ਗੁਰੂ ਗ੍ਰੰਥ ਸਾਹਿਬ 1082 · Raag Maaroo · Guru Arjan Dev Ji
1ਆਪੇ ਸੂਰਾ ਅਮਰੁ ਚਲਾਇਆ ॥
2ਆਪੇ ਸਿਵ ਵਰਤਾਈਅਨੁ ਅੰਤਰਿ ਆਪੇ ਸੀਤਲੁ ਠਾਰੁ ਗੜਾ ॥੧੩॥
3ਜਿਸਹਿ ਨਿਵਾਜੇ ਗੁਰਮੁਖਿ ਸਾਜੇ ॥
4ਨਾਮੁ ਵਸੈ ਤਿਸੁ ਅਨਹਦ ਵਾਜੇ ॥
5ਤਿਸ ਹੀ ਸੁਖੁ ਤਿਸ ਹੀ ਠਕੁਰਾਈ ਤਿਸਹਿ ਨ ਆਵੈ ਜਮੁ ਨੇੜਾ ॥੧੪॥
6ਕੀਮਤਿ ਕਾਗਦ ਕਹੀ ਨ ਜਾਈ ॥
7ਕਹੁ ਨਾਨਕ ਬੇਅੰਤ ਗੁਸਾਈ ॥
8ਆਦਿ ਮਧਿ ਅੰਤਿ ਪ੍ਰਭੁ ਸੋਈ ਹਾਥਿ ਤਿਸੈ ਕੈ ਨੇਬੇੜਾ ॥੧੫॥
9ਤਿਸਹਿ ਸਰੀਕੁ ਨਾਹੀ ਰੇ ਕੋਈ ॥
10ਕਿਸ ਹੀ ਬੁਤੈ ਜਬਾਬੁ ਨ ਹੋਈ ॥
11ਨਾਨਕ ਕਾ ਪ੍ਰਭੁ ਆਪੇ ਆਪੇ ਕਰਿ ਕਰਿ ਵੇਖੈ ਚੋਜ ਖੜਾ ॥੧੬॥੧॥੧੦॥
12ਮਾਰੂ ਮਹਲਾ ੫ ॥
13ਅਚੁਤ ਪਾਰਬ੍ਰਹਮ ਪਰਮੇਸੁਰ ਅੰਤਰਜਾਮੀ ॥
14ਮਧੁਸੂਦਨ ਦਾਮੋਦਰ ਸੁਆਮੀ ॥
15ਰਿਖੀਕੇਸ ਗੋਵਰਧਨ ਧਾਰੀ ਮੁਰਲੀ ਮਨੋਹਰ ਹਰਿ ਰੰਗਾ ॥੧॥
16ਮੋਹਨ ਮਾਧਵ ਕ੍ਰਿਸ੍ਨ ਮੁਰਾਰੇ ॥
17ਜਗਦੀਸੁਰ ਹਰਿ ਜੀਉ ਅਸੁਰ ਸੰਘਾਰੇ ॥
18ਜਗਜੀਵਨ ਅਬਿਨਾਸੀ ਠਾਕੁਰ ਘਟ ਘਟ ਵਾਸੀ ਹੈ ਸੰਗਾ ॥੨॥
19ਧਰਣੀਧਰ ਈਸ ਨਰਸਿੰਘ ਨਾਰਾਇਣ ॥
20ਦਾੜਾ ਅਗ੍ਰੇ ਪ੍ਰਿਥਮਿ ਧਰਾਇਣ ॥
21ਬਾਵਨ ਰੂਪੁ ਕੀਆ ਤੁਧੁ ਕਰਤੇ ਸਭ ਹੀ ਸੇਤੀ ਹੈ ਚੰਗਾ ॥੩॥
22ਸ੍ਰੀ ਰਾਮਚੰਦ ਜਿਸੁ ਰੂਪੁ ਨ ਰੇਖਿਆ ॥
23ਬਨਵਾਲੀ ਚਕ੍ਰਪਾਣਿ ਦਰਸਿ ਅਨੂਪਿਆ ॥
24ਸਹਸ ਨੇਤ੍ਰ ਮੂਰਤਿ ਹੈ ਸਹਸਾ ਇਕੁ ਦਾਤਾ ਸਭ ਹੈ ਮੰਗਾ ॥੪॥
25ਭਗਤਿ ਵਛਲੁ ਅਨਾਥਹ ਨਾਥੇ ॥
26ਗੋਪੀ ਨਾਥੁ ਸਗਲ ਹੈ ਸਾਥੇ ॥
27ਬਾਸੁਦੇਵ ਨਿਰੰਜਨ ਦਾਤੇ ਬਰਨਿ ਨ ਸਾਕਉ ਗੁਣ ਅੰਗਾ ॥੫॥
28ਮੁਕੰਦ ਮਨੋਹਰ ਲਖਮੀ ਨਾਰਾਇਣ ॥
29ਦ੍ਰੋਪਤੀ ਲਜਾ ਨਿਵਾਰਿ ਉਧਾਰਣ ॥
30ਕਮਲਾਕੰਤ ਕਰਹਿ ਕੰਤੂਹਲ ਅਨਦ ਬਿਨੋਦੀ ਨਿਹਸੰਗਾ ॥੬॥
31ਅਮੋਘ ਦਰਸਨ ਆਜੂਨੀ ਸੰਭਉ ॥
32ਅਕਾਲ ਮੂਰਤਿ ਜਿਸੁ ਕਦੇ ਨਾਹੀ ਖਉ ॥
33ਅਬਿਨਾਸੀ ਅਬਿਗਤ ਅਗੋਚਰ ਸਭੁ ਕਿਛੁ ਤੁਝ ਹੀ ਹੈ ਲਗਾ ॥੭॥
34ਸ੍ਰੀਰੰਗ ਬੈਕੁੰਠ ਕੇ ਵਾਸੀ ॥
35ਮਛੁ ਕਛੁ ਕੂਰਮੁ ਆਗਿਆ ਅਉਤਰਾਸੀ ॥
36ਕੇਸਵ ਚਲਤ ਕਰਹਿ ਨਿਰਾਲੇ ਕੀਤਾ ਲੋੜਹਿ ਸੋ ਹੋਇਗਾ ॥੮॥
37ਨਿਰਾਹਾਰੀ ਨਿਰਵੈਰੁ ਸਮਾਇਆ ॥
38ਧਾਰਿ ਖੇਲੁ ਚਤੁਰਭੁਜੁ ਕਹਾਇਆ ॥
39ਸਾਵਲ ਸੁੰਦਰ ਰੂਪ ਬਣਾਵਹਿ ਬੇਣੁ ਸੁਨਤ ਸਭ ਮੋਹੈਗਾ ॥੯॥
40ਬਨਮਾਲਾ ਬਿਭੂਖਨ ਕਮਲ ਨੈਨ ॥
41ਸੁੰਦਰ ਕੁੰਡਲ ਮੁਕਟ ਬੈਨ ॥
42ਸੰਖ ਚਕ੍ਰ ਗਦਾ ਹੈ ਧਾਰੀ ਮਹਾ ਸਾਰਥੀ ਸਤਸੰਗਾ ॥੧੦॥
43ਪੀਤ ਪੀਤੰਬਰ ਤ੍ਰਿਭਵਣ ਧਣੀ ॥
44ਜਗੰਨਾਥੁ ਗੋਪਾਲੁ ਮੁਖਿ ਭਣੀ ॥
45ਸਾਰਿੰਗਧਰ ਭਗਵਾਨ ਬੀਠੁਲਾ ਮੈ ਗਣਤ ਨ ਆਵੈ ਸਰਬੰਗਾ ॥੧੧॥
46ਨਿਹਕੰਟਕੁ ਨਿਹਕੇਵਲੁ ਕਹੀਐ ॥
47ਧਨੰਜੈ ਜਲਿ ਥਲਿ ਹੈ ਮਹੀਐ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath