ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1129 · Raag Bhairao · Guru Amar Daas Ji

1ਕਰਮੁ ਹੋਵੈ ਗੁਰੁ ਕਿਰਪਾ ਕਰੈ ॥

2ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥

3ਮਨ ਕਾ ਸੁਭਾਉ ਸਦਾ ਬੈਰਾਗੀ ॥

4ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥

5ਕਹਤ ਨਾਨਕੁ ਜੋ ਜਾਣੈ ਭੇਉ ॥

6ਆਦਿ ਪੁਰਖੁ ਨਿਰੰਜਨ ਦੇਉ ॥੬॥੫॥

7ਭੈਰਉ ਮਹਲਾ ੩ ॥

8ਰਾਮ ਨਾਮੁ ਜਗਤ ਨਿਸਤਾਰਾ ॥

9ਭਵਜਲੁ ਪਾਰਿ ਉਤਾਰਣਹਾਰਾ ॥੧॥

10ਗੁਰ ਪਰਸਾਦੀ ਹਰਿ ਨਾਮੁ ਸਮੑਾਲਿ ॥

11ਸਦ ਹੀ ਨਿਬਹੈ ਤੇਰੈ ਨਾਲਿ ॥੧॥ ਰਹਾਉ ॥

12ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥

13ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥੨॥

14ਆਪੇ ਦਾਤਿ ਕਰੇ ਦਾਤਾਰੁ ॥

15ਦੇਵਣਹਾਰੇ ਕਉ ਜੈਕਾਰੁ ॥੩॥

16ਨਦਰਿ ਕਰੇ ਸਤਿਗੁਰੂ ਮਿਲਾਏ ॥

17ਨਾਨਕ ਹਿਰਦੈ ਨਾਮੁ ਵਸਾਏ ॥੪॥੬॥

18ਭੈਰਉ ਮਹਲਾ ੩ ॥

19ਨਾਮੇ ਉਧਰੇ ਸਭਿ ਜਿਤਨੇ ਲੋਅ ॥

20ਗੁਰਮੁਖਿ ਜਿਨਾ ਪਰਾਪਤਿ ਹੋਇ ॥੧॥

21ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥

22ਗੁਰਮੁਖਿ ਨਾਮੁ ਵਡਿਆਈ ਦੇਇ ॥੧॥ ਰਹਾਉ ॥

23ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥

24ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥੨॥

25ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥

26ਅਉਖੇ ਹੋਵਹਿ ਚੋਟਾ ਖਾਹਿ ॥੩॥

27ਆਪੇ ਕਰਤਾ ਦੇਵੈ ਸੋਇ ॥

28ਨਾਨਕ ਨਾਮੁ ਪਰਾਪਤਿ ਹੋਇ ॥੪॥੭॥

29ਭੈਰਉ ਮਹਲਾ ੩ ॥

30ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥

31ਰਾਮ ਨਾਮ ਸਬਦਿ ਬੀਚਾਰੇ ॥੧॥

32ਹਰਿ ਜੀਉ ਅਪਣੀ ਕਿਰਪਾ ਧਾਰੁ ॥

33ਗੁਰਮੁਖਿ ਨਾਮੇ ਲਗੈ ਪਿਆਰੁ ॥੧॥ ਰਹਾਉ ॥

34ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥

35ਪੂਰੈ ਗੁਰਿ ਮੇਲਾਵਾ ਹੋਇ ॥੨॥

36ਨਿਜ ਘਰਿ ਵਸੈ ਸਹਜਿ ਸੁਭਾਇ ॥

37ਗੁਰਮੁਖਿ ਨਾਮੁ ਵਸੈ ਮਨਿ ਆਇ ॥੩॥

38ਆਪੇ ਵੇਖੈ ਵੇਖਣਹਾਰੁ ॥

39ਨਾਨਕ ਨਾਮੁ ਰਖਹੁ ਉਰ ਧਾਰਿ ॥੪॥੮॥

40ਭੈਰਉ ਮਹਲਾ ੩ ॥

41ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥

42ਬਿਨੁ ਨਾਵੈ ਮਾਥੈ ਪਾਵੈ ਛਾਰੁ ॥੧॥

43ਰਾਮ ਨਾਮੁ ਦੁਲਭੁ ਹੈ ਭਾਈ ॥

44ਗੁਰ ਪਰਸਾਦਿ ਵਸੈ ਮਨਿ ਆਈ ॥੧॥ ਰਹਾਉ ॥

45ਰਾਮ ਨਾਮੁ ਜਨ ਭਾਲਹਿ ਸੋਇ ॥

46ਪੂਰੇ ਗੁਰ ਤੇ ਪ੍ਰਾਪਤਿ ਹੋਇ ॥੨॥

47ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥

48ਗੁਰ ਕੈ ਸਬਦਿ ਨਾਮ ਨੀਸਾਣੁ ॥੩॥

49ਸੋ ਸੇਵਹੁ ਜੋ ਕਲ ਰਹਿਆ ਧਾਰਿ ॥

50ਨਾਨਕ ਗੁਰਮੁਖਿ ਨਾਮੁ ਪਿਆਰਿ ॥੪॥੯॥

51ਭੈਰਉ ਮਹਲਾ ੩ ॥

52ਕਲਜੁਗ ਮਹਿ ਬਹੁ ਕਰਮ ਕਮਾਹਿ ॥

53ਨਾ ਰੁਤਿ ਨ ਕਰਮ ਥਾਇ ਪਾਹਿ ॥੧॥

54ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥

55ਗੁਰਮੁਖਿ ਸਾਚਾ ਲਗੈ ਪਿਆਰੁ ॥੧॥ ਰਹਾਉ ॥

56ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥

57ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath