ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1272 · Raag Malaar · Guru Arjan Dev Ji

1ਮਨਿ ਫੇਰਤੇ ਹਰਿ ਸੰਗਿ ਸੰਗੀਆ ॥

2ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥

3ਮਲਾਰ ਮਹਲਾ ੫ ॥

4ਮਨੁ ਘਨੈ ਭ੍ਰਮੈ ਬਨੈ ॥

5ਉਮਕਿ ਤਰਸਿ ਚਾਲੈ ॥

6ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ ॥

7ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥੧॥

8ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ ॥

9ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥

10ਮਲਾਰ ਮਹਲਾ ੫ ॥

11ਪ੍ਰਿਅ ਕੀ ਸੋਭ ਸੁਹਾਵਨੀ ਨੀਕੀ ॥

12ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ ॥

13ਧੁਨਿਤ ਲਲਿਤ ਗੁਨਗੵ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥

14ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ ॥

15ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥

16ਮਲਾਰ ਮਹਲਾ ੫ ॥

17ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ ॥

18ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ ॥

19ਮਨ ਨਿਰਮਲ ਉਜੀਆਰੇ ॥੧॥

20ਬਿਸਮ ਬਿਸਮੈ ਬਿਸਮ ਭਈ ॥

21ਅਘ ਕੋਟਿ ਹਰਤੇ ਨਾਮ ਲਈ ॥

22ਗੁਰ ਚਰਨ ਮਸਤਕੁ ਡਾਰਿ ਪਹੀ ॥

23ਪ੍ਰਭ ਏਕ ਤੂੰਹੀ ਏਕ ਤੁਹੀ ॥

24ਭਗਤ ਟੇਕ ਤੁਹਾਰੇ ॥

25ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥

26ਮਲਾਰ ਮਹਲਾ ੫ ॥

27ਬਰਸੁ ਸਰਸੁ ਆਗਿਆ ॥

28ਹੋਹਿ ਆਨੰਦ ਸਗਲ ਭਾਗ ॥੧॥ ਰਹਾਉ ॥

29ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥

30ਘਨਘੋਰ ਪ੍ਰੀਤਿ ਮੋਰ ॥

31ਚਿਤੁ ਚਾਤ੍ਰਿਕ ਬੂੰਦ ਓਰ ॥

32ਐਸੋ ਹਰਿ ਸੰਗੇ ਮਨ ਮੋਹ ॥

33ਤਿਆਗਿ ਮਾਇਆ ਧੋਹ ॥

34ਮਿਲਿ ਸੰਤ ਨਾਨਕ ਜਾਗਿਆ ॥੨॥੫॥੨੭॥

35ਮਲਾਰ ਮਹਲਾ ੫ ॥

36ਗੁਨ ਗੋੁਪਾਲ ਗਾਉ ਨੀਤ ॥

37ਰਾਮ ਨਾਮ ਧਾਰਿ ਚੀਤ ॥੧॥ ਰਹਾਉ ॥

38ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ ॥

39ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥

40ਪਾਰਬ੍ਰਹਮ ਭਏ ਦਇਆਲ ॥

41ਬਿਨਸਿ ਗਏ ਬਿਖੈ ਜੰਜਾਲ ॥

42ਸਾਧ ਜਨਾਂ ਕੈ ਚਰਨ ਲਾਗਿ ॥

43ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥

44ਮਲਾਰ ਮਹਲਾ ੫ ॥

45ਘਨੁ ਗਰਜਤ ਗੋਬਿੰਦ ਰੂਪ ॥

46ਗੁਨ ਗਾਵਤ ਸੁਖ ਚੈਨ ॥੧॥ ਰਹਾਉ ॥

47ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥

48ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ ॥

49ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath