ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 121 · Raag Maajh · Guru Amar Daas Ji

1ਨਾਨਕ ਨਾਮਿ ਰਤੇ ਵੀਚਾਰੀ ਸਚੋ ਸਚੁ ਕਮਾਵਣਿਆ ॥੮॥੧੮॥੧੯॥

2ਮਾਝ ਮਹਲਾ ੩ ॥

3ਨਿਰਮਲ ਸਬਦੁ ਨਿਰਮਲ ਹੈ ਬਾਣੀ ॥

4ਨਿਰਮਲ ਜੋਤਿ ਸਭ ਮਾਹਿ ਸਮਾਣੀ ॥

5ਨਿਰਮਲ ਬਾਣੀ ਹਰਿ ਸਾਲਾਹੀ ਜਪਿ ਹਰਿ ਨਿਰਮਲੁ ਮੈਲੁ ਗਵਾਵਣਿਆ ॥੧॥

6ਹਉ ਵਾਰੀ ਜੀਉ ਵਾਰੀ ਸੁਖਦਾਤਾ ਮੰਨਿ ਵਸਾਵਣਿਆ ॥

7ਹਰਿ ਨਿਰਮਲੁ ਗੁਰ ਸਬਦਿ ਸਲਾਹੀ ਸਬਦੋ ਸੁਣਿ ਤਿਸਾ ਮਿਟਾਵਣਿਆ ॥੧॥ ਰਹਾਉ ॥

8ਨਿਰਮਲ ਨਾਮੁ ਵਸਿਆ ਮਨਿ ਆਏ ॥

9ਮਨੁ ਤਨੁ ਨਿਰਮਲੁ ਮਾਇਆ ਮੋਹੁ ਗਵਾਏ ॥

10ਨਿਰਮਲ ਗੁਣ ਗਾਵੈ ਨਿਤ ਸਾਚੇ ਕੇ ਨਿਰਮਲ ਨਾਦੁ ਵਜਾਵਣਿਆ ॥੨॥

11ਨਿਰਮਲ ਅੰਮ੍ਰਿਤੁ ਗੁਰ ਤੇ ਪਾਇਆ ॥

12ਵਿਚਹੁ ਆਪੁ ਮੁਆ ਤਿਥੈ ਮੋਹੁ ਨ ਮਾਇਆ ॥

13ਨਿਰਮਲ ਗਿਆਨੁ ਧਿਆਨੁ ਅਤਿ ਨਿਰਮਲੁ ਨਿਰਮਲ ਬਾਣੀ ਮੰਨਿ ਵਸਾਵਣਿਆ ॥੩॥

14ਜੋ ਨਿਰਮਲੁ ਸੇਵੇ ਸੁ ਨਿਰਮਲੁ ਹੋਵੈ ॥

15ਹਉਮੈ ਮੈਲੁ ਗੁਰ ਸਬਦੇ ਧੋਵੈ ॥

16ਨਿਰਮਲ ਵਾਜੈ ਅਨਹਦ ਧੁਨਿ ਬਾਣੀ ਦਰਿ ਸਚੈ ਸੋਭਾ ਪਾਵਣਿਆ ॥੪॥

17ਨਿਰਮਲ ਤੇ ਸਭ ਨਿਰਮਲ ਹੋਵੈ ॥

18ਨਿਰਮਲੁ ਮਨੂਆ ਹਰਿ ਸਬਦਿ ਪਰੋਵੈ ॥

19ਨਿਰਮਲ ਨਾਮਿ ਲਗੇ ਬਡਭਾਗੀ ਨਿਰਮਲੁ ਨਾਮਿ ਸੁਹਾਵਣਿਆ ॥੫॥

20ਸੋ ਨਿਰਮਲੁ ਜੋ ਸਬਦੇ ਸੋਹੈ ॥

21ਨਿਰਮਲ ਨਾਮਿ ਮਨੁ ਤਨੁ ਮੋਹੈ ॥

22ਸਚਿ ਨਾਮਿ ਮਲੁ ਕਦੇ ਨ ਲਾਗੈ ਮੁਖੁ ਊਜਲੁ ਸਚੁ ਕਰਾਵਣਿਆ ॥੬॥

23ਮਨੁ ਮੈਲਾ ਹੈ ਦੂਜੈ ਭਾਇ ॥

24ਮੈਲਾ ਚਉਕਾ ਮੈਲੈ ਥਾਇ ॥

25ਮੈਲਾ ਖਾਇ ਫਿਰਿ ਮੈਲੁ ਵਧਾਏ ਮਨਮੁਖ ਮੈਲੁ ਦੁਖੁ ਪਾਵਣਿਆ ॥੭॥

26ਮੈਲੇ ਨਿਰਮਲ ਸਭਿ ਹੁਕਮਿ ਸਬਾਏ ॥

27ਸੇ ਨਿਰਮਲ ਜੋ ਹਰਿ ਸਾਚੇ ਭਾਏ ॥

28ਨਾਨਕ ਨਾਮੁ ਵਸੈ ਮਨ ਅੰਤਰਿ ਗੁਰਮੁਖਿ ਮੈਲੁ ਚੁਕਾਵਣਿਆ ॥੮॥੧੯॥੨੦॥

29ਮਾਝ ਮਹਲਾ ੩ ॥

30ਗੋਵਿੰਦੁ ਊਜਲੁ ਊਜਲ ਹੰਸਾ ॥

31ਮਨੁ ਬਾਣੀ ਨਿਰਮਲ ਮੇਰੀ ਮਨਸਾ ॥

32ਮਨਿ ਊਜਲ ਸਦਾ ਮੁਖ ਸੋਹਹਿ ਅਤਿ ਊਜਲ ਨਾਮੁ ਧਿਆਵਣਿਆ ॥੧॥

33ਹਉ ਵਾਰੀ ਜੀਉ ਵਾਰੀ ਗੋਬਿੰਦ ਗੁਣ ਗਾਵਣਿਆ ॥

34ਗੋਬਿਦੁ ਗੋਬਿਦੁ ਕਹੈ ਦਿਨ ਰਾਤੀ ਗੋਬਿਦ ਗੁਣ ਸਬਦਿ ਸੁਣਾਵਣਿਆ ॥੧॥ ਰਹਾਉ ॥

35ਗੋਬਿਦੁ ਗਾਵਹਿ ਸਹਜਿ ਸੁਭਾਏ ॥

36ਗੁਰ ਕੈ ਭੈ ਊਜਲ ਹਉਮੈ ਮਲੁ ਜਾਏ ॥

37ਸਦਾ ਅਨੰਦਿ ਰਹਹਿ ਭਗਤਿ ਕਰਹਿ ਦਿਨੁ ਰਾਤੀ ਸੁਣਿ ਗੋਬਿਦ ਗੁਣ ਗਾਵਣਿਆ ॥੨॥

38ਮਨੂਆ ਨਾਚੈ ਭਗਤਿ ਦ੍ਰਿੜਾਏ ॥

39ਗੁਰ ਕੈ ਸਬਦਿ ਮਨੈ ਮਨੁ ਮਿਲਾਏ ॥

40ਸਚਾ ਤਾਲੁ ਪੂਰੇ ਮਾਇਆ ਮੋਹੁ ਚੁਕਾਏ ਸਬਦੇ ਨਿਰਤਿ ਕਰਾਵਣਿਆ ॥੩॥

41ਊਚਾ ਕੂਕੇ ਤਨਹਿ ਪਛਾੜੇ ॥

42ਮਾਇਆ ਮੋਹਿ ਜੋਹਿਆ ਜਮਕਾਲੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath