ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1119 · Raag Kaydaaraa · Guru Raam Daas Ji

1ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥

2ਜਨ ਨਾਨਕ ਕਉ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ ॥੨॥੧॥੨॥

3ਕੇਦਾਰਾ ਮਹਲਾ ੫ ਘਰੁ ੨

4ੴ ਸਤਿਗੁਰ ਪ੍ਰਸਾਦਿ ॥

5ਮਾਈ ਸੰਤਸੰਗਿ ਜਾਗੀ ॥

6ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥

7ਦਰਸਨ ਪਿਆਸ ਲੋਚਨ ਤਾਰ ਲਾਗੀ ॥

8ਬਿਸਰੀ ਤਿਆਸ ਬਿਡਾਨੀ ॥੧॥

9ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥

10ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥

11ਕੇਦਾਰਾ ਮਹਲਾ ੫ ਘਰੁ ੩

12ੴ ਸਤਿਗੁਰ ਪ੍ਰਸਾਦਿ ॥

13ਦੀਨ ਬਿਨਉ ਸੁਨੁ ਦਇਆਲ ॥

14ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥

15ਰਾਖੁ ਹੋ ਕਿਰਪਾਲ ॥ ਰਹਾਉ ॥

16ਅਨਿਕ ਜਤਨ ਗਵਨੁ ਕਰਉ ॥

17ਖਟੁ ਕਰਮ ਜੁਗਤਿ ਧਿਆਨੁ ਧਰਉ ॥

18ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥

19ਸਰਣਿ ਬੰਦਨ ਕਰੁਣਾ ਪਤੇ ॥

20ਭਵ ਹਰਣ ਹਰਿ ਹਰਿ ਹਰਿ ਹਰੇ ॥

21ਏਕ ਤੂਹੀ ਦੀਨ ਦਇਆਲ ॥

22ਪ੍ਰਭ ਚਰਨ ਨਾਨਕ ਆਸਰੋ ॥

23ਉਧਰੇ ਭ੍ਰਮ ਮੋਹ ਸਾਗਰ ॥

24ਲਗਿ ਸੰਤਨਾ ਪਗ ਪਾਲ ॥੨॥੧॥੨॥

25ਕੇਦਾਰਾ ਮਹਲਾ ੫ ਘਰੁ ੪

26ੴ ਸਤਿਗੁਰ ਪ੍ਰਸਾਦਿ ॥

27ਸਰਨੀ ਆਇਓ ਨਾਥ ਨਿਧਾਨ ॥

28ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥

29ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥

30ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥੧॥

31ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥

32ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥

33ਕੇਦਾਰਾ ਮਹਲਾ ੫ ॥

34ਹਰਿ ਕੇ ਦਰਸਨ ਕੋ ਮਨਿ ਚਾਉ ॥

35ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥

36ਕਰਉ ਸੇਵਾ ਸਤ ਪੁਰਖ ਪਿਆਰੇ ਜਤ ਸੁਨੀਐ ਤਤ ਮਨਿ ਰਹਸਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath