ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1189 · Raag Basant · Guru Nanak Dev Ji

1ਹਰਿ ਰਸਿ ਰਾਤਾ ਜਨੁ ਪਰਵਾਣੁ ॥੭॥

2ਇਤ ਉਤ ਦੇਖਉ ਸਹਜੇ ਰਾਵਉ ॥

3ਤੁਝ ਬਿਨੁ ਠਾਕੁਰ ਕਿਸੈ ਨ ਭਾਵਉ ॥

4ਨਾਨਕ ਹਉਮੈ ਸਬਦਿ ਜਲਾਇਆ ॥

5ਸਤਿਗੁਰਿ ਸਾਚਾ ਦਰਸੁ ਦਿਖਾਇਆ ॥੮॥੩॥

6ਬਸੰਤੁ ਮਹਲਾ ੧ ॥

7ਚੰਚਲੁ ਚੀਤੁ ਨ ਪਾਵੈ ਪਾਰਾ ॥

8ਆਵਤ ਜਾਤ ਨ ਲਾਗੈ ਬਾਰਾ ॥

9ਦੂਖੁ ਘਣੋ ਮਰੀਐ ਕਰਤਾਰਾ ॥

10ਬਿਨੁ ਪ੍ਰੀਤਮ ਕੋ ਕਰੈ ਨ ਸਾਰਾ ॥੧॥

11ਸਭ ਊਤਮ ਕਿਸੁ ਆਖਉ ਹੀਨਾ ॥

12ਹਰਿ ਭਗਤੀ ਸਚਿ ਨਾਮਿ ਪਤੀਨਾ ॥੧॥ ਰਹਾਉ ॥

13ਅਉਖਧ ਕਰਿ ਥਾਕੀ ਬਹੁਤੇਰੇ ॥

14ਕਿਉ ਦੁਖੁ ਚੂਕੈ ਬਿਨੁ ਗੁਰ ਮੇਰੇ ॥

15ਬਿਨੁ ਹਰਿ ਭਗਤੀ ਦੂਖ ਘਣੇਰੇ ॥

16ਦੁਖ ਸੁਖ ਦਾਤੇ ਠਾਕੁਰ ਮੇਰੇ ॥੨॥

17ਰੋਗੁ ਵਡੋ ਕਿਉ ਬਾਂਧਉ ਧੀਰਾ ॥

18ਰੋਗੁ ਬੁਝੈ ਸੋ ਕਾਟੈ ਪੀਰਾ ॥

19ਮੈ ਅਵਗਣ ਮਨ ਮਾਹਿ ਸਰੀਰਾ ॥

20ਢੂਢਤ ਖੋਜਤ ਗੁਰਿ ਮੇਲੇ ਬੀਰਾ ॥੩॥

21ਗੁਰ ਕਾ ਸਬਦੁ ਦਾਰੂ ਹਰਿ ਨਾਉ ॥

22ਜਿਉ ਤੂ ਰਾਖਹਿ ਤਿਵੈ ਰਹਾਉ ॥

23ਜਗੁ ਰੋਗੀ ਕਹ ਦੇਖਿ ਦਿਖਾਉ ॥

24ਹਰਿ ਨਿਰਮਾਇਲੁ ਨਿਰਮਲੁ ਨਾਉ ॥੪॥

25ਘਰ ਮਹਿ ਘਰੁ ਜੋ ਦੇਖਿ ਦਿਖਾਵੈ ॥

26ਗੁਰ ਮਹਲੀ ਸੋ ਮਹਲਿ ਬੁਲਾਵੈ ॥

27ਮਨ ਮਹਿ ਮਨੂਆ ਚਿਤ ਮਹਿ ਚੀਤਾ ॥

28ਐਸੇ ਹਰਿ ਕੇ ਲੋਗ ਅਤੀਤਾ ॥੫॥

29ਹਰਖ ਸੋਗ ਤੇ ਰਹਹਿ ਨਿਰਾਸਾ ॥

30ਅੰਮ੍ਰਿਤੁ ਚਾਖਿ ਹਰਿ ਨਾਮਿ ਨਿਵਾਸਾ ॥

31ਆਪੁ ਪਛਾਣਿ ਰਹੈ ਲਿਵ ਲਾਗਾ ॥

32ਜਨਮੁ ਜੀਤਿ ਗੁਰਮਤਿ ਦੁਖੁ ਭਾਗਾ ॥੬॥

33ਗੁਰਿ ਦੀਆ ਸਚੁ ਅੰਮ੍ਰਿਤੁ ਪੀਵਉ ॥

34ਸਹਜਿ ਮਰਉ ਜੀਵਤ ਹੀ ਜੀਵਉ ॥

35ਅਪਣੋ ਕਰਿ ਰਾਖਹੁ ਗੁਰ ਭਾਵੈ ॥

36ਤੁਮਰੋ ਹੋਇ ਸੁ ਤੁਝਹਿ ਸਮਾਵੈ ॥੭॥

37ਭੋਗੀ ਕਉ ਦੁਖੁ ਰੋਗ ਵਿਆਪੈ ॥

38ਘਟਿ ਘਟਿ ਰਵਿ ਰਹਿਆ ਪ੍ਰਭੁ ਜਾਪੈ ॥

39ਸੁਖ ਦੁਖ ਹੀ ਤੇ ਗੁਰ ਸਬਦਿ ਅਤੀਤਾ ॥

40ਨਾਨਕ ਰਾਮੁ ਰਵੈ ਹਿਤ ਚੀਤਾ ॥੮॥੪॥

41ਬਸੰਤੁ ਮਹਲਾ ੧ ਇਕ ਤੁਕੀਆ ॥

42ਮਤੁ ਭਸਮ ਅੰਧੂਲੇ ਗਰਬਿ ਜਾਹਿ ॥

43ਇਨ ਬਿਧਿ ਨਾਗੇ ਜੋਗੁ ਨਾਹਿ ॥੧॥

44ਮੂੜੑੇ ਕਾਹੇ ਬਿਸਾਰਿਓ ਤੈ ਰਾਮ ਨਾਮ ॥

45ਅੰਤ ਕਾਲਿ ਤੇਰੈ ਆਵੈ ਕਾਮ ॥੧॥ ਰਹਾਉ ॥

46ਗੁਰ ਪੂਛਿ ਤੁਮ ਕਰਹੁ ਬੀਚਾਰੁ ॥

47ਜਹ ਦੇਖਉ ਤਹ ਸਾਰਿਗਪਾਣਿ ॥੨॥

48ਕਿਆ ਹਉ ਆਖਾ ਜਾਂ ਕਛੂ ਨਾਹਿ ॥

49ਜਾਤਿ ਪਤਿ ਸਭ ਤੇਰੈ ਨਾਇ ॥੩॥

50ਕਾਹੇ ਮਾਲੁ ਦਰਬੁ ਦੇਖਿ ਗਰਬਿ ਜਾਹਿ ॥

51ਚਲਤੀ ਬਾਰ ਤੇਰੋ ਕਛੂ ਨਾਹਿ ॥੪॥

52ਪੰਚ ਮਾਰਿ ਚਿਤੁ ਰਖਹੁ ਥਾਇ ॥

53ਜੋਗ ਜੁਗਤਿ ਕੀ ਇਹੈ ਪਾਂਇ ॥੫॥

54ਹਉਮੈ ਪੈਖੜੁ ਤੇਰੇ ਮਨੈ ਮਾਹਿ ॥

55ਹਰਿ ਨ ਚੇਤਹਿ ਮੂੜੇ ਮੁਕਤਿ ਜਾਹਿ ॥੬॥

56ਮਤ ਹਰਿ ਵਿਸਰਿਐ ਜਮ ਵਸਿ ਪਾਹਿ ॥

57ਅੰਤ ਕਾਲਿ ਮੂੜੇ ਚੋਟ ਖਾਹਿ ॥੭॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath