ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1167 · Raag Bhairao · Bhagat Naam Dev Ji

1ਜਉ ਗੁਰਦੇਉ ਬੁਰਾ ਭਲਾ ਏਕ ॥

2ਜਉ ਗੁਰਦੇਉ ਲਿਲਾਟਹਿ ਲੇਖ ॥੫॥

3ਜਉ ਗੁਰਦੇਉ ਕੰਧੁ ਨਹੀ ਹਿਰੈ ॥

4ਜਉ ਗੁਰਦੇਉ ਦੇਹੁਰਾ ਫਿਰੈ ॥

5ਜਉ ਗੁਰਦੇਉ ਤ ਛਾਪਰਿ ਛਾਈ ॥

6ਜਉ ਗੁਰਦੇਉ ਸਿਹਜ ਨਿਕਸਾਈ ॥੬॥

7ਜਉ ਗੁਰਦੇਉ ਤ ਅਠਸਠਿ ਨਾਇਆ ॥

8ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥

9ਜਉ ਗੁਰਦੇਉ ਤ ਦੁਆਦਸ ਸੇਵਾ ॥

10ਜਉ ਗੁਰਦੇਉ ਸਭੈ ਬਿਖੁ ਮੇਵਾ ॥੭॥

11ਜਉ ਗੁਰਦੇਉ ਤ ਸੰਸਾ ਟੂਟੈ ॥

12ਜਉ ਗੁਰਦੇਉ ਤ ਜਮ ਤੇ ਛੂਟੈ ॥

13ਜਉ ਗੁਰਦੇਉ ਤ ਭਉਜਲ ਤਰੈ ॥

14ਜਉ ਗੁਰਦੇਉ ਤ ਜਨਮਿ ਨ ਮਰੈ ॥੮॥

15ਜਉ ਗੁਰਦੇਉ ਅਠਦਸ ਬਿਉਹਾਰ ॥

16ਜਉ ਗੁਰਦੇਉ ਅਠਾਰਹ ਭਾਰ ॥

17ਬਿਨੁ ਗੁਰਦੇਉ ਅਵਰ ਨਹੀ ਜਾਈ ॥

18ਨਾਮਦੇਉ ਗੁਰ ਕੀ ਸਰਣਾਈ ॥੯॥੧॥੨॥੧੧॥

19ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨

20ੴ ਸਤਿਗੁਰ ਪ੍ਰਸਾਦਿ ॥

21ਬਿਨੁ ਦੇਖੇ ਉਪਜੈ ਨਹੀ ਆਸਾ ॥

22ਜੋ ਦੀਸੈ ਸੋ ਹੋਇ ਬਿਨਾਸਾ ॥

23ਬਰਨ ਸਹਿਤ ਜੋ ਜਾਪੈ ਨਾਮੁ ॥

24ਸੋ ਜੋਗੀ ਕੇਵਲ ਨਿਹਕਾਮੁ ॥੧॥

25ਪਰਚੈ ਰਾਮੁ ਰਵੈ ਜਉ ਕੋਈ ॥

26ਪਾਰਸੁ ਪਰਸੈ ਦੁਬਿਧਾ ਨ ਹੋਈ ॥੧॥ ਰਹਾਉ ॥

27ਸੋ ਮੁਨਿ ਮਨ ਕੀ ਦੁਬਿਧਾ ਖਾਇ ॥

28ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥

29ਮਨ ਕਾ ਸੁਭਾਉ ਸਭੁ ਕੋਈ ਕਰੈ ॥

30ਕਰਤਾ ਹੋਇ ਸੁ ਅਨਭੈ ਰਹੈ ॥੨॥

31ਫਲ ਕਾਰਨ ਫੂਲੀ ਬਨਰਾਇ ॥

32ਫਲੁ ਲਾਗਾ ਤਬ ਫੂਲੁ ਬਿਲਾਇ ॥

33ਗਿਆਨੈ ਕਾਰਨ ਕਰਮ ਅਭਿਆਸੁ ॥

34ਗਿਆਨੁ ਭਇਆ ਤਹ ਕਰਮਹ ਨਾਸੁ ॥੩॥

35ਘ੍ਰਿਤ ਕਾਰਨ ਦਧਿ ਮਥੈ ਸਇਆਨ ॥

36ਜੀਵਤ ਮੁਕਤ ਸਦਾ ਨਿਰਬਾਨ ॥

37ਕਹਿ ਰਵਿਦਾਸ ਪਰਮ ਬੈਰਾਗ ॥

38ਰਿਦੈ ਰਾਮੁ ਕੀ ਨ ਜਪਸਿ ਅਭਾਗ ॥੪॥੧॥

39ਨਾਮਦੇਵ ॥

40ਆਉ ਕਲੰਦਰ ਕੇਸਵਾ ॥

41ਕਰਿ ਅਬਦਾਲੀ ਭੇਸਵਾ ॥ ਰਹਾਉ ॥

42ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥

43ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥੧॥

44ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥

45ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥੨॥

46ਦੇਹੀ ਮਹਜਿਦਿ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥

47ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥੩॥

48ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥

49ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥੪॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath