ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1194 · Raag Basant · Bhagat Kabeer Ji

1ਹਣਵੰਤੁ ਜਾਗੈ ਧਰਿ ਲੰਕੂਰੁ ॥

2ਸੰਕਰੁ ਜਾਗੈ ਚਰਨ ਸੇਵ ॥

3ਕਲਿ ਜਾਗੇ ਨਾਮਾ ਜੈਦੇਵ ॥੨॥

4ਜਾਗਤ ਸੋਵਤ ਬਹੁ ਪ੍ਰਕਾਰ ॥

5ਗੁਰਮੁਖਿ ਜਾਗੈ ਸੋਈ ਸਾਰੁ ॥

6ਇਸੁ ਦੇਹੀ ਕੇ ਅਧਿਕ ਕਾਮ ॥

7ਕਹਿ ਕਬੀਰ ਭਜਿ ਰਾਮ ਨਾਮ ॥੩॥੨॥

8ਜੋਇ ਖਸਮੁ ਹੈ ਜਾਇਆ ॥

9ਪੂਤਿ ਬਾਪੁ ਖੇਲਾਇਆ ॥

10ਬਿਨੁ ਸ੍ਰਵਣਾ ਖੀਰੁ ਪਿਲਾਇਆ ॥੧॥

11ਦੇਖਹੁ ਲੋਗਾ ਕਲਿ ਕੋ ਭਾਉ ॥

12ਸੁਤਿ ਮੁਕਲਾਈ ਅਪਨੀ ਮਾਉ ॥੧॥ ਰਹਾਉ ॥

13ਪਗਾ ਬਿਨੁ ਹੁਰੀਆ ਮਾਰਤਾ ॥

14ਬਦਨੈ ਬਿਨੁ ਖਿਰ ਖਿਰ ਹਾਸਤਾ ॥

15ਨਿਦ੍ਰਾ ਬਿਨੁ ਨਰੁ ਪੈ ਸੋਵੈ ॥

16ਬਿਨੁ ਬਾਸਨ ਖੀਰੁ ਬਿਲੋਵੈ ॥੨॥

17ਬਿਨੁ ਅਸਥਨ ਗਊ ਲਵੇਰੀ ॥

18ਪੈਡੇ ਬਿਨੁ ਬਾਟ ਘਨੇਰੀ ॥

19ਬਿਨੁ ਸਤਿਗੁਰ ਬਾਟ ਨ ਪਾਈ ॥

20ਕਹੁ ਕਬੀਰ ਸਮਝਾਈ ॥੩॥੩॥

21ਪ੍ਰਹਲਾਦ ਪਠਾਏ ਪੜਨ ਸਾਲ ॥

22ਸੰਗਿ ਸਖਾ ਬਹੁ ਲੀਏ ਬਾਲ ॥

23ਮੋ ਕਉ ਕਹਾ ਪੜੑਾਵਸਿ ਆਲ ਜਾਲ ॥

24ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗੋੁਪਾਲ ॥੧॥

25ਨਹੀ ਛੋਡਉ ਰੇ ਬਾਬਾ ਰਾਮ ਨਾਮ ॥

26ਮੇਰੋ ਅਉਰ ਪੜੑਨ ਸਿਉ ਨਹੀ ਕਾਮੁ ॥੧॥ ਰਹਾਉ ॥

27ਸੰਡੈ ਮਰਕੈ ਕਹਿਓ ਜਾਇ ॥

28ਪ੍ਰਹਲਾਦ ਬੁਲਾਏ ਬੇਗਿ ਧਾਇ ॥

29ਤੂ ਰਾਮ ਕਹਨ ਕੀ ਛੋਡੁ ਬਾਨਿ ॥

30ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥

31ਮੋ ਕਉ ਕਹਾ ਸਤਾਵਹੁ ਬਾਰ ਬਾਰ ॥

32ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥

33ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥

34ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥

35ਕਾਢਿ ਖੜਗੁ ਕੋਪਿਓ ਰਿਸਾਇ ॥

36ਤੁਝ ਰਾਖਨਹਾਰੋ ਮੋਹਿ ਬਤਾਇ ॥

37ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥

38ਹਰਨਾਖਸੁ ਛੇਦਿਓ ਨਖ ਬਿਦਾਰ ॥੪॥

39ਓਇ ਪਰਮ ਪੁਰਖ ਦੇਵਾਧਿ ਦੇਵ ॥

40ਭਗਤਿ ਹੇਤਿ ਨਰਸਿੰਘ ਭੇਵ ॥

41ਕਹਿ ਕਬੀਰ ਕੋ ਲਖੈ ਨ ਪਾਰ ॥

42ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥

43ਇਸੁ ਤਨ ਮਨ ਮਧੇ ਮਦਨ ਚੋਰ ॥

44ਜਿਨਿ ਗਿਆਨ ਰਤਨੁ ਹਿਰਿ ਲੀਨ ਮੋਰ ॥

45ਮੈ ਅਨਾਥੁ ਪ੍ਰਭ ਕਹਉ ਕਾਹਿ ॥

46ਕੋ ਕੋ ਨ ਬਿਗੂਤੋ ਮੈ ਕੋ ਆਹਿ ॥੧॥

47ਮਾਧਉ ਦਾਰੁਨ ਦੁਖੁ ਸਹਿਓ ਨ ਜਾਇ ॥

48ਮੇਰੋ ਚਪਲ ਬੁਧਿ ਸਿਉ ਕਹਾ ਬਸਾਇ ॥੧॥ ਰਹਾਉ ॥

49ਸਨਕ ਸਨੰਦਨ ਸਿਵ ਸੁਕਾਦਿ ॥

50ਨਾਭਿ ਕਮਲ ਜਾਨੇ ਬ੍ਰਹਮਾਦਿ ॥

51ਕਬਿ ਜਨ ਜੋਗੀ ਜਟਾਧਾਰਿ ॥

52ਸਭ ਆਪਨ ਅਉਸਰ ਚਲੇ ਸਾਰਿ ॥੨॥

53ਤੂ ਅਥਾਹੁ ਮੋਹਿ ਥਾਹ ਨਾਹਿ ॥

54ਪ੍ਰਭ ਦੀਨਾ ਨਾਥ ਦੁਖੁ ਕਹਉ ਕਾਹਿ ॥

55ਮੋਰੋ ਜਨਮ ਮਰਨ ਦੁਖੁ ਆਥਿ ਧੀਰ ॥

56ਸੁਖ ਸਾਗਰ ਗੁਨ ਰਉ ਕਬੀਰ ॥੩॥੫॥

57ਨਾਇਕੁ ਏਕੁ ਬਨਜਾਰੇ ਪਾਚ ॥

58ਬਰਧ ਪਚੀਸਕ ਸੰਗੁ ਕਾਚ ॥

59ਨਉ ਬਹੀਆਂ ਦਸ ਗੋਨਿ ਆਹਿ ॥

60ਕਸਨਿ ਬਹਤਰਿ ਲਾਗੀ ਤਾਹਿ ॥੧॥

61ਮੋਹਿ ਐਸੇ ਬਨਜ ਸਿਉ ਨਹੀਨ ਕਾਜੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath