ਗੁਰੂ ਗ੍ਰੰਥ ਸਾਹਿਬ 1160 · Raag Bhairao · Bhagat Kabeer Ji
1ਹੈ ਹਜੂਰਿ ਕਤ ਦੂਰਿ ਬਤਾਵਹੁ ॥
2ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥
3ਕਾਜੀ ਸੋ ਜੁ ਕਾਇਆ ਬੀਚਾਰੈ ॥
4ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥
5ਸੁਪਨੈ ਬਿੰਦੁ ਨ ਦੇਈ ਝਰਨਾ ॥
6ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥
7ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥
8ਬਾਹਰਿ ਜਾਤਾ ਭੀਤਰਿ ਆਨੈ ॥
9ਗਗਨ ਮੰਡਲ ਮਹਿ ਲਸਕਰੁ ਕਰੈ ॥
10ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥
11ਜੋਗੀ ਗੋਰਖੁ ਗੋਰਖੁ ਕਰੈ ॥
12ਹਿੰਦੂ ਰਾਮ ਨਾਮੁ ਉਚਰੈ ॥
13ਮੁਸਲਮਾਨ ਕਾ ਏਕੁ ਖੁਦਾਇ ॥
14ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥
15ਮਹਲਾ ੫ ॥
16ਜੋ ਪਾਥਰ ਕਉ ਕਹਤੇ ਦੇਵ ॥
17ਤਾ ਕੀ ਬਿਰਥਾ ਹੋਵੈ ਸੇਵ ॥
18ਜੋ ਪਾਥਰ ਕੀ ਪਾਂਈ ਪਾਇ ॥
19ਤਿਸ ਕੀ ਘਾਲ ਅਜਾਂਈ ਜਾਇ ॥੧॥
20ਠਾਕੁਰੁ ਹਮਰਾ ਸਦ ਬੋਲੰਤਾ ॥
21ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥
22ਅੰਤਰਿ ਦੇਉ ਨ ਜਾਨੈ ਅੰਧੁ ॥
23ਭ੍ਰਮ ਕਾ ਮੋਹਿਆ ਪਾਵੈ ਫੰਧੁ ॥
24ਨ ਪਾਥਰੁ ਬੋਲੈ ਨਾ ਕਿਛੁ ਦੇਇ ॥
25ਫੋਕਟ ਕਰਮ ਨਿਹਫਲ ਹੈ ਸੇਵ ॥੨॥
26ਜੇ ਮਿਰਤਕ ਕਉ ਚੰਦਨੁ ਚੜਾਵੈ ॥
27ਉਸ ਤੇ ਕਹਹੁ ਕਵਨ ਫਲ ਪਾਵੈ ॥
28ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥
29ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥
30ਕਹਤ ਕਬੀਰ ਹਉ ਕਹਉ ਪੁਕਾਰਿ ॥
31ਸਮਝਿ ਦੇਖੁ ਸਾਕਤ ਗਾਵਾਰ ॥
32ਦੂਜੈ ਭਾਇ ਬਹੁਤੁ ਘਰ ਗਾਲੇ ॥
33ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥
34ਜਲ ਮਹਿ ਮੀਨ ਮਾਇਆ ਕੇ ਬੇਧੇ ॥
35ਦੀਪਕ ਪਤੰਗ ਮਾਇਆ ਕੇ ਛੇਦੇ ॥
36ਕਾਮ ਮਾਇਆ ਕੁੰਚਰ ਕਉ ਬਿਆਪੈ ॥
37ਭੁਇਅੰਗਮ ਭ੍ਰਿੰਗ ਮਾਇਆ ਮਹਿ ਖਾਪੇ ॥੧॥
38ਮਾਇਆ ਐਸੀ ਮੋਹਨੀ ਭਾਈ ॥
39ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥
40ਪੰਖੀ ਮ੍ਰਿਗ ਮਾਇਆ ਮਹਿ ਰਾਤੇ ॥
41ਸਾਕਰ ਮਾਖੀ ਅਧਿਕ ਸੰਤਾਪੇ ॥
42ਤੁਰੇ ਉਸਟ ਮਾਇਆ ਮਹਿ ਭੇਲਾ ॥
43ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥੨॥
44ਛਿਅ ਜਤੀ ਮਾਇਆ ਕੇ ਬੰਦਾ ॥
45ਨਵੈ ਨਾਥ ਸੂਰਜ ਅਰੁ ਚੰਦਾ ॥
46ਤਪੇ ਰਖੀਸਰ ਮਾਇਆ ਮਹਿ ਸੂਤਾ ॥
47ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥
48ਸੁਆਨ ਸਿਆਲ ਮਾਇਆ ਮਹਿ ਰਾਤਾ ॥
49ਬੰਤਰ ਚੀਤੇ ਅਰੁ ਸਿੰਘਾਤਾ ॥
50ਮਾਂਜਾਰ ਗਾਡਰ ਅਰੁ ਲੂਬਰਾ ॥
51ਬਿਰਖ ਮੂਲ ਮਾਇਆ ਮਹਿ ਪਰਾ ॥੪॥
52ਮਾਇਆ ਅੰਤਰਿ ਭੀਨੇ ਦੇਵ ॥
53ਸਾਗਰ ਇੰਦ੍ਰਾ ਅਰੁ ਧਰਤੇਵ ॥
54ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥
55ਤਬ ਛੂਟੇ ਜਬ ਸਾਧੂ ਪਾਇਆ ॥੫॥੫॥੧੩॥
56ਜਬ ਲਗੁ ਮੇਰੀ ਮੇਰੀ ਕਰੈ ॥
57ਤਬ ਲਗੁ ਕਾਜੁ ਏਕੁ ਨਹੀ ਸਰੈ ॥
58ਜਬ ਮੇਰੀ ਮੇਰੀ ਮਿਟਿ ਜਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath