ਗੁਰੂ ਗ੍ਰੰਥ ਸਾਹਿਬ 1137 · Raag Bhairao · Guru Arjan Dev Ji
1ਖਟੁ ਸਾਸਤ੍ਰ ਮੂਰਖੈ ਸੁਨਾਇਆ ॥
2ਜੈਸੇ ਦਹ ਦਿਸ ਪਵਨੁ ਝੁਲਾਇਆ ॥੩॥
3ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥
4ਤਿਉ ਸਾਕਤ ਤੇ ਕੋ ਨ ਬਰਾਸਾਇਆ ॥੪॥
5ਤਿਤ ਹੀ ਲਾਗਾ ਜਿਤੁ ਕੋ ਲਾਇਆ ॥
6ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥੫॥੫॥
7ਭੈਰਉ ਮਹਲਾ ੫ ॥
8ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥
9ਜਿਨਹਿ ਉਪਾਏ ਤਿਸ ਕਉ ਪੀਰ ॥੧॥
10ਗੁਰੁ ਗੋਬਿੰਦੁ ਜੀਅ ਕੈ ਕਾਮ ॥
11ਹਲਤਿ ਪਲਤਿ ਜਾ ਕੀ ਸਦ ਛਾਮ ॥੧॥ ਰਹਾਉ ॥
12ਪ੍ਰਭੁ ਆਰਾਧਨ ਨਿਰਮਲ ਰੀਤਿ ॥
13ਸਾਧਸੰਗਿ ਬਿਨਸੀ ਬਿਪਰੀਤਿ ॥੨॥
14ਮੀਤ ਹੀਤ ਧਨੁ ਨਹ ਪਾਰਣਾ ॥
15ਧੰਨਿ ਧੰਨਿ ਮੇਰੇ ਨਾਰਾਇਣਾ ॥੩॥
16ਨਾਨਕੁ ਬੋਲੈ ਅੰਮ੍ਰਿਤ ਬਾਣੀ ॥
17ਏਕ ਬਿਨਾ ਦੂਜਾ ਨਹੀ ਜਾਣੀ ॥੪॥੬॥
18ਭੈਰਉ ਮਹਲਾ ੫ ॥
19ਆਗੈ ਦਯੁ ਪਾਛੈ ਨਾਰਾਇਣ ॥
20ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥੧॥
21ਪ੍ਰਭੂ ਹਮਾਰੈ ਸਾਸਤ੍ਰ ਸਉਣ ॥
22ਸੂਖ ਸਹਜ ਆਨੰਦ ਗ੍ਰਿਹ ਭਉਣ ॥੧॥ ਰਹਾਉ ॥
23ਰਸਨਾ ਨਾਮੁ ਕਰਨ ਸੁਣਿ ਜੀਵੇ ॥
24ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥੨॥
25ਜਨਮ ਜਨਮ ਕੇ ਦੂਖ ਨਿਵਾਰੇ ॥
26ਅਨਹਦ ਸਬਦ ਵਜੇ ਦਰਬਾਰੇ ॥੩॥
27ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥
28ਨਾਨਕ ਪ੍ਰਭ ਸਰਣਾਗਤਿ ਆਏ ॥੪॥੭॥
29ਭੈਰਉ ਮਹਲਾ ੫ ॥
30ਕੋਟਿ ਮਨੋਰਥ ਆਵਹਿ ਹਾਥ ॥
31ਜਮ ਮਾਰਗ ਕੈ ਸੰਗੀ ਪਾਂਥ ॥੧॥
32ਗੰਗਾ ਜਲੁ ਗੁਰ ਗੋਬਿੰਦ ਨਾਮ ॥
33ਜੋ ਸਿਮਰੈ ਤਿਸ ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥੧॥ ਰਹਾਉ ॥
34ਪੂਜਾ ਜਾਪ ਤਾਪ ਇਸਨਾਨ ॥
35ਸਿਮਰਤ ਨਾਮ ਭਏ ਨਿਹਕਾਮ ॥੨॥
36ਰਾਜ ਮਾਲ ਸਾਦਨ ਦਰਬਾਰ ॥
37ਸਿਮਰਤ ਨਾਮ ਪੂਰਨ ਆਚਾਰ ॥੩॥
38ਨਾਨਕ ਦਾਸ ਇਹੁ ਕੀਆ ਬੀਚਾਰੁ ॥
39ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥੪॥੮॥
40ਭੈਰਉ ਮਹਲਾ ੫ ॥
41ਲੇਪੁ ਨ ਲਾਗੋ ਤਿਲ ਕਾ ਮੂਲਿ ॥
42ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥੧॥
43ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥
44ਪਾਪੀ ਮੂਆ ਗੁਰ ਪਰਤਾਪਿ ॥੧॥ ਰਹਾਉ ॥
45ਅਪਣਾ ਖਸਮੁ ਜਨਿ ਆਪਿ ਧਿਆਇਆ ॥
46ਇਆਣਾ ਪਾਪੀ ਓਹੁ ਆਪਿ ਪਚਾਇਆ ॥੨॥
47ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥
48ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥੩॥
49ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥
50ਮਲੇਛੁ ਪਾਪੀ ਪਚਿਆ ਭਇਆ ਨਿਰਾਸੁ ॥੪॥੯॥
51ਭੈਰਉ ਮਹਲਾ ੫ ॥
52ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥
53ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥
54ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath