ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1138 · Raag Bhairao · Guru Arjan Dev Ji

1ਨਾਮ ਬਿਨਾ ਸਭ ਦੁਨੀਆ ਛਾਰੁ ॥੧॥

2ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥

3ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥

4ਨੀਧਰਿਆ ਧਰ ਪਨਹ ਖੁਦਾਇ ॥

5ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥

6ਨਾਨਕ ਕਉ ਖੁਦਿ ਖਸਮ ਮਿਹਰਵਾਨ ॥

7ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥

8ਭੈਰਉ ਮਹਲਾ ੫ ॥

9ਸਾਚ ਪਦਾਰਥੁ ਗੁਰਮੁਖਿ ਲਹਹੁ ॥

10ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥

11ਜੀਵਤ ਜੀਵਤ ਜੀਵਤ ਰਹਹੁ ॥

12ਰਾਮ ਰਸਾਇਣੁ ਨਿਤ ਉਠਿ ਪੀਵਹੁ ॥

13ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥

14ਕਲਿਜੁਗ ਮਹਿ ਇਕ ਨਾਮਿ ਉਧਾਰੁ ॥

15ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥

16ਭੈਰਉ ਮਹਲਾ ੫ ॥

17ਸਤਿਗੁਰੁ ਸੇਵਿ ਸਰਬ ਫਲ ਪਾਏ ॥

18ਜਨਮ ਜਨਮ ਕੀ ਮੈਲੁ ਮਿਟਾਏ ॥੧॥

19ਪਤਿਤ ਪਾਵਨ ਪ੍ਰਭ ਤੇਰੋ ਨਾਉ ॥

20ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥

21ਸਾਧੂ ਸੰਗਿ ਹੋਵੈ ਉਧਾਰੁ ॥

22ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥

23ਸਰਬ ਕਲਿਆਣ ਚਰਣ ਪ੍ਰਭ ਸੇਵਾ ॥

24ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥

25ਨਾਨਕ ਪਾਇਆ ਨਾਮ ਨਿਧਾਨੁ ॥

26ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥

27ਭੈਰਉ ਮਹਲਾ ੫ ॥

28ਅਪਣੇ ਦਾਸ ਕਉ ਕੰਠਿ ਲਗਾਵੈ ॥

29ਨਿੰਦਕ ਕਉ ਅਗਨਿ ਮਹਿ ਪਾਵੈ ॥੧॥

30ਪਾਪੀ ਤੇ ਰਾਖੇ ਨਾਰਾਇਣ ॥

31ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥

32ਦਾਸ ਰਾਮ ਜੀਉ ਲਾਗੀ ਪ੍ਰੀਤਿ ॥

33ਨਿੰਦਕ ਕੀ ਹੋਈ ਬਿਪਰੀਤਿ ॥੨॥

34ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥

35ਦੋਖੀ ਅਪਣਾ ਕੀਤਾ ਪਾਇਆ ॥੩॥

36ਆਇ ਨ ਜਾਈ ਰਹਿਆ ਸਮਾਈ ॥

37ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥

38ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨

39ੴ ਸਤਿਗੁਰ ਪ੍ਰਸਾਦਿ ॥

40ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥

41ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥੧॥

42ਰੇ ਮਨ ਮੇਰੇ ਤੂ ਗੋਵਿਦ ਭਾਜੁ ॥

43ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥੧॥ ਰਹਾਉ ॥

44ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥

45ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥

46ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath