ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1204 · Raag Saarang · Guru Arjan Dev Ji

1ਪੂਛਉ ਪੂਛਉ ਦੀਨ ਭਾਂਤਿ ਕਰਿ ਕੋਊ ਕਹੈ ਪ੍ਰਿਅ ਦੇਸਾਂਗਿਓ ॥

2ਹੀਂਓੁ ਦੇਂਉ ਸਭੁ ਮਨੁ ਤਨੁ ਅਰਪਉ ਸੀਸੁ ਚਰਣ ਪਰਿ ਰਾਖਿਓ ॥੨॥

3ਚਰਣ ਬੰਦਨਾ ਅਮੋਲ ਦਾਸਰੋ ਦੇਂਉ ਸਾਧਸੰਗਤਿ ਅਰਦਾਗਿਓ ॥

4ਕਰਹੁ ਕ੍ਰਿਪਾ ਮੋਹਿ ਪ੍ਰਭੂ ਮਿਲਾਵਹੁ ਨਿਮਖ ਦਰਸੁ ਪੇਖਾਗਿਓ ॥੩॥

5ਦ੍ਰਿਸਟਿ ਭਈ ਤਬ ਭੀਤਰਿ ਆਇਓ ਮੇਰਾ ਮਨੁ ਅਨਦਿਨੁ ਸੀਤਲਾਗਿਓ ॥

6ਕਹੁ ਨਾਨਕ ਰਸਿ ਮੰਗਲ ਗਾਏ ਸਬਦੁ ਅਨਾਹਦੁ ਬਾਜਿਓ ॥੪॥੫॥

7ਸਾਰਗ ਮਹਲਾ ੫ ॥

8ਮਾਈ ਸਤਿ ਸਤਿ ਸਤਿ ਹਰਿ ਸਤਿ ਸਤਿ ਸਤਿ ਸਾਧਾ ॥

9ਬਚਨੁ ਗੁਰੂ ਜੋ ਪੂਰੈ ਕਹਿਓ ਮੈ ਛੀਕਿ ਗਾਂਠਰੀ ਬਾਧਾ ॥੧॥ ਰਹਾਉ ॥

10ਨਿਸਿ ਬਾਸੁਰ ਨਖਿਅਤ੍ਰ ਬਿਨਾਸੀ ਰਵਿ ਸਸੀਅਰ ਬੇਨਾਧਾ ॥

11ਗਿਰਿ ਬਸੁਧਾ ਜਲ ਪਵਨ ਜਾਇਗੋ ਇਕਿ ਸਾਧ ਬਚਨ ਅਟਲਾਧਾ ॥੧॥

12ਅੰਡ ਬਿਨਾਸੀ ਜੇਰ ਬਿਨਾਸੀ ਉਤਭੁਜ ਸੇਤ ਬਿਨਾਧਾ ॥

13ਚਾਰਿ ਬਿਨਾਸੀ ਖਟਹਿ ਬਿਨਾਸੀ ਇਕਿ ਸਾਧ ਬਚਨ ਨਿਹਚਲਾਧਾ ॥੨॥

14ਰਾਜ ਬਿਨਾਸੀ ਤਾਮ ਬਿਨਾਸੀ ਸਾਤਕੁ ਭੀ ਬੇਨਾਧਾ ॥

15ਦ੍ਰਿਸਟਿਮਾਨ ਹੈ ਸਗਲ ਬਿਨਾਸੀ ਇਕਿ ਸਾਧ ਬਚਨ ਆਗਾਧਾ ॥੩॥

16ਆਪੇ ਆਪਿ ਆਪ ਹੀ ਆਪੇ ਸਭੁ ਆਪਨ ਖੇਲੁ ਦਿਖਾਧਾ ॥

17ਪਾਇਓ ਨ ਜਾਈ ਕਹੀ ਭਾਂਤਿ ਰੇ ਪ੍ਰਭੁ ਨਾਨਕ ਗੁਰ ਮਿਲਿ ਲਾਧਾ ॥੪॥੬॥

18ਸਾਰਗ ਮਹਲਾ ੫ ॥

19ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥

20ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥੧॥ ਰਹਾਉ ॥

21ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥

22ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥੧॥

23ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ ॥

24ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥੨॥

25ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥

26ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥੩॥

27ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥

28ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਂਨਦ ॥੪॥੭॥

29ਸਾਰਗ ਮਹਲਾ ੫ ॥

30ਅਬ ਮੋਹਿ ਰਾਮ ਭਰੋਸਉ ਪਾਏ ॥

31ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥

32ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥

33ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥

34ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ ਕਥਾ ਸੁਨਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath