1 ਇਤਿਹਾਸ 1
1ਆਦਮ, ਸੇਥ, ਅਨੋਸ਼,
2ਕੇਨਾਨ, ਮਹਲਲੇਲ, ਯਰਦ,
3ਹਨੋਕ, ਮਥੂਸਲਹ, ਲਾਮਕ,
4ਨੂਹ, ਸ਼ੇਮ, ਹਾਮ ਅਤੇ ਯਾਫ਼ਥ।
5ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ।
6ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ
7ਯਾਵਾਨ ਦੇ ਪੁੱਤਰ: ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ।
8ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ।
9ਕੂਸ਼ ਦੇ ਪੁੱਤਰ: ਸਬਾ, ਹਵੀਲਾਹ, ਸਬਤਾਹ, ਰਾਮਾਹ, ਸਬਤਕਾ। ਰਾਮਾਹ ਦੇ ਪੁੱਤਰ: ਸ਼ਬਾ ਅਤੇ ਦਦਾਨ।
10ਕੂਸ਼ ਦਾ ਪੁੱਤਰ ਨਿਮਰੋਦ ਸੀ। ਉਹ ਧਰਤੀ ਉੱਤੇ ਪਹਿਲਾ ਸੂਰਬੀਰ ਹੋਇਆ।
11ਮਿਸਰਾਇਮ ਦੇ ਪੁੱਤਰ: ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,
12ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਸਨ। ਕੁਸਲੂਹੀ ਤੋਂ ਫ਼ਲਿਸਤੀ ਨਿੱਕਲੇ।
13ਕਨਾਨ ਦੇ ਪੁੱਤਰ: ਸੀਦੋਨ ਉਹ ਦਾ ਪਹਿਲੌਠਾ ਪੁੱਤਰ, ਹੇਤ,
14ਯਬੂਸੀ, ਅਮੋਰੀ, ਗਿਰਗਾਸ਼ੀ,
15ਹਿੱਵੀ, ਅਰਕੀ, ਸੀਨੀ,
16ਅਰਵਾਦੀ, ਸਮਾਰੀ ਅਤੇ ਹਮਾਥੀ।
17ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ, ਅਰਾਮ, ਊਸ, ਹੂਲ, ਗਥਰ ਅਤੇ ਮੇਸ਼ੇਕ।
18ਅਰਪਕਸਦ ਦਾ ਪੁੱਤਰ ਸ਼ਾਲਹ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।
19ਏਬਰ ਦੇ ਦੋ ਪੁੱਤਰ ਸਨ। ਇੱਕ ਦਾ ਨਾਮ ਪੇਲੇਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।
20ਯਾਕਤਾਨ ਦੇ ਪੁੱਤਰ: ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,
21ਹਦੋਰਾਮ, ਊਜ਼ਾਲ, ਦਿਕਲਾਹ,
22ਓਬਾਲ, ਅਬੀਮਾਏਲ, ਸ਼ਬਾ,
23ਓਫੀਰ, ਹਵੀਲਾਹ ਅਤੇ ਯੋਬਾਬ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।
24ਸ਼ੇਮ, ਅਰਪਕਸਦ, ਸ਼ਾਲਹ,
25ਏਬਰ, ਪੇਲੇਗ, ਰਊ,
26ਸਰੂਗ, ਨਾਹੋਰ, ਤਾਰਹ
27ਅਬਰਾਮ ਜੋ ਅਬਰਾਹਾਮ ਹੈ।
28ਅਬਰਾਹਾਮ ਦੇ ਪੁੱਤਰ, ਇਸਹਾਕ ਤੇ ਇਸਮਾਏਲ ਸਨ।
29ਇਹ ਉਨ੍ਹਾਂ ਦੀ ਵੰਸ਼ਾਵਲੀ ਹੈ, ਇਸਮਾਏਲ ਦੇ ਪੁੱਤਰ: ਪਹਿਲੌਠਾ ਨਬਾਯੋਤ, ਫਿਰ ਕੇਦਾਰ, ਅਦਬਏਲ, ਮਿਬਸਾਮ,
30ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,
31ਯਤੂਰ, ਨਾਫ਼ੀਸ਼ ਅਤੇ ਕੇਦਮਾਹ। ਇਹ ਇਸਮਾਏਲ ਦੇ ਪੁੱਤਰ ਸਨ।
32ਅਬਰਾਹਾਮ ਦੀ ਦਾਸੀ ਕਤੂਰਾਹ ਦੇ ਪੁੱਤਰ ਜਿਹਨਾਂ ਨੂੰ ਉਸ ਨੇ ਅਬਰਾਹਾਮ ਦੇ ਲਈ ਜਨਮ ਦਿੱਤਾ: ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ। ਯਾਕਸਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।
33ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ। ਇਹ ਸਭ ਕਤੂਰਾਹ ਦੇ ਪੁੱਤਰ ਸਨ।
34ਅਬਰਾਹਾਮ ਤੋਂ ਇਸਹਾਕ ਜੰਮਿਆ। ਇਸਹਾਕ ਦੇ ਪੁੱਤਰ: ਏਸਾਓ ਤੇ ਇਸਰਾਏਲ।
35ਏਸਾਓ ਦੇ ਪੁੱਤਰ: ਅਲੀਫਾਜ਼, ਰਊਏਲ, ਯਊਸ਼, ਯਾਲਾਮ ਅਤੇ ਕੋਰਹ।
36ਅਲੀਫਾਜ਼ ਦੇ ਪੁੱਤਰ: ਤੇਮਾਨ, ਓਮਾਰ, ਸਫੋ, ਗਾਤਾਮ, ਕਨਜ਼, ਤਿਮਨਾ ਅਤੇ ਅਮਾਲੇਕ।
37ਰਊਏਲ ਦੇ ਪੁੱਤਰ: ਨਹਥ, ਜ਼ਰਹ, ਸ਼ੰਮਾਹ, ਅਤੇ ਮਿੱਜ਼ਾਹ।
38ਸੇਈਰ ਦੇ ਪੁੱਤਰ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ।
39ਲੋਤਾਨ ਦੇ ਪੁੱਤਰ: ਹੋਰੀ, ਹੋਮਾਮ ਅਤੇ ਲੋਤਾਨ ਦੀ ਭੈਣ ਤਿਮਨਾ ਸੀ।
40ਸ਼ੋਬਾਲ ਦੇ ਪੁੱਤਰ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ। ਸਿਬਓਨ ਦੇ ਪੁੱਤਰ: ਅੱਯਾਹ ਅਤੇ ਅਨਾਹ।
41ਅਨਾਹ ਦੇ ਪੁੱਤਰ: ਦੀਸ਼ੋਨ। ਦੀਸ਼ੋਨ ਦੇ ਪੁੱਤਰ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।
42ਏਸਰ ਦੇ ਪੁੱਤਰ: ਬਿਲਹਾਨ, ਜਾਵਾਨ ਅਤੇ ਅਕਾਨ। ਦੀਸ਼ਾਨ ਦੇ ਪੁੱਤਰ: ਊਸ ਤੇ ਅਰਾਨ।
43ਜਿਹੜੇ ਰਾਜੇ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਇਹ ਸਨ, ਬਓਰ ਦਾ ਪੁੱਤਰ ਬਲਾ।
44ਜਦੋਂ ਬਲਾ ਮਰ ਗਿਆ, ਤਾਂ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
45ਜਦੋਂ ਯੋਬਾਬ ਮਰ ਗਿਆ, ਤਾਂ ਹੂਸ਼ਾਮ ਜਿਹੜਾ ਤੇਮਾਨੀਆਂ ਦੇ ਦੇਸ਼ ਤੋਂ ਸੀ, ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।
46ਜਦੋਂ ਹੂਸ਼ਾਮ ਮਰ ਗਿਆ, ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।
47ਜਦੋਂ ਹਦਦ ਮਰ ਗਿਆ, ਤਾਂ ਸਮਲਾਹ ਜਿਹੜਾ ਮਸਰੇਕਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
48ਜਦੋਂ ਸਮਲਾਹ ਮਰ ਗਿਆ, ਤਾਂ ਸ਼ਾਊਲ ਜਿਹੜਾ ਦਰਿਆ ਦੇ ਰਹੋਬੋਥ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
49ਜਦੋਂ ਸ਼ਾਊਲ ਮਰ ਗਿਆ, ਤਾਂ ਅਕਬੋਰ ਦਾ ਪੁੱਤਰ ਬਆਲਹਾਨਾਨ, ਉਹ ਦੇ ਥਾਂ ਰਾਜ ਕਰਨ ਲੱਗਾ।
50ਜਦੋਂ ਬਆਲਹਾਨਾਨ ਮਰ ਗਿਆ, ਤਾਂ ਹਦਦ ਉਹ ਦੇ ਥਾਂ ਰਾਜ ਕਰਦਾ ਸੀ, ਉਹ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਹ ਦੀ ਰਾਣੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮੇਜ਼ਾਹਾਬ ਦੀ ਦੋਹਤੀ ਤੇ ਮਤਰੇਦ ਦੀ ਧੀ ਸੀ।
51ਹਦਦ ਵੀ ਮਰ ਗਿਆ ਅਤੇ ਅਦੋਮ ਦੇ ਸਰਦਾਰ ਇਹ ਸਨ, ਸਰਦਾਰ ਤਿਮਨਾ, ਸਰਦਾਰ ਅਲਵਾਹ, ਸਰਦਾਰ ਯਥੇਥ,
52ਸਰਦਾਰ ਆਹਾਲੀਬਾਮਾਹ, ਸਰਦਾਰ ਏਲਾਹ, ਸਰਦਾਰ ਪੀਨੋਨ,
53ਸਰਦਾਰ ਕਨਜ਼, ਸਰਦਾਰ ਤੇਮਾਨ, ਸਰਦਾਰ ਮਿਬਸਾਰ
54ਸਰਦਾਰ ਮਗਦੀਏਲ ਅਤੇ ਸਰਦਾਰ ਈਰਾਮ। ਇਹ ਅਦੋਮ ਦੇ ਸਰਦਾਰ ਸਨ।
WEBREATH · 11:11
«He himself gives everyone life and breath and everything else» — Acts 17:25
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath