ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1307 · Raag Kaanraa

1ਕਾਨੜਾ ਮਹਲਾ ੫ ਘਰੁ ੧੦

2ੴ ਸਤਿਗੁਰ ਪ੍ਰਸਾਦਿ ॥

3ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥

4ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥੧॥ ਰਹਾਉ ॥

5ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥੧॥

6ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥

7ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥੨॥੧॥੪੫॥

8ਕਾਨੜਾ ਮਹਲਾ ੫ ਘਰੁ ੧੧

9ੴ ਸਤਿਗੁਰ ਪ੍ਰਸਾਦਿ ॥

10ਸਹਜ ਸੁਭਾਏ ਆਪਨ ਆਏ ॥

11ਕਛੂ ਨ ਜਾਨੌ ਕਛੂ ਦਿਖਾਏ ॥

12ਪ੍ਰਭੁ ਮਿਲਿਓ ਸੁਖ ਬਾਲੇ ਭੋਲੇ ॥੧॥ ਰਹਾਉ ॥

13ਸੰਜੋਗਿ ਮਿਲਾਏ ਸਾਧ ਸੰਗਾਏ ॥

14ਕਤਹੂ ਨ ਜਾਏ ਘਰਹਿ ਬਸਾਏ ॥

15ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ ॥੧॥

16ਚਰਨ ਲੁਭਾਏ ਆਨ ਤਜਾਏ ॥

17ਥਾਨ ਥਨਾਏ ਸਰਬ ਸਮਾਏ ॥

18ਰਸਕਿ ਰਸਕਿ ਨਾਨਕੁ ਗੁਨ ਬੋਲੈ ॥੨॥੧॥੪੬॥

19ਕਾਨੜਾ ਮਹਲਾ ੫ ॥

20ਗੋਬਿੰਦ ਠਾਕੁਰ ਮਿਲਨ ਦੁਰਾੲਂੀ ॥

21ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ ॥੧॥ ਰਹਾਉ ॥

22ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥੧॥

23ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥

24ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥੨॥੨॥੪੭॥

25ਕਾਨੜਾ ਮਹਲਾ ੫ ॥

26ਮਾਈ ਸਿਮਰਤ ਰਾਮ ਰਾਮ ਰਾਮ ॥

27ਪ੍ਰਭ ਬਿਨਾ ਨਾਹੀ ਹੋਰੁ ॥

28ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥੧॥ ਰਹਾਉ ॥

29ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥

30ਪ੍ਰਾਨ ਮਨੁ ਧਨੁ ਸਰਬਸੋੁ ਹਰਿ ਗੁਨ ਨਿਧੇ ਸੁਖ ਮੋਰ ॥੧॥

31ਈਤ ਊਤ ਰਾਮ ਪੂਰਨੁ ਨਿਰਖਤ ਰਿਦ ਖੋਰਿ ॥

32ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥੨॥੩॥੪੮॥

33ਕਾਨੜਾ ਮਹਲਾ ੫ ॥

34ਜਨ ਕੋ ਪ੍ਰਭੁ ਸੰਗੇ ਅਸਨੇਹੁ ॥

35ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥

36ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥

37ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath