ਈਸਾਈ
ਪਿੱਛੇ

ਜ਼ਬੂਰ 133

1ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!

2ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।

3ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

WEBREATH · 11:11

«He himself gives everyone life and breath and everything else» — Acts 17:25

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath