ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1253 · Raag Saarang · Bhagat Naam Dev Ji

1ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥੧॥

2ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥

3ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥

4ਸਾਰੰਗ ॥

5ੴ ਸਤਿਗੁਰ ਪ੍ਰਸਾਦਿ ॥

6ਤੈ ਨਰ ਕਿਆ ਪੁਰਾਨੁ ਸੁਨਿ ਕੀਨਾ ॥

7ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਨ ਦੀਨਾ ॥੧॥ ਰਹਾਉ ॥

8ਕਾਮੁ ਨ ਬਿਸਰਿਓ ਕ੍ਰੋਧੁ ਨ ਬਿਸਰਿਓ ਲੋਭੁ ਨ ਛੂਟਿਓ ਦੇਵਾ ॥

9ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥

10ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ ॥

11ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥

12ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ ॥

13ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਨ ਚਾਲੀ ॥੩॥੧॥੬॥

14ਛਾਡਿ ਮਨ ਹਰਿ ਬਿਮੁਖਨ ਕੋ ਸੰਗੁ ॥

15ਸਾਰੰਗ ਮਹਲਾ ੫ ਸੂਰਦਾਸ ॥

16ੴ ਸਤਿਗੁਰ ਪ੍ਰਸਾਦਿ ॥

17ਹਰਿ ਕੇ ਸੰਗ ਬਸੇ ਹਰਿ ਲੋਕ ॥

18ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥

19ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥

20ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥

21ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥

22ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥

23ਸਾਰੰਗ ਕਬੀਰ ਜੀਉ ॥

24ੴ ਸਤਿਗੁਰ ਪ੍ਰਸਾਦਿ ॥

25ਹਰਿ ਬਿਨੁ ਕਉਨੁ ਸਹਾਈ ਮਨ ਕਾ ॥

26ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ ॥

27ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ ॥

28ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥

29ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ ॥

30ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath