ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1187 · Raag Basant · Guru Tegh Bahaadur Ji

1ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥

2ਧਨੁ ਦਾਰਾ ਸੰਪਤਿ ਗ੍ਰੇਹ ॥

3ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥

4ਇਕ ਭਗਤਿ ਨਾਰਾਇਨ ਹੋਇ ਸੰਗਿ ॥

5ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥

6ਬਸੰਤੁ ਮਹਲਾ ੯ ॥

7ਕਹਾ ਭੂਲਿਓ ਰੇ ਝੂਠੇ ਲੋਭ ਲਾਗ ॥

8ਕਛੁ ਬਿਗਰਿਓ ਨਾਹਿਨ ਅਜਹੁ ਜਾਗ ॥੧॥ ਰਹਾਉ ॥

9ਸਮ ਸੁਪਨੈ ਕੈ ਇਹੁ ਜਗੁ ਜਾਨੁ ॥

10ਬਿਨਸੈ ਛਿਨ ਮੈ ਸਾਚੀ ਮਾਨੁ ॥੧॥

11ਸੰਗਿ ਤੇਰੈ ਹਰਿ ਬਸਤ ਨੀਤ ॥

12ਨਿਸ ਬਾਸੁਰ ਭਜੁ ਤਾਹਿ ਮੀਤ ॥੨॥

13ਬਾਰ ਅੰਤ ਕੀ ਹੋਇ ਸਹਾਇ ॥

14ਕਹੁ ਨਾਨਕ ਗੁਨ ਤਾ ਕੇ ਗਾਇ ॥੩॥੫॥

15ਬਸੰਤੁ ਮਹਲਾ ੧ ਅਸਟਪਦੀਆ ਘਰੁ ੧ ਦੁਤੁਕੀਆ

16ੴ ਸਤਿਗੁਰ ਪ੍ਰਸਾਦਿ ॥

17ਜਗੁ ਕਊਆ ਨਾਮੁ ਨਹੀ ਚੀਤਿ ॥

18ਨਾਮੁ ਬਿਸਾਰਿ ਗਿਰੈ ਦੇਖੁ ਭੀਤਿ ॥

19ਮਨੂਆ ਡੋਲੈ ਚੀਤਿ ਅਨੀਤਿ ॥

20ਜਗ ਸਿਉ ਤੂਟੀ ਝੂਠ ਪਰੀਤਿ ॥੧॥

21ਕਾਮੁ ਕ੍ਰੋਧੁ ਬਿਖੁ ਬਜਰੁ ਭਾਰੁ ॥

22ਨਾਮ ਬਿਨਾ ਕੈਸੇ ਗੁਨ ਚਾਰੁ ॥੧॥ ਰਹਾਉ ॥

23ਘਰੁ ਬਾਲੂ ਕਾ ਘੂਮਨ ਘੇਰਿ ॥

24ਬਰਖਸਿ ਬਾਣੀ ਬੁਦਬੁਦਾ ਹੇਰਿ ॥

25ਮਾਤ੍ਰ ਬੂੰਦ ਤੇ ਧਰਿ ਚਕੁ ਫੇਰਿ ॥

26ਸਰਬ ਜੋਤਿ ਨਾਮੈ ਕੀ ਚੇਰਿ ॥੨॥

27ਸਰਬ ਉਪਾਇ ਗੁਰੂ ਸਿਰਿ ਮੋਰੁ ॥

28ਭਗਤਿ ਕਰਉ ਪਗ ਲਾਗਉ ਤੋਰ ॥

29ਨਾਮਿ ਰਤੋ ਚਾਹਉ ਤੁਝ ਓਰੁ ॥

30ਨਾਮੁ ਦੁਰਾਇ ਚਲੈ ਸੋ ਚੋਰੁ ॥੩॥

31ਪਤਿ ਖੋਈ ਬਿਖੁ ਅੰਚਲਿ ਪਾਇ ॥

32ਸਾਚ ਨਾਮਿ ਰਤੋ ਪਤਿ ਸਿਉ ਘਰਿ ਜਾਇ ॥

33ਜੋ ਕਿਛੁ ਕੀਨੑਸਿ ਪ੍ਰਭੁ ਰਜਾਇ ॥

34ਭੈ ਮਾਨੈ ਨਿਰਭਉ ਮੇਰੀ ਮਾਇ ॥੪॥

35ਕਾਮਨਿ ਚਾਹੈ ਸੁੰਦਰਿ ਭੋਗੁ ॥

36ਪਾਨ ਫੂਲ ਮੀਠੇ ਰਸ ਰੋਗ ॥

37ਖੀਲੈ ਬਿਗਸੈ ਤੇਤੋ ਸੋਗ ॥

38ਪ੍ਰਭ ਸਰਣਾਗਤਿ ਕੀਨੑਸਿ ਹੋਗ ॥੫॥

39ਕਾਪੜੁ ਪਹਿਰਸਿ ਅਧਿਕੁ ਸੀਗਾਰੁ ॥

40ਮਾਟੀ ਫੂਲੀ ਰੂਪੁ ਬਿਕਾਰੁ ॥

41ਆਸਾ ਮਨਸਾ ਬਾਂਧੋ ਬਾਰੁ ॥

42ਨਾਮ ਬਿਨਾ ਸੂਨਾ ਘਰੁ ਬਾਰੁ ॥੬॥

43ਗਾਛਹੁ ਪੁਤ੍ਰੀ ਰਾਜ ਕੁਆਰਿ ॥

44ਨਾਮੁ ਭਣਹੁ ਸਚੁ ਦੋਤੁ ਸਵਾਰਿ ॥

45ਪ੍ਰਿਉ ਸੇਵਹੁ ਪ੍ਰਭ ਪ੍ਰੇਮ ਅਧਾਰਿ ॥

46ਗੁਰ ਸਬਦੀ ਬਿਖੁ ਤਿਆਸ ਨਿਵਾਰਿ ॥੭॥

47ਮੋਹਨਿ ਮੋਹਿ ਲੀਆ ਮਨੁ ਮੋਹਿ ॥

48ਗੁਰ ਕੈ ਸਬਦਿ ਪਛਾਨਾ ਤੋਹਿ ॥

49ਨਾਨਕ ਠਾਢੇ ਚਾਹਹਿ ਪ੍ਰਭੂ ਦੁਆਰਿ ॥

50ਤੇਰੇ ਨਾਮਿ ਸੰਤੋਖੇ ਕਿਰਪਾ ਧਾਰਿ ॥੮॥੧॥

51ਬਸੰਤੁ ਮਹਲਾ ੧ ॥

52ਮਨੁ ਭੂਲਉ ਭਰਮਸਿ ਆਇ ਜਾਇ ॥

53ਅਤਿ ਲੁਬਧ ਲੁਭਾਨਉ ਬਿਖਮ ਮਾਇ ॥

54ਨਹ ਅਸਥਿਰੁ ਦੀਸੈ ਏਕ ਭਾਇ ॥

55ਜਿਉ ਮੀਨ ਕੁੰਡਲੀਆ ਕੰਠਿ ਪਾਇ ॥੧॥

56ਮਨੁ ਭੂਲਉ ਸਮਝਸਿ ਸਾਚਿ ਨਾਇ ॥

57ਗੁਰ ਸਬਦੁ ਬੀਚਾਰੇ ਸਹਜ ਭਾਇ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath