ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1153 · Raag Bhairao

1ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩

2ੴ ਸਤਿਗੁਰ ਪ੍ਰਸਾਦਿ ॥

3ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥

4ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥

5ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥

6ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥

7ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥

8ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥੧॥੫੭॥੮॥੨੧॥੭॥੫੭॥੯੩॥

9ਭੈਰਉ ਅਸਟਪਦੀਆ ਮਹਲਾ ੧ ਘਰੁ ੨

10ੴ ਸਤਿਗੁਰ ਪ੍ਰਸਾਦਿ ॥

11ਆਤਮ ਮਹਿ ਰਾਮੁ ਰਾਮ ਮਹਿ ਆਤਮੁ ਚੀਨਸਿ ਗੁਰ ਬੀਚਾਰਾ ॥

12ਅੰਮ੍ਰਿਤ ਬਾਣੀ ਸਬਦਿ ਪਛਾਣੀ ਦੁਖ ਕਾਟੈ ਹਉ ਮਾਰਾ ॥੧॥

13ਨਾਨਕ ਹਉਮੈ ਰੋਗ ਬੁਰੇ ॥

14ਜਹ ਦੇਖਾਂ ਤਹ ਏਕਾ ਬੇਦਨ ਆਪੇ ਬਖਸੈ ਸਬਦਿ ਧੁਰੇ ॥੧॥ ਰਹਾਉ ॥

15ਆਪੇ ਪਰਖੇ ਪਰਖਣਹਾਰੈ ਬਹੁਰਿ ਸੂਲਾਕੁ ਨ ਹੋਈ ॥

16ਜਿਨ ਕਉ ਨਦਰਿ ਭਈ ਗੁਰਿ ਮੇਲੇ ਪ੍ਰਭ ਭਾਣਾ ਸਚੁ ਸੋਈ ॥੨॥

17ਪਉਣੁ ਪਾਣੀ ਬੈਸੰਤਰੁ ਰੋਗੀ ਰੋਗੀ ਧਰਤਿ ਸਭੋਗੀ ॥

18ਮਾਤ ਪਿਤਾ ਮਾਇਆ ਦੇਹ ਸਿ ਰੋਗੀ ਰੋਗੀ ਕੁਟੰਬ ਸੰਜੋਗੀ ॥੩॥

19ਰੋਗੀ ਬ੍ਰਹਮਾ ਬਿਸਨੁ ਸਰੁਦ੍ਰਾ ਰੋਗੀ ਸਗਲ ਸੰਸਾਰਾ ॥

20ਹਰਿ ਪਦੁ ਚੀਨਿ ਭਏ ਸੇ ਮੁਕਤੇ ਗੁਰ ਕਾ ਸਬਦੁ ਵੀਚਾਰਾ ॥੪॥

21ਰੋਗੀ ਸਾਤ ਸਮੁੰਦ ਸਨਦੀਆ ਖੰਡ ਪਤਾਲ ਸਿ ਰੋਗਿ ਭਰੇ ॥

22ਹਰਿ ਕੇ ਲੋਕ ਸਿ ਸਾਚਿ ਸੁਹੇਲੇ ਸਰਬੀ ਥਾਈ ਨਦਰਿ ਕਰੇ ॥੫॥

23ਰੋਗੀ ਖਟ ਦਰਸਨ ਭੇਖਧਾਰੀ ਨਾਨਾ ਹਠੀ ਅਨੇਕਾ ॥

24ਬੇਦ ਕਤੇਬ ਕਰਹਿ ਕਹ ਬਪੁਰੇ ਨਹ ਬੂਝਹਿ ਇਕ ਏਕਾ ॥੬॥

25ਮਿਠ ਰਸੁ ਖਾਇ ਸੁ ਰੋਗਿ ਭਰੀਜੈ ਕੰਦ ਮੂਲਿ ਸੁਖੁ ਨਾਹੀ ॥

26ਨਾਮੁ ਵਿਸਾਰਿ ਚਲਹਿ ਅਨ ਮਾਰਗਿ ਅੰਤ ਕਾਲਿ ਪਛੁਤਾਹੀ ॥੭॥

27ਤੀਰਥਿ ਭਰਮੈ ਰੋਗੁ ਨ ਛੂਟਸਿ ਪੜਿਆ ਬਾਦੁ ਬਿਬਾਦੁ ਭਇਆ ॥

28ਦੁਬਿਧਾ ਰੋਗੁ ਸੁ ਅਧਿਕ ਵਡੇਰਾ ਮਾਇਆ ਕਾ ਮੁਹਤਾਜੁ ਭਇਆ ॥੮॥

29ਗੁਰਮੁਖਿ ਸਾਚਾ ਸਬਦਿ ਸਲਾਹੈ ਮਨਿ ਸਾਚਾ ਤਿਸੁ ਰੋਗੁ ਗਇਆ ॥

30ਨਾਨਕ ਹਰਿ ਜਨ ਅਨਦਿਨੁ ਨਿਰਮਲ ਜਿਨ ਕਉ ਕਰਮਿ ਨੀਸਾਣੁ ਪਇਆ ॥੯॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath