ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1183 · Raag Basant · Guru Arjan Dev Ji

1ਸਮਰਥ ਸੁਆਮੀ ਕਾਰਣ ਕਰਣ ॥

2ਮੋਹਿ ਅਨਾਥ ਪ੍ਰਭ ਤੇਰੀ ਸਰਣ ॥

3ਜੀਅ ਜੰਤ ਤੇਰੇ ਆਧਾਰਿ ॥

4ਕਰਿ ਕਿਰਪਾ ਪ੍ਰਭ ਲੇਹਿ ਨਿਸਤਾਰਿ ॥੨॥

5ਭਵ ਖੰਡਨ ਦੁਖ ਨਾਸ ਦੇਵ ॥

6ਸੁਰਿ ਨਰ ਮੁਨਿ ਜਨ ਤਾ ਕੀ ਸੇਵ ॥

7ਧਰਣਿ ਅਕਾਸੁ ਜਾ ਕੀ ਕਲਾ ਮਾਹਿ ॥

8ਤੇਰਾ ਦੀਆ ਸਭਿ ਜੰਤ ਖਾਹਿ ॥੩॥

9ਅੰਤਰਜਾਮੀ ਪ੍ਰਭ ਦਇਆਲ ॥

10ਅਪਣੇ ਦਾਸ ਕਉ ਨਦਰਿ ਨਿਹਾਲਿ ॥

11ਕਰਿ ਕਿਰਪਾ ਮੋਹਿ ਦੇਹੁ ਦਾਨੁ ॥

12ਜਪਿ ਜੀਵੈ ਨਾਨਕੁ ਤੇਰੋ ਨਾਮੁ ॥੪॥੧੦॥

13ਬਸੰਤੁ ਮਹਲਾ ੫ ॥

14ਰਾਮ ਰੰਗਿ ਸਭ ਗਏ ਪਾਪ ॥

15ਰਾਮ ਜਪਤ ਕਛੁ ਨਹੀ ਸੰਤਾਪ ॥

16ਗੋਬਿੰਦ ਜਪਤ ਸਭਿ ਮਿਟੇ ਅੰਧੇਰ ॥

17ਹਰਿ ਸਿਮਰਤ ਕਛੁ ਨਾਹਿ ਫੇਰ ॥੧॥

18ਬਸੰਤੁ ਹਮਾਰੈ ਰਾਮ ਰੰਗੁ ॥

19ਸੰਤ ਜਨਾ ਸਿਉ ਸਦਾ ਸੰਗੁ ॥੧॥ ਰਹਾਉ ॥

20ਸੰਤ ਜਨੀ ਕੀਆ ਉਪਦੇਸੁ ॥

21ਜਹ ਗੋਬਿੰਦ ਭਗਤੁ ਸੋ ਧੰਨਿ ਦੇਸੁ ॥

22ਹਰਿ ਭਗਤਿਹੀਨ ਉਦਿਆਨ ਥਾਨੁ ॥

23ਗੁਰ ਪ੍ਰਸਾਦਿ ਘਟਿ ਘਟਿ ਪਛਾਨੁ ॥੨॥

24ਹਰਿ ਕੀਰਤਨ ਰਸ ਭੋਗ ਰੰਗੁ ॥

25ਮਨ ਪਾਪ ਕਰਤ ਤੂ ਸਦਾ ਸੰਗੁ ॥

26ਨਿਕਟਿ ਪੇਖੁ ਪ੍ਰਭੁ ਕਰਣਹਾਰ ॥

27ਈਤ ਊਤ ਪ੍ਰਭ ਕਾਰਜ ਸਾਰ ॥੩॥

28ਚਰਨ ਕਮਲ ਸਿਉ ਲਗੋ ਧਿਆਨੁ ॥

29ਕਰਿ ਕਿਰਪਾ ਪ੍ਰਭਿ ਕੀਨੋ ਦਾਨੁ ॥

30ਤੇਰਿਆ ਸੰਤ ਜਨਾ ਕੀ ਬਾਛਉ ਧੂਰਿ ॥

31ਜਪਿ ਨਾਨਕ ਸੁਆਮੀ ਸਦ ਹਜੂਰਿ ॥੪॥੧੧॥

32ਬਸੰਤੁ ਮਹਲਾ ੫ ॥

33ਸਚੁ ਪਰਮੇਸਰੁ ਨਿਤ ਨਵਾ ॥

34ਗੁਰ ਕਿਰਪਾ ਤੇ ਨਿਤ ਚਵਾ ॥

35ਪ੍ਰਭ ਰਖਵਾਲੇ ਮਾਈ ਬਾਪ ॥

36ਜਾ ਕੈ ਸਿਮਰਣਿ ਨਹੀ ਸੰਤਾਪ ॥੧॥

37ਖਸਮੁ ਧਿਆਈ ਇਕ ਮਨਿ ਇਕ ਭਾਇ ॥

38ਗੁਰ ਪੂਰੇ ਕੀ ਸਦਾ ਸਰਣਾਈ ਸਾਚੈ ਸਾਹਿਬਿ ਰਖਿਆ ਕੰਠਿ ਲਾਇ ॥੧॥ ਰਹਾਉ ॥

39ਅਪਣੇ ਜਨ ਪ੍ਰਭਿ ਆਪਿ ਰਖੇ ॥

40ਦੁਸਟ ਦੂਤ ਸਭਿ ਭ੍ਰਮਿ ਥਕੇ ॥

41ਬਿਨੁ ਗੁਰ ਸਾਚੇ ਨਹੀ ਜਾਇ ॥

42ਦੁਖੁ ਦੇਸ ਦਿਸੰਤਰਿ ਰਹੇ ਧਾਇ ॥੨॥

43ਕਿਰਤੁ ਓਨੑਾ ਕਾ ਮਿਟਸਿ ਨਾਹਿ ॥

44ਓਇ ਅਪਣਾ ਬੀਜਿਆ ਆਪਿ ਖਾਹਿ ॥

45ਜਨ ਕਾ ਰਖਵਾਲਾ ਆਪਿ ਸੋਇ ॥

46ਜਨ ਕਉ ਪਹੁਚਿ ਨ ਸਕਸਿ ਕੋਇ ॥੩॥

47ਪ੍ਰਭਿ ਦਾਸ ਰਖੇ ਕਰਿ ਜਤਨੁ ਆਪਿ ॥

48ਅਖੰਡ ਪੂਰਨ ਜਾ ਕੋ ਪ੍ਰਤਾਪੁ ॥

49ਗੁਣ ਗੋਬਿੰਦ ਨਿਤ ਰਸਨ ਗਾਇ ॥

50ਨਾਨਕੁ ਜੀਵੈ ਹਰਿ ਚਰਣ ਧਿਆਇ ॥੪॥੧੨॥

51ਬਸੰਤੁ ਮਹਲਾ ੫ ॥

52ਗੁਰ ਚਰਣ ਸਰੇਵਤ ਦੁਖੁ ਗਇਆ ॥

53ਪਾਰਬ੍ਰਹਮਿ ਪ੍ਰਭਿ ਕਰੀ ਮਇਆ ॥

54ਸਰਬ ਮਨੋਰਥ ਪੂਰਨ ਕਾਮ ॥

55ਜਪਿ ਜੀਵੈ ਨਾਨਕੁ ਰਾਮ ਨਾਮ ॥੧॥

56ਸਾ ਰੁਤਿ ਸੁਹਾਵੀ ਜਿਤੁ ਹਰਿ ਚਿਤਿ ਆਵੈ ॥

57ਬਿਨੁ ਸਤਿਗੁਰ ਦੀਸੈ ਬਿਲਲਾਂਤੀ ਸਾਕਤੁ ਫਿਰਿ ਫਿਰਿ ਆਵੈ ਜਾਵੈ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath