ਗੁਰੂ ਗ੍ਰੰਥ ਸਾਹਿਬ 1067 · Raag Maaroo · Guru Amar Daas Ji
1ਆਪੇ ਸਚਾ ਸਬਦਿ ਮਿਲਾਏ ॥
2ਸਬਦੇ ਵਿਚਹੁ ਭਰਮੁ ਚੁਕਾਏ ॥
3ਨਾਨਕ ਨਾਮਿ ਮਿਲੈ ਵਡਿਆਈ ਨਾਮੇ ਹੀ ਸੁਖੁ ਪਾਇਦਾ ॥੧੬॥੮॥੨੨॥
4ਮਾਰੂ ਮਹਲਾ ੩ ॥
5ਅਗਮ ਅਗੋਚਰ ਵੇਪਰਵਾਹੇ ॥
6ਆਪੇ ਮਿਹਰਵਾਨ ਅਗਮ ਅਥਾਹੇ ॥
7ਅਪੜਿ ਕੋਇ ਨ ਸਕੈ ਤਿਸ ਨੋ ਗੁਰ ਸਬਦੀ ਮੇਲਾਇਆ ॥੧॥
8ਤੁਧੁਨੋ ਸੇਵਹਿ ਜੋ ਤੁਧੁ ਭਾਵਹਿ ॥
9ਗੁਰ ਕੈ ਸਬਦੇ ਸਚਿ ਸਮਾਵਹਿ ॥
10ਅਨਦਿਨੁ ਗੁਣ ਰਵਹਿ ਦਿਨੁ ਰਾਤੀ ਰਸਨਾ ਹਰਿ ਰਸੁ ਭਾਇਆ ॥੨॥
11ਸਬਦਿ ਮਰਹਿ ਸੇ ਮਰਣੁ ਸਵਾਰਹਿ ॥
12ਹਰਿ ਕੇ ਗੁਣ ਹਿਰਦੈ ਉਰ ਧਾਰਹਿ ॥
13ਜਨਮੁ ਸਫਲੁ ਹਰਿ ਚਰਣੀ ਲਾਗੇ ਦੂਜਾ ਭਾਉ ਚੁਕਾਇਆ ॥੩॥
14ਹਰਿ ਜੀਉ ਮੇਲੇ ਆਪਿ ਮਿਲਾਏ ॥
15ਗੁਰ ਕੈ ਸਬਦੇ ਆਪੁ ਗਵਾਏ ॥
16ਅਨਦਿਨੁ ਸਦਾ ਹਰਿ ਭਗਤੀ ਰਾਤੇ ਇਸੁ ਜਗ ਮਹਿ ਲਾਹਾ ਪਾਇਆ ॥੪॥
17ਤੇਰੇ ਗੁਣ ਕਹਾ ਮੈ ਕਹਣੁ ਨ ਜਾਈ ॥
18ਅੰਤੁ ਨ ਪਾਰਾ ਕੀਮਤਿ ਨਹੀ ਪਾਈ ॥
19ਆਪੇ ਦਇਆ ਕਰੇ ਸੁਖਦਾਤਾ ਗੁਣ ਮਹਿ ਗੁਣੀ ਸਮਾਇਆ ॥੫॥
20ਇਸੁ ਜਗ ਮਹਿ ਮੋਹੁ ਹੈ ਪਾਸਾਰਾ ॥
21ਮਨਮੁਖੁ ਅਗਿਆਨੀ ਅੰਧੁ ਅੰਧਾਰਾ ॥
22ਧੰਧੈ ਧਾਵਤੁ ਜਨਮੁ ਗਵਾਇਆ ਬਿਨੁ ਨਾਵੈ ਦੁਖੁ ਪਾਇਆ ॥੬॥
23ਕਰਮੁ ਹੋਵੈ ਤਾ ਸਤਿਗੁਰੁ ਪਾਏ ॥
24ਹਉਮੈ ਮੈਲੁ ਸਬਦਿ ਜਲਾਏ ॥
25ਮਨੁ ਨਿਰਮਲੁ ਗਿਆਨੁ ਰਤਨੁ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥੭॥
26ਤੇਰੇ ਨਾਮ ਅਨੇਕ ਕੀਮਤਿ ਨਹੀ ਪਾਈ ॥
27ਸਚੁ ਨਾਮੁ ਹਰਿ ਹਿਰਦੈ ਵਸਾਈ ॥
28ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਆਪੇ ਸਹਜਿ ਸਮਾਇਆ ॥੮॥
29ਨਾਮੁ ਅਮੋਲਕੁ ਅਗਮ ਅਪਾਰਾ ॥
30ਨਾ ਕੋ ਹੋਆ ਤੋਲਣਹਾਰਾ ॥
31ਆਪੇ ਤੋਲੇ ਤੋਲਿ ਤੋਲਾਏ ਗੁਰ ਸਬਦੀ ਮੇਲਿ ਤੋਲਾਇਆ ॥੯॥
32ਸੇਵਕ ਸੇਵਹਿ ਕਰਹਿ ਅਰਦਾਸਿ ॥
33ਤੂ ਆਪੇ ਮੇਲਿ ਬਹਾਲਹਿ ਪਾਸਿ ॥
34ਸਭਨਾ ਜੀਆ ਕਾ ਸੁਖਦਾਤਾ ਪੂਰੈ ਕਰਮਿ ਧਿਆਇਆ ॥੧੦॥
35ਜਤੁ ਸਤੁ ਸੰਜਮੁ ਜਿ ਸਚੁ ਕਮਾਵੈ ॥
36ਇਹੁ ਮਨੁ ਨਿਰਮਲੁ ਜਿ ਹਰਿ ਗੁਣ ਗਾਵੈ ॥
37ਇਸੁ ਬਿਖੁ ਮਹਿ ਅੰਮ੍ਰਿਤੁ ਪਰਾਪਤਿ ਹੋਵੈ ਹਰਿ ਜੀਉ ਮੇਰੇ ਭਾਇਆ ॥੧੧॥
38ਜਿਸ ਨੋ ਬੁਝਾਏ ਸੋਈ ਬੂਝੈ ॥
39ਹਰਿ ਗੁਣ ਗਾਵੈ ਅੰਦਰੁ ਸੂਝੈ ॥
40ਹਉਮੈ ਮੇਰਾ ਠਾਕਿ ਰਹਾਏ ਸਹਜੇ ਹੀ ਸਚੁ ਪਾਇਆ ॥੧੨॥
41ਬਿਨੁ ਕਰਮਾ ਹੋਰ ਫਿਰੈ ਘਨੇਰੀ ॥
42ਮਰਿ ਮਰਿ ਜੰਮੈ ਚੁਕੈ ਨ ਫੇਰੀ ॥
43ਬਿਖੁ ਕਾ ਰਾਤਾ ਬਿਖੁ ਕਮਾਵੈ ਸੁਖੁ ਨ ਕਬਹੂ ਪਾਇਆ ॥੧੩॥
44ਬਹੁਤੇ ਭੇਖ ਕਰੇ ਭੇਖਧਾਰੀ ॥
45ਬਿਨੁ ਸਬਦੈ ਹਉਮੈ ਕਿਨੈ ਨ ਮਾਰੀ ॥
46ਜੀਵਤੁ ਮਰੈ ਤਾ ਮੁਕਤਿ ਪਾਏ ਸਚੈ ਨਾਇ ਸਮਾਇਆ ॥੧੪॥
47ਅਗਿਆਨੁ ਤ੍ਰਿਸਨਾ ਇਸੁ ਤਨਹਿ ਜਲਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath