ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 112 · Raag Maajh · Guru Amar Daas Ji

1ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥੨॥

2ਦੇਹੀ ਜਾਤਿ ਨ ਆਗੈ ਜਾਏ ॥

3ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥

4ਸਤਿਗੁਰੁ ਸੇਵਨਿ ਸੇ ਧਨਵੰਤੇ ਐਥੈ ਓਥੈ ਨਾਮਿ ਸਮਾਵਣਿਆ ॥੩॥

5ਭੈ ਭਾਇ ਸੀਗਾਰੁ ਬਣਾਏ ॥

6ਗੁਰ ਪਰਸਾਦੀ ਮਹਲੁ ਘਰੁ ਪਾਏ ॥

7ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ ਰੰਗੁ ਬਣਾਵਣਿਆ ॥੪॥

8ਸਭਨਾ ਪਿਰੁ ਵਸੈ ਸਦਾ ਨਾਲੇ ॥

9ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥

10ਮੇਰਾ ਪ੍ਰਭੁ ਅਤਿ ਊਚੋ ਊਚਾ ਕਰਿ ਕਿਰਪਾ ਆਪਿ ਮਿਲਾਵਣਿਆ ॥੫॥

11ਮਾਇਆ ਮੋਹਿ ਇਹੁ ਜਗੁ ਸੁਤਾ ॥

12ਨਾਮੁ ਵਿਸਾਰਿ ਅੰਤਿ ਵਿਗੁਤਾ ॥

13ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥੬॥

14ਅਪਿਉ ਪੀਐ ਸੋ ਭਰਮੁ ਗਵਾਏ ॥

15ਗੁਰ ਪਰਸਾਦਿ ਮੁਕਤਿ ਗਤਿ ਪਾਏ ॥

16ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥੭॥

17ਆਪਿ ਉਪਾਏ ਧੰਧੈ ਲਾਏ ॥

18ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥

19ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ ਕਾਰ ਕਰਾਵਣਿਆ ॥੮॥੪॥੫॥

20ਮਾਝ ਮਹਲਾ ੩ ॥

21ਅੰਦਰਿ ਹੀਰਾ ਲਾਲੁ ਬਣਾਇਆ ॥

22ਗੁਰ ਕੈ ਸਬਦਿ ਪਰਖਿ ਪਰਖਾਇਆ ॥

23ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥੧॥

24ਹਉ ਵਾਰੀ ਜੀਉ ਵਾਰੀ ਗੁਰ ਕੀ ਬਾਣੀ ਮੰਨਿ ਵਸਾਵਣਿਆ ॥

25ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੧॥ ਰਹਾਉ ॥

26ਇਸੁ ਕਾਇਆ ਅੰਦਰਿ ਬਹੁਤੁ ਪਸਾਰਾ ॥

27ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥

28ਗੁਰਮੁਖਿ ਹੋਵੈ ਸੋਈ ਪਾਏ ਆਪੇ ਬਖਸਿ ਮਿਲਾਵਣਿਆ ॥੨॥

29ਮੇਰਾ ਠਾਕੁਰੁ ਸਚੁ ਦ੍ਰਿੜਾਏ ॥

30ਗੁਰ ਪਰਸਾਦੀ ਸਚਿ ਚਿਤੁ ਲਾਏ ॥

31ਸਚੋ ਸਚੁ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥੩॥

32ਵੇਪਰਵਾਹੁ ਸਚੁ ਮੇਰਾ ਪਿਆਰਾ ॥

33ਕਿਲਵਿਖ ਅਵਗਣ ਕਾਟਣਹਾਰਾ ॥

34ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥੪॥

35ਤੇਰੀ ਭਗਤਿ ਸਚੀ ਜੇ ਸਚੇ ਭਾਵੈ ॥

36ਆਪੇ ਦੇਇ ਨ ਪਛੋਤਾਵੈ ॥

37ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜੀਵਾਵਣਿਆ ॥੫॥

38ਹਰਿ ਤੁਧੁ ਬਾਝਹੁ ਮੈ ਕੋਈ ਨਾਹੀ ॥

39ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥

40ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ ਪਾਵਣਿਆ ॥੬॥

41ਮੈ ਹੋਰੁ ਨ ਕੋਈ ਤੁਧੈ ਜੇਹਾ ॥

42ਤੇਰੀ ਨਦਰੀ ਸੀਝਸਿ ਦੇਹਾ ॥

43ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥੭॥

44ਤੁਧੁ ਜੇਵਡੁ ਮੈ ਹੋਰੁ ਨ ਕੋਈ ॥

45ਤੁਧੁ ਆਪੇ ਸਿਰਜੀ ਆਪੇ ਗੋਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath