ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1305 · Raag Kaanraa

1ਕਾਨੜਾ ਮਹਲਾ ੫ ॥

2ਐਸੀ ਕਉਨ ਬਿਧੇ ਦਰਸਨ ਪਰਸਨਾ ॥੧॥ ਰਹਾਉ ॥

3ਆਸ ਪਿਆਸ ਸਫਲ ਮੂਰਤਿ ਉਮਗਿ ਹੀਉ ਤਰਸਨਾ ॥੧॥

4ਦੀਨ ਲੀਨ ਪਿਆਸ ਮੀਨ ਸੰਤਨਾ ਹਰਿ ਸੰਤਨਾ ॥

5ਹਰਿ ਸੰਤਨਾ ਕੀ ਰੇਨ ॥

6ਹੀਉ ਅਰਪਿ ਦੇਨ ॥

7ਪ੍ਰਭ ਭਏ ਹੈ ਕਿਰਪੇਨ ॥

8ਮਾਨੁ ਮੋਹੁ ਤਿਆਗਿ ਛੋਡਿਓ ਤਉ ਨਾਨਕ ਹਰਿ ਜੀਉ ਭੇਟਨਾ ॥੨॥੨॥੩੫॥

9ਕਾਨੜਾ ਮਹਲਾ ੫ ॥

10ਰੰਗਾ ਰੰਗ ਰੰਗਨ ਕੇ ਰੰਗਾ ॥

11ਕੀਟ ਹਸਤ ਪੂਰਨ ਸਭ ਸੰਗਾ ॥੧॥ ਰਹਾਉ ॥

12ਬਰਤ ਨੇਮ ਤੀਰਥ ਸਹਿਤ ਗੰਗਾ ॥

13ਜਲੁ ਹੇਵਤ ਭੂਖ ਅਰੁ ਨੰਗਾ ॥

14ਪੂਜਾਚਾਰ ਕਰਤ ਮੇਲੰਗਾ ॥

15ਚਕ੍ਰ ਕਰਮ ਤਿਲਕ ਖਾਟੰਗਾ ॥

16ਦਰਸਨੁ ਭੇਟੇ ਬਿਨੁ ਸਤਸੰਗਾ ॥੧॥

17ਹਠਿ ਨਿਗ੍ਰਹਿ ਅਤਿ ਰਹਤ ਬਿਟੰਗਾ ॥

18ਹਉ ਰੋਗੁ ਬਿਆਪੈ ਚੁਕੈ ਨ ਭੰਗਾ ॥

19ਕਾਮ ਕ੍ਰੋਧ ਅਤਿ ਤ੍ਰਿਸਨ ਜਰੰਗਾ ॥

20ਸੋ ਮੁਕਤੁ ਨਾਨਕ ਜਿਸੁ ਸਤਿਗੁਰੁ ਚੰਗਾ ॥੨॥੩॥੩੬॥

21ਕਾਨੜਾ ਮਹਲਾ ੫ ਘਰੁ ੭

22ੴ ਸਤਿਗੁਰ ਪ੍ਰਸਾਦਿ ॥

23ਤਿਖ ਬੂਝਿ ਗਈ ਗਈ ਮਿਲਿ ਸਾਧ ਜਨਾ ॥

24ਪੰਚ ਭਾਗੇ ਚੋਰ ਸਹਜੇ ਸੁਖੈਨੋ ਹਰੇ ਗੁਨ ਗਾਵਤੀ ਗਾਵਤੀ ਗਾਵਤੀ ਦਰਸ ਪਿਆਰਿ ॥੧॥ ਰਹਾਉ ॥

25ਜੈਸੀ ਕਰੀ ਪ੍ਰਭ ਮੋ ਸਿਉ ਮੋ ਸਿਉ ਐਸੀ ਹਉ ਕੈਸੇ ਕਰਉ ॥

26ਹੀਉ ਤੁਮੑਾਰੇ ਬਲਿ ਬਲੇ ਬਲਿ ਬਲੇ ਬਲਿ ਗਈ ॥੧॥

27ਪਹਿਲੇ ਪੈ ਸੰਤ ਪਾਇ ਧਿਆਇ ਧਿਆਇ ਪ੍ਰੀਤਿ ਲਾਇ ॥

28ਪ੍ਰਭ ਥਾਨੁ ਤੇਰੋ ਕੇਹਰੋ ਜਿਤੁ ਜੰਤਨ ਕਰਿ ਬੀਚਾਰੁ ॥

29ਅਨਿਕ ਦਾਸ ਕੀਰਤਿ ਕਰਹਿ ਤੁਹਾਰੀ ॥

30ਸੋਈ ਮਿਲਿਓ ਜੋ ਭਾਵਤੋ ਜਨ ਨਾਨਕ ਠਾਕੁਰ ਰਹਿਓ ਸਮਾਇ ॥

31ਏਕ ਤੂਹੀ ਤੂਹੀ ਤੂਹੀ ॥੨॥੧॥੩੭॥

32ਕਾਨੜਾ ਮਹਲਾ ੫ ਘਰੁ ੮

33ੴ ਸਤਿਗੁਰ ਪ੍ਰਸਾਦਿ ॥

34ਤਿਆਗੀਐ ਗੁਮਾਨੁ ਮਾਨੁ ਪੇਖਤਾ ਦਇਆਲ ਲਾਲ ਹਾਂ ਹਾਂ ਮਨ ਚਰਨ ਰੇਨ ॥੧॥ ਰਹਾਉ ॥

35ਹਰਿ ਸੰਤ ਮੰਤ ਗੁਪਾਲ ਗਿਆਨ ਧਿਆਨ ॥੧॥

36ਹਿਰਦੈ ਗੋਬਿੰਦ ਗਾਇ ਚਰਨ ਕਮਲ ਪ੍ਰੀਤਿ ਲਾਇ ਦੀਨ ਦਇਆਲ ਮੋਹਨਾ ॥

37ਕ੍ਰਿਪਾਲ ਦਇਆ ਮਇਆ ਧਾਰਿ ॥

38ਨਾਨਕੁ ਮਾਗੈ ਨਾਮੁ ਦਾਨੁ ॥

39ਤਜਿ ਮੋਹੁ ਭਰਮੁ ਸਗਲ ਅਭਿਮਾਨੁ ॥੨॥੧॥੩੮॥

40ਕਾਨੜਾ ਮਹਲਾ ੫ ॥

41ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath