ਗੁਰੂ ਗ੍ਰੰਥ ਸਾਹਿਬ 1042 · Raag Maaroo · Guru Nanak Dev Ji
1ਅਤਿ ਰਸੁ ਮੀਠਾ ਨਾਮੁ ਪਿਆਰਾ ॥
2ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥
3ਅੰਤਰਿ ਨਾਮੁ ਪਰਾਪਤਿ ਹੀਰਾ ॥
4ਹਰਿ ਜਪਤੇ ਮਨੁ ਮਨ ਤੇ ਧੀਰਾ ॥
5ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥
6ਭਗਤਿ ਹੇਤਿ ਗੁਰ ਸਬਦਿ ਤਰੰਗਾ ॥
7ਹਰਿ ਜਸੁ ਨਾਮੁ ਪਦਾਰਥੁ ਮੰਗਾ ॥
8ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥
9ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥
10ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥
11ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥
12ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥
13ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥
14ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥
15ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥
16ਸਬਦੁ ਸੁਰਤਿ ਬਿਨੁ ਆਈਐ ਜਾਈਐ ॥
17ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥
18ਨਿਰਭਉ ਸਤਿਗੁਰੁ ਹੈ ਰਖਵਾਲਾ ॥
19ਭਗਤਿ ਪਰਾਪਤਿ ਗੁਰ ਗੋਪਾਲਾ ॥
20ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥
21ਨਿਰਭਉ ਸੋ ਸਿਰਿ ਨਾਹੀ ਲੇਖਾ ॥
22ਆਪਿ ਅਲੇਖੁ ਕੁਦਰਤਿ ਹੈ ਦੇਖਾ ॥
23ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥
24ਅੰਤਰ ਕੀ ਗਤਿ ਸਤਿਗੁਰੁ ਜਾਣੈ ॥
25ਸੋ ਨਿਰਭਉ ਗੁਰ ਸਬਦਿ ਪਛਾਣੈ ॥
26ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥
27ਨਿਰਭਉ ਸੋ ਅਭ ਅੰਤਰਿ ਵਸਿਆ ॥
28ਅਹਿਨਿਸਿ ਨਾਮਿ ਨਿਰੰਜਨ ਰਸਿਆ ॥
29ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥
30ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥
31ਰਹੈ ਅਲਿਪਤੁ ਚਲਤੇ ਘਰਿ ਆਣੈ ॥
32ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥
33ਮਾਰੂ ਮਹਲਾ ੧ ॥
34ਕੁਦਰਤਿ ਕਰਨੈਹਾਰ ਅਪਾਰਾ ॥
35ਕੀਤੇ ਕਾ ਨਾਹੀ ਕਿਹੁ ਚਾਰਾ ॥
36ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥
37ਹੁਕਮੁ ਚਲਾਇ ਰਹਿਆ ਭਰਪੂਰੇ ॥
38ਕਿਸੁ ਨੇੜੈ ਕਿਸੁ ਆਖਾਂ ਦੂਰੇ ॥
39ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥
40ਜਿਸ ਕਉ ਮੇਲੇ ਸੁਰਤਿ ਸਮਾਏ ॥
41ਗੁਰ ਸਬਦੀ ਹਰਿ ਨਾਮੁ ਧਿਆਏ ॥
42ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥
43ਮਨ ਤਨ ਧਨ ਤੇ ਨਾਮੁ ਪਿਆਰਾ ॥
44ਅੰਤਿ ਸਖਾਈ ਚਲਣਵਾਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath