ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1054 · Raag Maaroo · Guru Amar Daas Ji

1ਪੂਰੈ ਸਤਿਗੁਰਿ ਸੋਝੀ ਪਾਈ ॥

2ਏਕੋ ਨਾਮੁ ਮੰਨਿ ਵਸਾਈ ॥

3ਨਾਮੁ ਜਪੀ ਤੈ ਨਾਮੁ ਧਿਆਈ ਮਹਲੁ ਪਾਇ ਗੁਣ ਗਾਹਾ ਹੇ ॥੧੧॥

4ਸੇਵਕ ਸੇਵਹਿ ਮੰਨਿ ਹੁਕਮੁ ਅਪਾਰਾ ॥

5ਮਨਮੁਖ ਹੁਕਮੁ ਨ ਜਾਣਹਿ ਸਾਰਾ ॥

6ਹੁਕਮੇ ਮੰਨੇ ਹੁਕਮੇ ਵਡਿਆਈ ਹੁਕਮੇ ਵੇਪਰਵਾਹਾ ਹੇ ॥੧੨॥

7ਗੁਰ ਪਰਸਾਦੀ ਹੁਕਮੁ ਪਛਾਣੈ ॥

8ਧਾਵਤੁ ਰਾਖੈ ਇਕਤੁ ਘਰਿ ਆਣੈ ॥

9ਨਾਮੇ ਰਾਤਾ ਸਦਾ ਬੈਰਾਗੀ ਨਾਮੁ ਰਤਨੁ ਮਨਿ ਤਾਹਾ ਹੇ ॥੧੩॥

10ਸਭ ਜਗ ਮਹਿ ਵਰਤੈ ਏਕੋ ਸੋਈ ॥

11ਗੁਰ ਪਰਸਾਦੀ ਪਰਗਟੁ ਹੋਈ ॥

12ਸਬਦੁ ਸਲਾਹਹਿ ਸੇ ਜਨ ਨਿਰਮਲ ਨਿਜ ਘਰਿ ਵਾਸਾ ਤਾਹਾ ਹੇ ॥੧੪॥

13ਸਦਾ ਭਗਤ ਤੇਰੀ ਸਰਣਾਈ ॥

14ਅਗਮ ਅਗੋਚਰ ਕੀਮਤਿ ਨਹੀ ਪਾਈ ॥

15ਜਿਉ ਤੁਧੁ ਭਾਵਹਿ ਤਿਉ ਤੂ ਰਾਖਹਿ ਗੁਰਮੁਖਿ ਨਾਮੁ ਧਿਆਹਾ ਹੇ ॥੧੫॥

16ਸਦਾ ਸਦਾ ਤੇਰੇ ਗੁਣ ਗਾਵਾ ॥

17ਸਚੇ ਸਾਹਿਬ ਤੇਰੈ ਮਨਿ ਭਾਵਾ ॥

18ਨਾਨਕੁ ਸਾਚੁ ਕਹੈ ਬੇਨੰਤੀ ਸਚੁ ਦੇਵਹੁ ਸਚਿ ਸਮਾਹਾ ਹੇ ॥੧੬॥੧॥੧੦॥

19ਮਾਰੂ ਮਹਲਾ ੩ ॥

20ਸਤਿਗੁਰੁ ਸੇਵਨਿ ਸੇ ਵਡਭਾਗੀ ॥

21ਅਨਦਿਨੁ ਸਾਚਿ ਨਾਮਿ ਲਿਵ ਲਾਗੀ ॥

22ਸਦਾ ਸੁਖਦਾਤਾ ਰਵਿਆ ਘਟ ਅੰਤਰਿ ਸਬਦਿ ਸਚੈ ਓਮਾਹਾ ਹੇ ॥੧॥

23ਨਦਰਿ ਕਰੇ ਤਾ ਗੁਰੂ ਮਿਲਾਏ ॥

24ਹਰਿ ਕਾ ਨਾਮੁ ਮੰਨਿ ਵਸਾਏ ॥

25ਹਰਿ ਮਨਿ ਵਸਿਆ ਸਦਾ ਸੁਖਦਾਤਾ ਸਬਦੇ ਮਨਿ ਓਮਾਹਾ ਹੇ ॥੨॥

26ਕ੍ਰਿਪਾ ਕਰੇ ਤਾ ਮੇਲਿ ਮਿਲਾਏ ॥

27ਹਉਮੈ ਮਮਤਾ ਸਬਦਿ ਜਲਾਏ ॥

28ਸਦਾ ਮੁਕਤੁ ਰਹੈ ਇਕ ਰੰਗੀ ਨਾਹੀ ਕਿਸੈ ਨਾਲਿ ਕਾਹਾ ਹੇ ॥੩॥

29ਬਿਨੁ ਸਤਿਗੁਰ ਸੇਵੇ ਘੋਰ ਅੰਧਾਰਾ ॥

30ਬਿਨੁ ਸਬਦੈ ਕੋਇ ਨ ਪਾਵੈ ਪਾਰਾ ॥

31ਜੋ ਸਬਦਿ ਰਾਤੇ ਮਹਾ ਬੈਰਾਗੀ ਸੋ ਸਚੁ ਸਬਦੇ ਲਾਹਾ ਹੇ ॥੪॥

32ਦੁਖੁ ਸੁਖੁ ਕਰਤੈ ਧੁਰਿ ਲਿਖਿ ਪਾਇਆ ॥

33ਦੂਜਾ ਭਾਉ ਆਪਿ ਵਰਤਾਇਆ ॥

34ਗੁਰਮੁਖਿ ਹੋਵੈ ਸੁ ਅਲਿਪਤੋ ਵਰਤੈ ਮਨਮੁਖ ਕਾ ਕਿਆ ਵੇਸਾਹਾ ਹੇ ॥੫॥

35ਸੇ ਮਨਮੁਖ ਜੋ ਸਬਦੁ ਨ ਪਛਾਣਹਿ ॥

36ਗੁਰ ਕੇ ਭੈ ਕੀ ਸਾਰ ਨ ਜਾਣਹਿ ॥

37ਭੈ ਬਿਨੁ ਕਿਉ ਨਿਰਭਉ ਸਚੁ ਪਾਈਐ ਜਮੁ ਕਾਢਿ ਲਏਗਾ ਸਾਹਾ ਹੇ ॥੬॥

38ਅਫਰਿਓ ਜਮੁ ਮਾਰਿਆ ਨ ਜਾਈ ॥

39ਗੁਰ ਕੈ ਸਬਦੇ ਨੇੜਿ ਨ ਆਈ ॥

40ਸਬਦੁ ਸੁਣੇ ਤਾ ਦੂਰਹੁ ਭਾਗੈ ਮਤੁ ਮਾਰੇ ਹਰਿ ਜੀਉ ਵੇਪਰਵਾਹਾ ਹੇ ॥੭॥

41ਹਰਿ ਜੀਉ ਕੀ ਹੈ ਸਭ ਸਿਰਕਾਰਾ ॥

42ਏਹੁ ਜਮੁ ਕਿਆ ਕਰੇ ਵਿਚਾਰਾ ॥

43ਹੁਕਮੀ ਬੰਦਾ ਹੁਕਮੁ ਕਮਾਵੈ ਹੁਕਮੇ ਕਢਦਾ ਸਾਹਾ ਹੇ ॥੮॥

44ਗੁਰਮੁਖਿ ਸਾਚੈ ਕੀਆ ਅਕਾਰਾ ॥

45ਗੁਰਮੁਖਿ ਪਸਰਿਆ ਸਭੁ ਪਾਸਾਰਾ ॥

46ਗੁਰਮੁਖਿ ਹੋਵੈ ਸੋ ਸਚੁ ਬੂਝੈ ਸਬਦਿ ਸਚੈ ਸੁਖੁ ਤਾਹਾ ਹੇ ॥੯॥

47ਗੁਰਮੁਖਿ ਜਾਤਾ ਕਰਮਿ ਬਿਧਾਤਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath