ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1116 · Raag Tukhaari · Guru Raam Daas Ji

1ਬਿਨੁ ਭੈ ਕਿਨੈ ਨ ਪ੍ਰੇਮੁ ਪਾਇਆ ਬਿਨੁ ਭੈ ਪਾਰਿ ਨ ਉਤਰਿਆ ਕੋਈ ॥

2ਭਉ ਭਾਉ ਪ੍ਰੀਤਿ ਨਾਨਕ ਤਿਸਹਿ ਲਾਗੈ ਜਿਸੁ ਤੂ ਆਪਣੀ ਕਿਰਪਾ ਕਰਹਿ ॥

3ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥੪॥੩॥

4ਤੁਖਾਰੀ ਮਹਲਾ ੪ ॥

5ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥

6ਦੁਰਮਤਿ ਮੈਲੁ ਹਰੀ ਅਗਿਆਨੁ ਅੰਧੇਰੁ ਗਇਆ ॥

7ਗੁਰ ਦਰਸੁ ਪਾਇਆ ਅਗਿਆਨੁ ਗਵਾਇਆ ਅੰਤਰਿ ਜੋਤਿ ਪ੍ਰਗਾਸੀ ॥

8ਜਨਮ ਮਰਣ ਦੁਖ ਖਿਨ ਮਹਿ ਬਿਨਸੇ ਹਰਿ ਪਾਇਆ ਪ੍ਰਭੁ ਅਬਿਨਾਸੀ ॥

9ਹਰਿ ਆਪਿ ਕਰਤੈ ਪੁਰਬੁ ਕੀਆ ਸਤਿਗੁਰੂ ਕੁਲਖੇਤਿ ਨਾਵਣਿ ਗਇਆ ॥

10ਨਾਵਣੁ ਪੁਰਬੁ ਅਭੀਚੁ ਗੁਰ ਸਤਿਗੁਰ ਦਰਸੁ ਭਇਆ ॥੧॥

11ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥

12ਅਨਦਿਨੁ ਭਗਤਿ ਬਣੀ ਖਿਨੁ ਖਿਨੁ ਨਿਮਖ ਵਿਖਾ ॥

13ਹਰਿ ਹਰਿ ਭਗਤਿ ਬਣੀ ਪ੍ਰਭ ਕੇਰੀ ਸਭੁ ਲੋਕੁ ਵੇਖਣਿ ਆਇਆ ॥

14ਜਿਨ ਦਰਸੁ ਸਤਿਗੁਰ ਗੁਰੂ ਕੀਆ ਤਿਨ ਆਪਿ ਹਰਿ ਮੇਲਾਇਆ ॥

15ਤੀਰਥ ਉਦਮੁ ਸਤਿਗੁਰੂ ਕੀਆ ਸਭ ਲੋਕ ਉਧਰਣ ਅਰਥਾ ॥

16ਮਾਰਗਿ ਪੰਥਿ ਚਲੇ ਗੁਰ ਸਤਿਗੁਰ ਸੰਗਿ ਸਿਖਾ ॥੨॥

17ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥

18ਖਬਰਿ ਭਈ ਸੰਸਾਰਿ ਆਏ ਤ੍ਰੈ ਲੋਆ ॥

19ਦੇਖਣਿ ਆਏ ਤੀਨਿ ਲੋਕ ਸੁਰਿ ਨਰ ਮੁਨਿ ਜਨ ਸਭਿ ਆਇਆ ॥

20ਜਿਨ ਪਰਸਿਆ ਗੁਰੁ ਸਤਿਗੁਰੂ ਪੂਰਾ ਤਿਨ ਕੇ ਕਿਲਵਿਖ ਨਾਸ ਗਵਾਇਆ ॥

21ਜੋਗੀ ਦਿਗੰਬਰ ਸੰਨਿਆਸੀ ਖਟੁ ਦਰਸਨ ਕਰਿ ਗਏ ਗੋਸਟਿ ਢੋਆ ॥

22ਪ੍ਰਥਮ ਆਏ ਕੁਲਖੇਤਿ ਗੁਰ ਸਤਿਗੁਰ ਪੁਰਬੁ ਹੋਆ ॥੩॥

23ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥

24ਜਾਗਾਤੀ ਮਿਲੇ ਦੇ ਭੇਟ ਗੁਰ ਪਿਛੈ ਲੰਘਾਇ ਦੀਆ ॥

25ਸਭ ਛੁਟੀ ਸਤਿਗੁਰੂ ਪਿਛੈ ਜਿਨਿ ਹਰਿ ਹਰਿ ਨਾਮੁ ਧਿਆਇਆ ॥

26ਗੁਰ ਬਚਨਿ ਮਾਰਗਿ ਜੋ ਪੰਥਿ ਚਾਲੇ ਤਿਨ ਜਮੁ ਜਾਗਾਤੀ ਨੇੜਿ ਨ ਆਇਆ ॥

27ਸਭ ਗੁਰੂ ਗੁਰੂ ਜਗਤੁ ਬੋਲੈ ਗੁਰ ਕੈ ਨਾਇ ਲਇਐ ਸਭਿ ਛੁਟਕਿ ਗਇਆ ॥

28ਦੁਤੀਆ ਜਮੁਨ ਗਏ ਗੁਰਿ ਹਰਿ ਹਰਿ ਜਪਨੁ ਕੀਆ ॥੪॥

29ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥

30ਸਭ ਮੋਹੀ ਦੇਖਿ ਦਰਸਨੁ ਗੁਰ ਸੰਤ ਕਿਨੈ ਆਢੁ ਨ ਦਾਮੁ ਲਇਆ ॥

31ਆਢੁ ਦਾਮੁ ਕਿਛੁ ਪਇਆ ਨ ਬੋਲਕ ਜਾਗਾਤੀਆ ਮੋਹਣ ਮੁੰਦਣਿ ਪਈ ॥

32ਭਾਈ ਹਮ ਕਰਹ ਕਿਆ ਕਿਸੁ ਪਾਸਿ ਮਾਂਗਹ ਸਭ ਭਾਗਿ ਸਤਿਗੁਰ ਪਿਛੈ ਪਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath