ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1004 · Raag Maaroo · Guru Arjan Dev Ji

1ਬਾਝੁ ਗੁਰੂ ਗੁਬਾਰਾ ॥

2ਮਿਲਿ ਸਤਿਗੁਰ ਨਿਸਤਾਰਾ ॥੨॥

3ਹਉ ਹਉ ਕਰਮ ਕਮਾਣੇ ॥

4ਤੇ ਤੇ ਬੰਧ ਗਲਾਣੇ ॥

5ਮੇਰੀ ਮੇਰੀ ਧਾਰੀ ॥

6ਓਹਾ ਪੈਰਿ ਲੋਹਾਰੀ ॥

7ਸੋ ਗੁਰ ਮਿਲਿ ਏਕੁ ਪਛਾਣੈ ॥

8ਜਿਸੁ ਹੋਵੈ ਭਾਗੁ ਮਥਾਣੈ ॥੩॥

9ਸੋ ਮਿਲਿਆ ਜਿ ਹਰਿ ਮਨਿ ਭਾਇਆ ॥

10ਸੋ ਭੂਲਾ ਜਿ ਪ੍ਰਭੂ ਭੁਲਾਇਆ ॥

11ਨਹ ਆਪਹੁ ਮੂਰਖੁ ਗਿਆਨੀ ॥

12ਜਿ ਕਰਾਵੈ ਸੁ ਨਾਮੁ ਵਖਾਨੀ ॥

13ਤੇਰਾ ਅੰਤੁ ਨ ਪਾਰਾਵਾਰਾ ॥

14ਜਨ ਨਾਨਕ ਸਦ ਬਲਿਹਾਰਾ ॥੪॥੧॥੧੭॥

15ਮਾਰੂ ਮਹਲਾ ੫ ॥

16ਮੋਹਨੀ ਮੋਹਿ ਲੀਏ ਤ੍ਰੈ ਗੁਨੀਆ ॥

17ਲੋਭਿ ਵਿਆਪੀ ਝੂਠੀ ਦੁਨੀਆ ॥

18ਮੇਰੀ ਮੇਰੀ ਕਰਿ ਕੈ ਸੰਚੀ ਅੰਤ ਕੀ ਬਾਰ ਸਗਲ ਲੇ ਛਲੀਆ ॥੧॥

19ਨਿਰਭਉ ਨਿਰੰਕਾਰੁ ਦਇਅਲੀਆ ॥

20ਜੀਅ ਜੰਤ ਸਗਲੇ ਪ੍ਰਤਿਪਲੀਆ ॥੧॥ ਰਹਾਉ ॥

21ਏਕੈ ਸ੍ਰਮੁ ਕਰਿ ਗਾਡੀ ਗਡਹੈ ॥

22ਏਕਹਿ ਸੁਪਨੈ ਦਾਮੁ ਨ ਛਡਹੈ ॥

23ਰਾਜੁ ਕਮਾਇ ਕਰੀ ਜਿਨਿ ਥੈਲੀ ਤਾ ਕੈ ਸੰਗਿ ਨ ਚੰਚਲਿ ਚਲੀਆ ॥੨॥

24ਏਕਹਿ ਪ੍ਰਾਣ ਪਿੰਡ ਤੇ ਪਿਆਰੀ ॥

25ਏਕ ਸੰਚੀ ਤਜਿ ਬਾਪ ਮਹਤਾਰੀ ॥

26ਸੁਤ ਮੀਤ ਭ੍ਰਾਤ ਤੇ ਗੁਹਜੀ ਤਾ ਕੈ ਨਿਕਟਿ ਨ ਹੋਈ ਖਲੀਆ ॥੩॥

27ਹੋਇ ਅਉਧੂਤ ਬੈਠੇ ਲਾਇ ਤਾਰੀ ॥

28ਜੋਗੀ ਜਤੀ ਪੰਡਿਤ ਬੀਚਾਰੀ ॥

29ਗ੍ਰਿਹਿ ਮੜੀ ਮਸਾਣੀ ਬਨ ਮਹਿ ਬਸਤੇ ਊਠਿ ਤਿਨਾ ਕੈ ਲਾਗੀ ਪਲੀਆ ॥੪॥

30ਕਾਟੇ ਬੰਧਨ ਠਾਕੁਰਿ ਜਾ ਕੇ ॥

31ਹਰਿ ਹਰਿ ਨਾਮੁ ਬਸਿਓ ਜੀਅ ਤਾ ਕੈ ॥

32ਸਾਧਸੰਗਿ ਭਏ ਜਨ ਮੁਕਤੇ ਗਤਿ ਪਾਈ ਨਾਨਕ ਨਦਰਿ ਨਿਹਲੀਆ ॥੫॥੨॥੧੮॥

33ਮਾਰੂ ਮਹਲਾ ੫ ॥

34ਸਿਮਰਹੁ ਏਕੁ ਨਿਰੰਜਨ ਸੋਊ ॥

35ਜਾ ਤੇ ਬਿਰਥਾ ਜਾਤ ਨ ਕੋਊ ॥

36ਮਾਤ ਗਰਭ ਮਹਿ ਜਿਨਿ ਪ੍ਰਤਿਪਾਰਿਆ ॥

37ਜੀਉ ਪਿੰਡੁ ਦੇ ਸਾਜਿ ਸਵਾਰਿਆ ॥

38ਸੋਈ ਬਿਧਾਤਾ ਖਿਨੁ ਖਿਨੁ ਜਪੀਐ ॥

39ਜਿਸੁ ਸਿਮਰਤ ਅਵਗੁਣ ਸਭਿ ਢਕੀਐ ॥

40ਚਰਣ ਕਮਲ ਉਰ ਅੰਤਰਿ ਧਾਰਹੁ ॥

41ਬਿਖਿਆ ਬਨ ਤੇ ਜੀਉ ਉਧਾਰਹੁ ॥

42ਕਰਣ ਪਲਾਹ ਮਿਟਹਿ ਬਿਲਲਾਟਾ ॥

43ਜਪਿ ਗੋਵਿਦ ਭਰਮੁ ਭਉ ਫਾਟਾ ॥

44ਸਾਧਸੰਗਿ ਵਿਰਲਾ ਕੋ ਪਾਏ ॥

45ਨਾਨਕੁ ਤਾ ਕੈ ਬਲਿ ਬਲਿ ਜਾਏ ॥੧॥

46ਰਾਮ ਨਾਮੁ ਮਨਿ ਤਨਿ ਆਧਾਰਾ ॥

47ਜੋ ਸਿਮਰੈ ਤਿਸ ਕਾ ਨਿਸਤਾਰਾ ॥੧॥ ਰਹਾਉ ॥

48ਮਿਥਿਆ ਵਸਤੁ ਸਤਿ ਕਰਿ ਮਾਨੀ ॥

49ਹਿਤੁ ਲਾਇਓ ਸਠ ਮੂੜ ਅਗਿਆਨੀ ॥

50ਕਾਮ ਕ੍ਰੋਧ ਲੋਭ ਮਦ ਮਾਤਾ ॥

51ਕਉਡੀ ਬਦਲੈ ਜਨਮੁ ਗਵਾਤਾ ॥

52ਅਪਨਾ ਛੋਡਿ ਪਰਾਇਐ ਰਾਤਾ ॥

53ਮਾਇਆ ਮਦ ਮਨ ਤਨ ਸੰਗਿ ਜਾਤਾ ॥

54ਤ੍ਰਿਸਨ ਨ ਬੂਝੈ ਕਰਤ ਕਲੋਲਾ ॥

55ਊਣੀ ਆਸ ਮਿਥਿਆ ਸਭਿ ਬੋਲਾ ॥

56ਆਵਤ ਇਕੇਲਾ ਜਾਤ ਇਕੇਲਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath