ਗੁਰੂ ਗ੍ਰੰਥ ਸਾਹਿਬ 1158 · Raag Bhairao · Bhagat Kabeer Ji
1ਰਾਮੁ ਰਾਜਾ ਨਉ ਨਿਧਿ ਮੇਰੈ ॥
2ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥
3ਆਵਤ ਸੰਗ ਨ ਜਾਤ ਸੰਗਾਤੀ ॥
4ਕਹਾ ਭਇਓ ਦਰਿ ਬਾਂਧੇ ਹਾਥੀ ॥੨॥
5ਲੰਕਾ ਗਢੁ ਸੋਨੇ ਕਾ ਭਇਆ ॥
6ਮੂਰਖੁ ਰਾਵਨੁ ਕਿਆ ਲੇ ਗਇਆ ॥੩॥
7ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥
8ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥
9ਮੈਲਾ ਬ੍ਰਹਮਾ ਮੈਲਾ ਇੰਦੁ ॥
10ਰਵਿ ਮੈਲਾ ਮੈਲਾ ਹੈ ਚੰਦੁ ॥੧॥
11ਮੈਲਾ ਮਲਤਾ ਇਹੁ ਸੰਸਾਰੁ ॥
12ਇਕੁ ਹਰਿ ਨਿਰਮਲੁ ਜਾ ਕਾ ਅੰਤੁ ਨ ਪਾਰੁ ॥੧॥ ਰਹਾਉ ॥
13ਮੈਲੇ ਬ੍ਰਹਮੰਡਾਇ ਕੈ ਈਸ ॥
14ਮੈਲੇ ਨਿਸਿ ਬਾਸੁਰ ਦਿਨ ਤੀਸ ॥੨॥
15ਮੈਲਾ ਮੋਤੀ ਮੈਲਾ ਹੀਰੁ ॥
16ਮੈਲਾ ਪਉਨੁ ਪਾਵਕੁ ਅਰੁ ਨੀਰੁ ॥੩॥
17ਮੈਲੇ ਸਿਵ ਸੰਕਰਾ ਮਹੇਸ ॥
18ਮੈਲੇ ਸਿਧ ਸਾਧਿਕ ਅਰੁ ਭੇਖ ॥੪॥
19ਮੈਲੇ ਜੋਗੀ ਜੰਗਮ ਜਟਾ ਸਹੇਤਿ ॥
20ਮੈਲੀ ਕਾਇਆ ਹੰਸ ਸਮੇਤਿ ॥੫॥
21ਕਹਿ ਕਬੀਰ ਤੇ ਜਨ ਪਰਵਾਨ ॥ ਨਿਰਮਲ ਤੇ ਜੋ ਰਾਮਹਿ ਜਾਨ ॥੬॥੩॥
22ਮਨੁ ਕਰਿ ਮਕਾ ਕਿਬਲਾ ਕਰਿ ਦੇਹੀ ॥
23ਬੋਲਨਹਾਰੁ ਪਰਮ ਗੁਰੁ ਏਹੀ ॥੧॥
24ਕਹੁ ਰੇ ਮੁਲਾਂ ਬਾਂਗ ਨਿਵਾਜ ॥
25ਏਕ ਮਸੀਤਿ ਦਸੈ ਦਰਵਾਜ ॥੧॥ ਰਹਾਉ ॥
26ਮਿਸਿਮਿਲਿ ਤਾਮਸੁ ਭਰਮੁ ਕਦੂਰੀ ॥
27ਭਾਖਿ ਲੇ ਪੰਚੈ ਹੋਇ ਸਬੂਰੀ ॥੨॥
28ਹਿੰਦੂ ਤੁਰਕ ਕਾ ਸਾਹਿਬੁ ਏਕ ॥
29ਕਹ ਕਰੈ ਮੁਲਾਂ ਕਹ ਕਰੈ ਸੇਖ ॥੩॥
30ਕਹਿ ਕਬੀਰ ਹਉ ਭਇਆ ਦਿਵਾਨਾ ॥
31ਮੁਸਿ ਮੁਸਿ ਮਨੂਆ ਸਹਜਿ ਸਮਾਨਾ ॥੪॥੪॥
32ਗੰਗਾ ਕੈ ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥
33ਬਿਗਰਿਓ ਕਬੀਰਾ ਰਾਮ ਦੁਹਾਈ ॥
34ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥
35ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥
36ਸੋ ਤਰਵਰੁ ਚੰਦਨੁ ਹੋਇ ਨਿਬਰਿਓ ॥੨॥
37ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥
38ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥
39ਸੰਤਨ ਸੰਗਿ ਕਬੀਰਾ ਬਿਗਰਿਓ ॥
40ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥
41ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥
42ਲੋਗਨ ਰਾਮੁ ਖਿਲਉਨਾ ਜਾਨਾਂ ॥੧॥
43ਜਉ ਹਉ ਬਉਰਾ ਤਉ ਰਾਮ ਤੋਰਾ ॥
44ਲੋਗੁ ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥
45ਤੋਰਉ ਨ ਪਾਤੀ ਪੂਜਉ ਨ ਦੇਵਾ ॥
46ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥
47ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥
48ਐਸੀ ਸੇਵ ਦਰਗਹ ਸੁਖੁ ਪਾਵਉ ॥੩॥
49ਲੋਗੁ ਕਹੈ ਕਬੀਰੁ ਬਉਰਾਨਾ ॥
50ਕਬੀਰ ਕਾ ਮਰਮੁ ਰਾਮ ਪਹਿਚਾਨਾਂ ॥੪॥੬॥
51ਉਲਟਿ ਜਾਤਿ ਕੁਲ ਦੋਊ ਬਿਸਾਰੀ ॥
52ਸੁੰਨ ਸਹਜ ਮਹਿ ਬੁਨਤ ਹਮਾਰੀ ॥੧॥
53ਹਮਰਾ ਝਗਰਾ ਰਹਾ ਨ ਕੋਊ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath