ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1150 · Raag Bhairao · Guru Arjan Dev Ji

1ਸਰਬ ਮਨੋਰਥ ਪੂਰਨ ਕਰਣੇ ॥

2ਆਠ ਪਹਰ ਗਾਵਤ ਭਗਵੰਤੁ ॥

3ਸਤਿਗੁਰਿ ਦੀਨੋ ਪੂਰਾ ਮੰਤੁ ॥੧॥

4ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥

5ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥

6ਸੋਈ ਗਿਆਨੀ ਜਿ ਸਿਮਰੈ ਏਕ ॥

7ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥

8ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥

9ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥

10ਗੁਰ ਪਰਸਾਦਿ ਪਰਮ ਪਦੁ ਪਾਇਆ ॥

11ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥

12ਤੂਟੇ ਬੰਧਨ ਪੂਰਨ ਆਸਾ ॥

13ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥

14ਕਹੁ ਨਾਨਕ ਜਾ ਕੇ ਪੂਰਨ ਕਰਮਾ ॥

15ਸੋ ਜਨੁ ਆਇਆ ਪ੍ਰਭ ਕੀ ਸਰਨਾ ॥

16ਆਪਿ ਪਵਿਤੁ ਪਾਵਨ ਸਭਿ ਕੀਨੇ ॥

17ਰਾਮ ਰਸਾਇਣੁ ਰਸਨਾ ਚੀਨੑੇ ॥੪॥੩੫॥੪੮॥

18ਭੈਰਉ ਮਹਲਾ ੫ ॥

19ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥

20ਨਾਮੁ ਸੁਣਤ ਜਮੁ ਦੂਰਹੁ ਭਾਗੈ ॥

21ਨਾਮੁ ਲੈਤ ਸਭ ਦੂਖਹ ਨਾਸੁ ॥

22ਨਾਮੁ ਜਪਤ ਹਰਿ ਚਰਣ ਨਿਵਾਸੁ ॥੧॥

23ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥

24ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥

25ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥

26ਹਰਿ ਸਿਮਰਤ ਦੈਤ ਦੇਉ ਨ ਪੋਹੈ ॥

27ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥

28ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥੨॥

29ਹਰਿ ਸਿਮਰਨ ਕੀ ਸਗਲੀ ਬੇਲਾ ॥

30ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥

31ਜਾਤਿ ਅਜਾਤਿ ਜਪੈ ਜਨੁ ਕੋਇ ॥

32ਜੋ ਜਾਪੈ ਤਿਸ ਕੀ ਗਤਿ ਹੋਇ ॥੩॥

33ਹਰਿ ਕਾ ਨਾਮੁ ਜਪੀਐ ਸਾਧਸੰਗਿ ॥

34ਹਰਿ ਕੇ ਨਾਮ ਕਾ ਪੂਰਨ ਰੰਗੁ ॥

35ਨਾਨਕ ਕਉ ਪ੍ਰਭ ਕਿਰਪਾ ਧਾਰਿ ॥

36ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥

37ਭੈਰਉ ਮਹਲਾ ੫ ॥

38ਆਪੇ ਸਾਸਤੁ ਆਪੇ ਬੇਦੁ ॥

39ਆਪੇ ਘਟਿ ਘਟਿ ਜਾਣੈ ਭੇਦੁ ॥

40ਜੋਤਿ ਸਰੂਪ ਜਾ ਕੀ ਸਭ ਵਥੁ ॥

41ਕਰਣ ਕਾਰਣ ਪੂਰਨ ਸਮਰਥੁ ॥੧॥

42ਪ੍ਰਭ ਕੀ ਓਟ ਗਹਹੁ ਮਨ ਮੇਰੇ ॥

43ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥

44ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥

45ਜਾ ਕੈ ਸੂਤਿ ਪਰੋਇਆ ਸੰਸਾਰੁ ॥

46ਆਪੇ ਸਿਵ ਸਕਤੀ ਸੰਜੋਗੀ ॥

47ਆਪਿ ਨਿਰਬਾਣੀ ਆਪੇ ਭੋਗੀ ॥੨॥

48ਜਤ ਕਤ ਪੇਖਉ ਤਤ ਤਤ ਸੋਇ ॥

49ਤਿਸੁ ਬਿਨੁ ਦੂਜਾ ਨਾਹੀ ਕੋਇ ॥

50ਸਾਗਰੁ ਤਰੀਐ ਨਾਮ ਕੈ ਰੰਗਿ ॥

51ਗੁਣ ਗਾਵੈ ਨਾਨਕੁ ਸਾਧਸੰਗਿ ॥੩॥

52ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥

53ਊਣਾ ਨਾਹੀ ਕਿਛੁ ਜਨ ਤਾ ਕੈ ॥

54ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥

55ਨਾਨਕ ਦਾਸ ਸੇਈ ਜਨ ਧੰਨ ॥੪॥੩੭॥੫੦॥

56ਭੈਰਉ ਮਹਲਾ ੫ ॥

57ਭਗਤਾ ਮਨਿ ਆਨੰਦੁ ਗੋਬਿੰਦ ॥

58ਅਸਥਿਤਿ ਭਏ ਬਿਨਸੀ ਸਭ ਚਿੰਦ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath