ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1322 · Raag Kalyaan

1ਕਲਿਆਨ ਮਹਲਾ ੫ ॥

2ਮੇਰੇ ਲਾਲਨ ਕੀ ਸੋਭਾ ॥

3ਸਦ ਨਵਤਨ ਮਨ ਰੰਗੀ ਸੋਭਾ ॥੧॥ ਰਹਾਉ ॥

4ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਭਗਤਿ ਦਾਨੁ ਜਸੁ ਮੰਗੀ ॥੧॥

5ਜੋਗ ਗਿਆਨ ਧਿਆਨ ਸੇਖਨਾਗੈ ਸਗਲ ਜਪਹਿ ਤਰੰਗੀ ॥

6ਕਹੁ ਨਾਨਕ ਸੰਤਨ ਬਲਿਹਾਰੈ ਜੋ ਪ੍ਰਭ ਕੇ ਸਦ ਸੰਗੀ ॥੨॥੩॥

7ਕਲਿਆਨ ਮਹਲਾ ੫ ਘਰੁ ੨

8ੴ ਸਤਿਗੁਰ ਪ੍ਰਸਾਦਿ ॥

9ਤੇਰੈ ਮਾਨਿ ਹਰਿ ਹਰਿ ਮਾਨਿ ॥

10ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥੧॥ ਰਹਾਉ ॥

11ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥੧॥

12ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥

13ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥੨॥੧॥੪॥

14ਕਲਿਆਨ ਮਹਲਾ ੫ ॥

15ਗੁਨ ਨਾਦ ਧੁਨਿ ਅਨੰਦ ਬੇਦ ॥

16ਕਥਤ ਸੁਨਤ ਮੁਨਿ ਜਨਾ ਮਿਲਿ ਸੰਤ ਮੰਡਲੀ ॥੧॥ ਰਹਾਉ ॥

17ਗਿਆਨ ਧਿਆਨ ਮਾਨ ਦਾਨ ਮਨ ਰਸਿਕ ਰਸਨ ਨਾਮੁ ਜਪਤ ਤਹ ਪਾਪ ਖੰਡਲੀ ॥੧॥

18ਜੋਗ ਜੁਗਤਿ ਗਿਆਨ ਭੁਗਤਿ ਸੁਰਤਿ ਸਬਦ ਤਤ ਬੇਤੇ ਜਪੁ ਤਪੁ ਅਖੰਡਲੀ ॥

19ਓਤਿ ਪੋਤਿ ਮਿਲਿ ਜੋਤਿ ਨਾਨਕ ਕਛੂ ਦੁਖੁ ਨ ਡੰਡਲੀ ॥੨॥੨॥੫॥

20ਕਲਿਆਨੁ ਮਹਲਾ ੫ ॥

21ਕਉਨੁ ਬਿਧਿ ਤਾ ਕੀ ਕਹਾ ਕਰਉ ॥

22ਧਰਤ ਧਿਆਨੁ ਗਿਆਨੁ ਸਸਤ੍ਰਗਿਆ ਅਜਰ ਪਦੁ ਕੈਸੇ ਜਰਉ ॥੧॥ ਰਹਾਉ ॥

23ਬਿਸਨ ਮਹੇਸ ਸਿਧ ਮੁਨਿ ਇੰਦ੍ਰਾ ਕੈ ਦਰਿ ਸਰਨਿ ਪਰਉ ॥੧॥

24ਕਾਹੂ ਪਹਿ ਰਾਜੁ ਕਾਹੂ ਪਹਿ ਸੁਰਗਾ ਕੋਟਿ ਮਧੇ ਮੁਕਤਿ ਕਹਉ ॥

25ਕਹੁ ਨਾਨਕ ਨਾਮ ਰਸੁ ਪਾਈਐ ਸਾਧੂ ਚਰਨ ਗਹਉ ॥੨॥੩॥੬॥

26ਕਲਿਆਨ ਮਹਲਾ ੫ ॥

27ਪ੍ਰਾਨਪਤਿ ਦਇਆਲ ਪੁਰਖ ਪ੍ਰਭ ਸਖੇ ॥

28ਗਰਭ ਜੋਨਿ ਕਲਿ ਕਾਲ ਜਾਲ ਦੁਖ ਬਿਨਾਸਨੁ ਹਰਿ ਰਖੇ ॥੧॥ ਰਹਾਉ ॥

29ਨਾਮ ਧਾਰੀ ਸਰਨਿ ਤੇਰੀ ॥

30ਪ੍ਰਭ ਦਇਆਲ ਟੇਕ ਮੇਰੀ ॥੧॥

31ਅਨਾਥ ਦੀਨ ਆਸਵੰਤ ॥

32ਨਾਮੁ ਸੁਆਮੀ ਮਨਹਿ ਮੰਤ ॥੨॥

33ਤੁਝ ਬਿਨਾ ਪ੍ਰਭ ਕਿਛੂ ਨ ਜਾਨੂ ॥

34ਸਰਬ ਜੁਗ ਮਹਿ ਤੁਮ ਪਛਾਨੂ ॥੩॥

35ਹਰਿ ਮਨਿ ਬਸੇ ਨਿਸਿ ਬਾਸਰੋ ॥

36ਗੋਬਿੰਦ ਨਾਨਕ ਆਸਰੋ ॥੪॥੪॥੭॥

37ਕਲਿਆਨ ਮਹਲਾ ੫ ॥

38ਮਨਿ ਤਨਿ ਜਾਪੀਐ ਭਗਵਾਨ ॥

39ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੂਖ ਕਲਿਆਨ ॥੧॥ ਰਹਾਉ ॥

40ਸਰਬ ਕਾਰਜ ਸਿਧਿ ਭਏ ਗਾਇ ਗੁਨ ਗੁਪਾਲ ॥

41ਮਿਲਿ ਸਾਧਸੰਗਤਿ ਪ੍ਰਭੂ ਸਿਮਰੇ ਨਾਠਿਆ ਦੁਖ ਕਾਲ ॥੧॥

42ਕਰਿ ਕਿਰਪਾ ਪ੍ਰਭ ਮੇਰਿਆ ਕਰਉ ਦਿਨੁ ਰੈਨਿ ਸੇਵ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath