ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1190 · Raag Basant · Guru Nanak Dev Ji

1ਗੁਰ ਸਬਦੁ ਬੀਚਾਰਹਿ ਆਪੁ ਜਾਇ ॥

2ਸਾਚ ਜੋਗੁ ਮਨਿ ਵਸੈ ਆਇ ॥੮॥

3ਜਿਨਿ ਜੀਉ ਪਿੰਡੁ ਦਿਤਾ ਤਿਸੁ ਚੇਤਹਿ ਨਾਹਿ ॥

4ਮੜੀ ਮਸਾਣੀ ਮੂੜੇ ਜੋਗੁ ਨਾਹਿ ॥੯॥

5ਗੁਣ ਨਾਨਕੁ ਬੋਲੈ ਭਲੀ ਬਾਣਿ ॥

6ਤੁਮ ਹੋਹੁ ਸੁਜਾਖੇ ਲੇਹੁ ਪਛਾਣਿ ॥੧੦॥੫॥

7ਬਸੰਤੁ ਮਹਲਾ ੧ ॥

8ਦੁਬਿਧਾ ਦੁਰਮਤਿ ਅਧੁਲੀ ਕਾਰ ॥

9ਮਨਮੁਖਿ ਭਰਮੈ ਮਝਿ ਗੁਬਾਰ ॥੧॥

10ਮਨੁ ਅੰਧੁਲਾ ਅੰਧੁਲੀ ਮਤਿ ਲਾਗੈ ॥

11ਗੁਰ ਕਰਣੀ ਬਿਨੁ ਭਰਮੁ ਨ ਭਾਗੈ ॥੧॥ ਰਹਾਉ ॥

12ਮਨਮੁਖਿ ਅੰਧੁਲੇ ਗੁਰਮਤਿ ਨ ਭਾਈ ॥

13ਪਸੂ ਭਏ ਅਭਿਮਾਨੁ ਨ ਜਾਈ ॥੨॥

14ਲਖ ਚਉਰਾਸੀਹ ਜੰਤ ਉਪਾਏ ॥

15ਮੇਰੇ ਠਾਕੁਰ ਭਾਣੇ ਸਿਰਜਿ ਸਮਾਏ ॥੩॥

16ਸਗਲੀ ਭੂਲੈ ਨਹੀ ਸਬਦੁ ਅਚਾਰੁ ॥

17ਸੋ ਸਮਝੈ ਜਿਸੁ ਗੁਰੁ ਕਰਤਾਰੁ ॥੪॥

18ਗੁਰ ਕੇ ਚਾਕਰ ਠਾਕੁਰ ਭਾਣੇ ॥

19ਬਖਸਿ ਲੀਏ ਨਾਹੀ ਜਮ ਕਾਣੇ ॥੫॥

20ਜਿਨ ਕੈ ਹਿਰਦੈ ਏਕੋ ਭਾਇਆ ॥

21ਆਪੇ ਮੇਲੇ ਭਰਮੁ ਚੁਕਾਇਆ ॥੬॥

22ਬੇਮੁਹਤਾਜੁ ਬੇਅੰਤੁ ਅਪਾਰਾ ॥

23ਸਚਿ ਪਤੀਜੈ ਕਰਣੈਹਾਰਾ ॥੭॥

24ਨਾਨਕ ਭੂਲੇ ਗੁਰੁ ਸਮਝਾਵੈ ॥

25ਏਕੁ ਦਿਖਾਵੈ ਸਾਚਿ ਟਿਕਾਵੈ ॥੮॥੬॥

26ਬਸੰਤੁ ਮਹਲਾ ੧ ॥

27ਆਪੇ ਭਵਰਾ ਫੂਲ ਬੇਲਿ ॥

28ਆਪੇ ਸੰਗਤਿ ਮੀਤ ਮੇਲਿ ॥੧॥

29ਐਸੀ ਭਵਰਾ ਬਾਸੁ ਲੇ ॥

30ਤਰਵਰ ਫੂਲੇ ਬਨ ਹਰੇ ॥੧॥ ਰਹਾਉ ॥

31ਆਪੇ ਕਵਲਾ ਕੰਤੁ ਆਪਿ ॥

32ਆਪੇ ਰਾਵੇ ਸਬਦਿ ਥਾਪਿ ॥੨॥

33ਆਪੇ ਬਛਰੂ ਗਊ ਖੀਰੁ ॥

34ਆਪੇ ਮੰਦਰੁ ਥੰਮੑੁ ਸਰੀਰੁ ॥੩॥

35ਆਪੇ ਕਰਣੀ ਕਰਣਹਾਰੁ ॥

36ਆਪੇ ਗੁਰਮੁਖਿ ਕਰਿ ਬੀਚਾਰੁ ॥੪॥

37ਤੂ ਕਰਿ ਕਰਿ ਦੇਖਹਿ ਕਰਣਹਾਰੁ ॥

38ਜੋਤਿ ਜੀਅ ਅਸੰਖ ਦੇਇ ਅਧਾਰੁ ॥੫॥

39ਤੂ ਸਰੁ ਸਾਗਰੁ ਗੁਣ ਗਹੀਰੁ ॥

40ਤੂ ਅਕੁਲ ਨਿਰੰਜਨੁ ਪਰਮ ਹੀਰੁ ॥੬॥

41ਤੂ ਆਪੇ ਕਰਤਾ ਕਰਣ ਜੋਗੁ ॥

42ਨਿਹਕੇਵਲੁ ਰਾਜਨ ਸੁਖੀ ਲੋਗੁ ॥੭॥

43ਨਾਨਕ ਧ੍ਰਾਪੇ ਹਰਿ ਨਾਮ ਸੁਆਦਿ ॥

44ਬਿਨੁ ਹਰਿ ਗੁਰ ਪ੍ਰੀਤਮ ਜਨਮੁ ਬਾਦਿ ॥੮॥੭॥

45ਬਸੰਤੁ ਹਿੰਡੋਲੁ ਮਹਲਾ ੧ ਘਰੁ ੨

46ੴ ਸਤਿਗੁਰ ਪ੍ਰਸਾਦਿ ॥

47ਨਉ ਸਤ ਚਉਦਹ ਤੀਨਿ ਚਾਰਿ ਕਰਿ ਮਹਲਤਿ ਚਾਰਿ ਬਹਾਲੀ ॥

48ਚਾਰੇ ਦੀਵੇ ਚਹੁ ਹਥਿ ਦੀਏ ਏਕਾ ਏਕਾ ਵਾਰੀ ॥੧॥

49ਮਿਹਰਵਾਨ ਮਧੁਸੂਦਨ ਮਾਧੌ ਐਸੀ ਸਕਤਿ ਤੁਮੑਾਰੀ ॥੧॥ ਰਹਾਉ ॥

50ਘਰਿ ਘਰਿ ਲਸਕਰੁ ਪਾਵਕੁ ਤੇਰਾ ਧਰਮੁ ਕਰੇ ਸਿਕਦਾਰੀ ॥

51ਧਰਤੀ ਦੇਗ ਮਿਲੈ ਇਕ ਵੇਰਾ ਭਾਗੁ ਤੇਰਾ ਭੰਡਾਰੀ ॥੨॥

52ਨਾ ਸਾਬੂਰੁ ਹੋਵੈ ਫਿਰਿ ਮੰਗੈ ਨਾਰਦੁ ਕਰੇ ਖੁਆਰੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath