ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1275 · Raag Malaar · Guru Nanak Dev Ji

1ਸਤਿਗੁਰ ਸਬਦੀ ਪਾਧਰੁ ਜਾਣਿ ॥

2ਗੁਰ ਕੈ ਤਕੀਐ ਸਾਚੈ ਤਾਣਿ ॥

3ਨਾਮੁ ਸਮੑਾਲਸਿ ਰੂੜੑੀ ਬਾਣਿ ॥

4ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥

5ਊਡਾਂ ਬੈਸਾ ਏਕ ਲਿਵ ਤਾਰ ॥

6ਗੁਰ ਕੈ ਸਬਦਿ ਨਾਮ ਆਧਾਰ ॥

7ਨਾ ਜਲੁ ਡੂੰਗਰੁ ਨ ਊਚੀ ਧਾਰ ॥

8ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥

9ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥

10ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥

11ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥

12ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰ ਸਬਦੁ ਸਿਞਾਪੈ ॥੪॥

13ਇਕਿ ਮੂਰਖ ਅੰਧੇ ਮੁਗਧ ਗਵਾਰ ॥

14ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥

15ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥

16ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥

17ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥

18ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥

19ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥

20ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥

21ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥

22ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥

23ਹੁਕਮੇ ਬਾਧਾ ਕਾਰ ਕਮਾਇ ॥

24ਏਕ ਸਬਦਿ ਰਾਚੈ ਸਚਿ ਸਮਾਇ ॥੭॥

25ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥

26ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥

27ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥

28ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥

29ਮਲਾਰ ਮਹਲਾ ੧ ॥

30ਮਰਣ ਮੁਕਤਿ ਗਤਿ ਸਾਰ ਨ ਜਾਨੈ ॥

31ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥

32ਤੂ ਕੈਸੇ ਆੜਿ ਫਾਥੀ ਜਾਲਿ ॥

33ਅਲਖੁ ਨ ਜਾਚਹਿ ਰਿਦੈ ਸਮੑਾਲਿ ॥੧॥ ਰਹਾਉ ॥

34ਏਕ ਜੀਅ ਕੈ ਜੀਆ ਖਾਹੀ ॥

35ਜਲਿ ਤਰਤੀ ਬੂਡੀ ਜਲ ਮਾਹੀ ॥੨॥

36ਸਰਬ ਜੀਅ ਕੀਏ ਪ੍ਰਤਪਾਨੀ ॥

37ਜਬ ਪਕੜੀ ਤਬ ਹੀ ਪਛੁਤਾਨੀ ॥੩॥

38ਜਬ ਗਲਿ ਫਾਸ ਪੜੀ ਅਤਿ ਭਾਰੀ ॥

39ਊਡਿ ਨ ਸਾਕੈ ਪੰਖ ਪਸਾਰੀ ॥੪॥

40ਰਸਿ ਚੂਗਹਿ ਮਨਮੁਖਿ ਗਾਵਾਰਿ ॥

41ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥

42ਸਤਿਗੁਰੁ ਸੇਵਿ ਤੂਟੈ ਜਮਕਾਲੁ ॥

43ਹਿਰਦੈ ਸਾਚਾ ਸਬਦੁ ਸਮੑਾਲੁ ॥੬॥

44ਗੁਰਮਤਿ ਸਾਚੀ ਸਬਦੁ ਹੈ ਸਾਰੁ ॥

45ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥

46ਸੇ ਦੁਖ ਆਗੈ ਜਿ ਭੋਗ ਬਿਲਾਸੇ ॥

47ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath