ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1176 · Raag Basant · Guru Amar Daas Ji

1ਗੁਰ ਪੂਰੇ ਤੇ ਪਾਇਆ ਜਾਈ ॥

2ਨਾਮਿ ਰਤੇ ਸਦਾ ਸੁਖੁ ਪਾਈ ॥

3ਬਿਨੁ ਨਾਮੈ ਹਉਮੈ ਜਲਿ ਜਾਈ ॥੩॥

4ਵਡਭਾਗੀ ਹਰਿ ਨਾਮੁ ਬੀਚਾਰਾ ॥

5ਛੂਟੈ ਰਾਮ ਨਾਮਿ ਦੁਖੁ ਸਾਰਾ ॥

6ਹਿਰਦੈ ਵਸਿਆ ਸੁ ਬਾਹਰਿ ਪਾਸਾਰਾ ॥

7ਨਾਨਕ ਜਾਣੈ ਸਭੁ ਉਪਾਵਣਹਾਰਾ ॥੪॥੧੨॥

8ਬਸੰਤੁ ਮਹਲਾ ੩ ਇਕ ਤੁਕੇ ॥

9ਤੇਰਾ ਕੀਆ ਕਿਰਮ ਜੰਤੁ ॥

10ਦੇਹਿ ਤ ਜਾਪੀ ਆਦਿ ਮੰਤੁ ॥੧॥

11ਗੁਣ ਆਖਿ ਵੀਚਾਰੀ ਮੇਰੀ ਮਾਇ ॥

12ਹਰਿ ਜਪਿ ਹਰਿ ਕੈ ਲਗਉ ਪਾਇ ॥੧॥ ਰਹਾਉ ॥

13ਗੁਰ ਪ੍ਰਸਾਦਿ ਲਾਗੇ ਨਾਮ ਸੁਆਦਿ ॥

14ਕਾਹੇ ਜਨਮੁ ਗਵਾਵਹੁ ਵੈਰਿ ਵਾਦਿ ॥੨॥

15ਗੁਰਿ ਕਿਰਪਾ ਕੀਨੑੀ ਚੂਕਾ ਅਭਿਮਾਨੁ ॥

16ਸਹਜ ਭਾਇ ਪਾਇਆ ਹਰਿ ਨਾਮੁ ॥੩॥

17ਊਤਮੁ ਊਚਾ ਸਬਦ ਕਾਮੁ ॥

18ਨਾਨਕੁ ਵਖਾਣੈ ਸਾਚੁ ਨਾਮੁ ॥੪॥੧॥੧੩॥

19ਬਸੰਤੁ ਮਹਲਾ ੩ ॥

20ਬਨਸਪਤਿ ਮਉਲੀ ਚੜਿਆ ਬਸੰਤੁ ॥

21ਇਹੁ ਮਨੁ ਮਉਲਿਆ ਸਤਿਗੁਰੂ ਸੰਗਿ ॥੧॥

22ਤੁਮੑ ਸਾਚੁ ਧਿਆਵਹੁ ਮੁਗਧ ਮਨਾ ॥

23ਤਾਂ ਸੁਖੁ ਪਾਵਹੁ ਮੇਰੇ ਮਨਾ ॥੧॥ ਰਹਾਉ ॥

24ਇਤੁ ਮਨਿ ਮਉਲਿਐ ਭਇਆ ਅਨੰਦੁ ॥

25ਅੰਮ੍ਰਿਤ ਫਲੁ ਪਾਇਆ ਨਾਮੁ ਗੋਬਿੰਦ ॥੨॥

26ਏਕੋ ਏਕੁ ਸਭੁ ਆਖਿ ਵਖਾਣੈ ॥

27ਹੁਕਮੁ ਬੂਝੈ ਤਾਂ ਏਕੋ ਜਾਣੈ ॥੩॥

28ਕਹਤ ਨਾਨਕੁ ਹਉਮੈ ਕਹੈ ਨ ਕੋਇ ॥

29ਆਖਣੁ ਵੇਖਣੁ ਸਭੁ ਸਾਹਿਬ ਤੇ ਹੋਇ ॥੪॥੨॥੧੪॥

30ਬਸੰਤੁ ਮਹਲਾ ੩ ॥

31ਸਭਿ ਜੁਗ ਤੇਰੇ ਕੀਤੇ ਹੋਏ ॥

32ਸਤਿਗੁਰੁ ਭੇਟੈ ਮਤਿ ਬੁਧਿ ਹੋਏ ॥੧॥

33ਹਰਿ ਜੀਉ ਆਪੇ ਲੈਹੁ ਮਿਲਾਇ ॥

34ਗੁਰ ਕੈ ਸਬਦਿ ਸਚ ਨਾਮਿ ਸਮਾਇ ॥੧॥ ਰਹਾਉ ॥

35ਮਨਿ ਬਸੰਤੁ ਹਰੇ ਸਭਿ ਲੋਇ ॥

36ਫਲਹਿ ਫੁਲੀਅਹਿ ਰਾਮ ਨਾਮਿ ਸੁਖੁ ਹੋਇ ॥੨॥

37ਸਦਾ ਬਸੰਤੁ ਗੁਰ ਸਬਦੁ ਵੀਚਾਰੇ ॥

38ਰਾਮ ਨਾਮੁ ਰਾਖੈ ਉਰ ਧਾਰੇ ॥੩॥

39ਮਨਿ ਬਸੰਤੁ ਤਨੁ ਮਨੁ ਹਰਿਆ ਹੋਇ ॥

40ਨਾਨਕ ਇਹੁ ਤਨੁ ਬਿਰਖੁ ਰਾਮ ਨਾਮੁ ਫਲੁ ਪਾਏ ਸੋਇ ॥੪॥੩॥੧੫॥

41ਬਸੰਤੁ ਮਹਲਾ ੩ ॥

42ਤਿਨੑ ਬਸੰਤੁ ਜੋ ਹਰਿ ਗੁਣ ਗਾਇ ॥

43ਪੂਰੈ ਭਾਗਿ ਹਰਿ ਭਗਤਿ ਕਰਾਇ ॥੧॥

44ਇਸੁ ਮਨ ਕਉ ਬਸੰਤ ਕੀ ਲਗੈ ਨ ਸੋਇ ॥

45ਇਹੁ ਮਨੁ ਜਲਿਆ ਦੂਜੈ ਦੋਇ ॥੧॥ ਰਹਾਉ ॥

46ਇਹੁ ਮਨੁ ਧੰਧੈ ਬਾਂਧਾ ਕਰਮ ਕਮਾਇ ॥

47ਮਾਇਆ ਮੂਠਾ ਸਦਾ ਬਿਲਲਾਇ ॥੨॥

48ਇਹੁ ਮਨੁ ਛੂਟੈ ਜਾਂ ਸਤਿਗੁਰੁ ਭੇਟੈ ॥

49ਜਮਕਾਲ ਕੀ ਫਿਰਿ ਆਵੈ ਨ ਫੇਟੈ ॥੩॥

50ਇਹੁ ਮਨੁ ਛੂਟਾ ਗੁਰਿ ਲੀਆ ਛਡਾਇ ॥

51ਨਾਨਕ ਮਾਇਆ ਮੋਹੁ ਸਬਦਿ ਜਲਾਇ ॥੪॥੪॥੧੬॥

52ਬਸੰਤੁ ਮਹਲਾ ੩ ॥

53ਬਸੰਤੁ ਚੜਿਆ ਫੂਲੀ ਬਨਰਾਇ ॥

54ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath