ਗੁਰੂ ਗ੍ਰੰਥ ਸਾਹਿਬ 1274 · Raag Malaar · Guru Nanak Dev Ji
1ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥
2ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾੲਂੀ ॥੪॥
3ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥
4ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥
5ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥
6ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥
7ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥
8ਤੁਮੑਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥
9ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥
10ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥
11ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥
12ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥
13ਮਲਾਰ ਮਹਲਾ ੧ ॥
14ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥
15ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥
16ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥
17ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥
18ਰੂਖਂੀ ਬਿਰਖਂੀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥
19ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥
20ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥
21ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨਂੀਦ ਨ ਪਾਈ ॥੭॥
22ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥
23ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥
24ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥
25ਮਲਾਰ ਮਹਲਾ ੧ ਅਸਟਪਦੀਆ ਘਰੁ ੨
26ੴ ਸਤਿਗੁਰ ਪ੍ਰਸਾਦਿ ॥
27ਅਖਲੀ ਊਂਡੀ ਜਲੁ ਭਰ ਨਾਲਿ ॥
28ਡੂਗਰੁ ਊਚਉ ਗੜੁ ਪਾਤਾਲਿ ॥
29ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥
30ਮਾਰਗੁ ਮੁਕਤਾ ਹਉਮੈ ਮਾਰਿ ॥੧॥
31ਮੈ ਅੰਧੁਲੇ ਨਾਵੈ ਕੀ ਜੋਤਿ ॥
32ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath