ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1164 · Raag Bhairao · Bhagat Naam Dev Ji

1ਨਾਮੇ ਹਰਿ ਕਾ ਦਰਸਨੁ ਭਇਆ ॥੪॥੩॥

2ਮੈ ਬਉਰੀ ਮੇਰਾ ਰਾਮੁ ਭਤਾਰੁ ॥

3ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥੧॥

4ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥

5ਤਨੁ ਮਨੁ ਰਾਮ ਪਿਆਰੇ ਜੋਗੁ ॥੧॥ ਰਹਾਉ ॥

6ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥

7ਰਸਨਾ ਰਾਮ ਰਸਾਇਨੁ ਪੀਜੈ ॥੨॥

8ਅਬ ਜੀਅ ਜਾਨਿ ਐਸੀ ਬਨਿ ਆਈ ॥

9ਮਿਲਉ ਗੁਪਾਲ ਨੀਸਾਨੁ ਬਜਾਈ ॥੩॥

10ਉਸਤਤਿ ਨਿੰਦਾ ਕਰੈ ਨਰੁ ਕੋਈ ॥

11ਨਾਮੇ ਸ੍ਰੀਰੰਗੁ ਭੇਟਲ ਸੋਈ ॥੪॥੪॥

12ਕਬਹੂ ਖੀਰਿ ਖਾਡ ਘੀਉ ਨ ਭਾਵੈ ॥

13ਕਬਹੂ ਘਰ ਘਰ ਟੂਕ ਮਗਾਵੈ ॥

14ਕਬਹੂ ਕੂਰਨੁ ਚਨੇ ਬਿਨਾਵੈ ॥੧॥

15ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥

16ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥੧॥ ਰਹਾਉ ॥

17ਕਬਹੂ ਤੁਰੇ ਤੁਰੰਗ ਨਚਾਵੈ ॥

18ਕਬਹੂ ਪਾਇ ਪਨਹੀਓ ਨ ਪਾਵੈ ॥੨॥

19ਕਬਹੂ ਖਾਟ ਸੁਪੇਦੀ ਸੁਵਾਵੈ ॥

20ਕਬਹੂ ਭੂਮਿ ਪੈਆਰੁ ਨ ਪਾਵੈ ॥੩॥

21ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥

22ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥੪॥੫॥

23ਹਸਤ ਖੇਲਤ ਤੇਰੇ ਦੇਹੁਰੇ ਆਇਆ ॥

24ਭਗਤਿ ਕਰਤ ਨਾਮਾ ਪਕਰਿ ਉਠਾਇਆ ॥੧॥

25ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥

26ਛੀਪੇ ਕੇ ਜਨਮਿ ਕਾਹੇ ਕਉ ਆਇਆ ॥੧॥ ਰਹਾਉ ॥

27ਲੈ ਕਮਲੀ ਚਲਿਓ ਪਲਟਾਇ ॥

28ਦੇਹੁਰੈ ਪਾਛੈ ਬੈਠਾ ਜਾਇ ॥੨॥

29ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥

30ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥

31ਭੈਰਉ ਨਾਮਦੇਉ ਜੀਉ ਘਰੁ ੨

32ੴ ਸਤਿਗੁਰ ਪ੍ਰਸਾਦਿ ॥

33ਜੈਸੀ ਭੂਖੇ ਪ੍ਰੀਤਿ ਅਨਾਜ ॥

34ਤ੍ਰਿਖਾਵੰਤ ਜਲ ਸੇਤੀ ਕਾਜ ॥

35ਜੈਸੀ ਮੂੜ ਕੁਟੰਬ ਪਰਾਇਣ ॥

36ਐਸੀ ਨਾਮੇ ਪ੍ਰੀਤਿ ਨਰਾਇਣ ॥੧॥

37ਨਾਮੇ ਪ੍ਰੀਤਿ ਨਾਰਾਇਣ ਲਾਗੀ ॥

38ਸਹਜ ਸੁਭਾਇ ਭਇਓ ਬੈਰਾਗੀ ॥੧॥ ਰਹਾਉ ॥

39ਜੈਸੀ ਪਰ ਪੁਰਖਾ ਰਤ ਨਾਰੀ ॥

40ਲੋਭੀ ਨਰੁ ਧਨ ਕਾ ਹਿਤਕਾਰੀ ॥

41ਕਾਮੀ ਪੁਰਖ ਕਾਮਨੀ ਪਿਆਰੀ ॥

42ਐਸੀ ਨਾਮੇ ਪ੍ਰੀਤਿ ਮੁਰਾਰੀ ॥੨॥

43ਸਾਈ ਪ੍ਰੀਤਿ ਜਿ ਆਪੇ ਲਾਏ ॥

44ਗੁਰ ਪਰਸਾਦੀ ਦੁਬਿਧਾ ਜਾਏ ॥

45ਕਬਹੁ ਨ ਤੂਟਸਿ ਰਹਿਆ ਸਮਾਇ ॥

46ਨਾਮੇ ਚਿਤੁ ਲਾਇਆ ਸਚਿ ਨਾਇ ॥੩॥

47ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥

48ਐਸਾ ਹਰਿ ਸੇਤੀ ਮਨੁ ਰਾਤਾ ॥

49ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥

50ਗੋਬਿਦੁ ਬਸੈ ਹਮਾਰੈ ਚੀਤਿ ॥੪॥੧॥੭॥

51ਘਰ ਕੀ ਨਾਰਿ ਤਿਆਗੈ ਅੰਧਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath