ਗੁਰੂ ਗ੍ਰੰਥ ਸਾਹਿਬ 1195 · Raag Basant · Bhagat Kabeer Ji
1ਜਿਹ ਘਟੈ ਮੂਲੁ ਨਿਤ ਬਢੈ ਬਿਆਜੁ ॥ ਰਹਾਉ ॥
2ਸਾਤ ਸੂਤ ਮਿਲਿ ਬਨਜੁ ਕੀਨ ॥
3ਕਰਮ ਭਾਵਨੀ ਸੰਗ ਲੀਨ ॥
4ਤੀਨਿ ਜਗਾਤੀ ਕਰਤ ਰਾਰਿ ॥
5ਚਲੋ ਬਨਜਾਰਾ ਹਾਥ ਝਾਰਿ ॥੨॥
6ਪੂੰਜੀ ਹਿਰਾਨੀ ਬਨਜੁ ਟੂਟ ॥
7ਦਹ ਦਿਸ ਟਾਂਡੋ ਗਇਓ ਫੂਟਿ ॥
8ਕਹਿ ਕਬੀਰ ਮਨ ਸਰਸੀ ਕਾਜ ॥
9ਸਹਜ ਸਮਾਨੋ ਤ ਭਰਮ ਭਾਜ ॥੩॥੬॥
10ਬਸੰਤੁ ਹਿੰਡੋਲੁ ਘਰੁ ੨
11ੴ ਸਤਿਗੁਰ ਪ੍ਰਸਾਦਿ ॥
12ਮਾਤਾ ਜੂਠੀ ਪਿਤਾ ਭੀ ਜੂਠਾ ਜੂਠੇ ਹੀ ਫਲ ਲਾਗੇ ॥
13ਆਵਹਿ ਜੂਠੇ ਜਾਹਿ ਭੀ ਜੂਠੇ ਜੂਠੇ ਮਰਹਿ ਅਭਾਗੇ ॥੧॥
14ਕਹੁ ਪੰਡਿਤ ਸੂਚਾ ਕਵਨੁ ਠਾਉ ॥
15ਜਹਾਂ ਬੈਸਿ ਹਉ ਭੋਜਨੁ ਖਾਉ ॥੧॥ ਰਹਾਉ ॥
16ਜਿਹਬਾ ਜੂਠੀ ਬੋਲਤ ਜੂਠਾ ਕਰਨ ਨੇਤ੍ਰ ਸਭਿ ਜੂਠੇ ॥
17ਇੰਦ੍ਰੀ ਕੀ ਜੂਠਿ ਉਤਰਸਿ ਨਾਹੀ ਬ੍ਰਹਮ ਅਗਨਿ ਕੇ ਲੂਠੇ ॥੨॥
18ਅਗਨਿ ਭੀ ਜੂਠੀ ਪਾਨੀ ਜੂਠਾ ਜੂਠੀ ਬੈਸਿ ਪਕਾਇਆ ॥
19ਜੂਠੀ ਕਰਛੀ ਪਰੋਸਨ ਲਾਗਾ ਜੂਠੇ ਹੀ ਬੈਠਿ ਖਾਇਆ ॥੩॥
20ਗੋਬਰੁ ਜੂਠਾ ਚਉਕਾ ਜੂਠਾ ਜੂਠੀ ਦੀਨੀ ਕਾਰਾ ॥
21ਕਹਿ ਕਬੀਰ ਤੇਈ ਨਰ ਸੂਚੇ ਸਾਚੀ ਪਰੀ ਬਿਚਾਰਾ ॥੪॥੧॥੭॥
22ਰਾਮਾਨੰਦ ਜੀ ਘਰੁ ੧
23ੴ ਸਤਿਗੁਰ ਪ੍ਰਸਾਦਿ ॥
24ਕਤ ਜਾਈਐ ਰੇ ਘਰ ਲਾਗੋ ਰੰਗੁ ॥
25ਮੇਰਾ ਚਿਤੁ ਨ ਚਲੈ ਮਨੁ ਭਇਓ ਪੰਗੁ ॥੧॥ ਰਹਾਉ ॥
26ਏਕ ਦਿਵਸ ਮਨ ਭਈ ਉਮੰਗ ॥
27ਘਸਿ ਚੰਦਨ ਚੋਆ ਬਹੁ ਸੁਗੰਧ ॥
28ਪੂਜਨ ਚਾਲੀ ਬ੍ਰਹਮ ਠਾਇ ॥
29ਸੋ ਬ੍ਰਹਮੁ ਬਤਾਇਓ ਗੁਰ ਮਨ ਹੀ ਮਾਹਿ ॥੧॥
30ਜਹਾ ਜਾਈਐ ਤਹ ਜਲ ਪਖਾਨ ॥
31ਤੂ ਪੂਰਿ ਰਹਿਓ ਹੈ ਸਭ ਸਮਾਨ ॥
32ਬੇਦ ਪੁਰਾਨ ਸਭ ਦੇਖੇ ਜੋਇ ॥
33ਊਹਾਂ ਤਉ ਜਾਈਐ ਜਉ ਈਹਾਂ ਨ ਹੋਇ ॥੨॥
34ਸਤਿਗੁਰ ਮੈ ਬਲਿਹਾਰੀ ਤੋਰ ॥
35ਜਿਨਿ ਸਕਲ ਬਿਕਲ ਭ੍ਰਮ ਕਾਟੇ ਮੋਰ ॥
36ਰਾਮਾਨੰਦ ਸੁਆਮੀ ਰਮਤ ਬ੍ਰਹਮ ॥
37ਗੁਰ ਕਾ ਸਬਦੁ ਕਾਟੈ ਕੋਟਿ ਕਰਮ ॥੩॥੧॥
38ਬਸੰਤੁ ਬਾਣੀ ਨਾਮਦੇਉ ਜੀ ਕੀ
39ੴ ਸਤਿਗੁਰ ਪ੍ਰਸਾਦਿ ॥
40ਸਾਹਿਬੁ ਸੰਕਟਵੈ ਸੇਵਕੁ ਭਜੈ ॥
41ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥
42ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥
43ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥
44ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥
45ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥
46ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath