ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1177 · Raag Basant · Guru Amar Daas Ji

1ਇਨ ਬਿਧਿ ਇਹੁ ਮਨੁ ਹਰਿਆ ਹੋਇ ॥

2ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥

3ਸਤਿਗੁਰ ਬਾਣੀ ਸਬਦੁ ਸੁਣਾਏ ॥

4ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥

5ਫਲ ਫੂਲ ਲਾਗੇ ਜਾਂ ਆਪੇ ਲਾਏ ॥

6ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥

7ਆਪਿ ਬਸੰਤੁ ਜਗਤੁ ਸਭੁ ਵਾੜੀ ॥

8ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥

9ਬਸੰਤੁ ਹਿੰਡੋਲ ਮਹਲਾ ੩ ਘਰੁ ੨

10ੴ ਸਤਿਗੁਰ ਪ੍ਰਸਾਦਿ ॥

11ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥

12ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥

13ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥

14ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ ॥

15ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥

16ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥

17ਧੁਰਿ ਆਪੇ ਜਿਨੑਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥

18ਧੂੜਿ ਤਿਨੑਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥

19ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥

20ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥

21ਰਾਗੁ ਬਸੰਤੁ ਮਹਲਾ ੪ ਘਰੁ ੧ ਇਕ ਤੁਕੇ

22ੴ ਸਤਿਗੁਰ ਪ੍ਰਸਾਦਿ ॥

23ਜਿਉ ਪਸਰੀ ਸੂਰਜ ਕਿਰਣਿ ਜੋਤਿ ॥

24ਤਿਉ ਘਟਿ ਘਟਿ ਰਮਈਆ ਓਤਿ ਪੋਤਿ ॥੧॥

25ਏਕੋ ਹਰਿ ਰਵਿਆ ਸ੍ਰਬ ਥਾਇ ॥

26ਗੁਰ ਸਬਦੀ ਮਿਲੀਐ ਮੇਰੀ ਮਾਇ ॥੧॥ ਰਹਾਉ ॥

27ਘਟਿ ਘਟਿ ਅੰਤਰਿ ਏਕੋ ਹਰਿ ਸੋਇ ॥

28ਗੁਰਿ ਮਿਲਿਐ ਇਕੁ ਪ੍ਰਗਟੁ ਹੋਇ ॥੨॥

29ਏਕੋ ਏਕੁ ਰਹਿਆ ਭਰਪੂਰਿ ॥

30ਸਾਕਤ ਨਰ ਲੋਭੀ ਜਾਣਹਿ ਦੂਰਿ ॥੩॥

31ਏਕੋ ਏਕੁ ਵਰਤੈ ਹਰਿ ਲੋਇ ॥

32ਨਾਨਕ ਹਰਿ ਏਕੋੁ ਕਰੇ ਸੁ ਹੋਇ ॥੪॥੧॥

33ਬਸੰਤੁ ਮਹਲਾ ੪ ॥

34ਰੈਣਿ ਦਿਨਸੁ ਦੁਇ ਸਦੇ ਪਏ ॥

35ਮਨ ਹਰਿ ਸਿਮਰਹੁ ਅੰਤਿ ਸਦਾ ਰਖਿ ਲਏ ॥੧॥

36ਹਰਿ ਹਰਿ ਚੇਤਿ ਸਦਾ ਮਨ ਮੇਰੇ ॥

37ਸਭੁ ਆਲਸੁ ਦੂਖ ਭੰਜਿ ਪ੍ਰਭੁ ਪਾਇਆ ਗੁਰਮਤਿ ਗਾਵਹੁ ਗੁਣ ਪ੍ਰਭ ਕੇਰੇ ॥੧॥ ਰਹਾਉ ॥

38ਮਨਮੁਖ ਫਿਰਿ ਫਿਰਿ ਹਉਮੈ ਮੁਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath