ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1347 · Raag Prabhaatee · Guru Amar Daas Ji

1ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥

2ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥

3ਧ੍ਰਿਗੁ ਖਾਣਾ ਧ੍ਰਿਗੁ ਪੈਨੑਣਾ ਜਿਨੑਾ ਦੂਜੈ ਭਾਇ ਪਿਆਰੁ ॥

4ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥

5ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥

6ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥

7ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥

8ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥

9ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥

10ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥

11ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ

12ੴ ਸਤਿਗੁਰ ਪ੍ਰਸਾਦਿ ॥

13ਮਾਤ ਪਿਤਾ ਭਾਈ ਸੁਤੁ ਬਨਿਤਾ ॥

14ਚੂਗਹਿ ਚੋਗ ਅਨੰਦ ਸਿਉ ਜੁਗਤਾ ॥

15ਉਰਝਿ ਪਰਿਓ ਮਨ ਮੀਠ ਮੋੁਹਾਰਾ ॥

16ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥੧॥

17ਏਕੁ ਹਮਾਰਾ ਅੰਤਰਜਾਮੀ ॥

18ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥੧॥ ਰਹਾਉ ॥

19ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥

20ਗੁਰਿ ਕਹਿਆ ਇਹ ਝੂਠੀ ਧੋਹੀ ॥

21ਮੁਖਿ ਮੀਠੀ ਖਾਈ ਕਉਰਾਇ ॥

22ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥੨॥

23ਲੋਭ ਮੋਹ ਸਿਉ ਗਈ ਵਿਖੋਟਿ ॥

24ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥

25ਇਹ ਠਗਵਾਰੀ ਬਹੁਤੁ ਘਰ ਗਾਲੇ ॥

26ਹਮ ਗੁਰਿ ਰਾਖਿ ਲੀਏ ਕਿਰਪਾਲੇ ॥੩॥

27ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥

28ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥

29ਜਹ ਦੇਖਉ ਤਹ ਮਹਾ ਚੰਡਾਲ ॥

30ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥੪॥

31ਦਸ ਨਾਰੀ ਮੈ ਕਰੀ ਦੁਹਾਗਨਿ ॥

32ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥

33ਇਨ ਸਨਬੰਧੀ ਰਸਾਤਲਿ ਜਾਇ ॥

34ਹਮ ਗੁਰਿ ਰਾਖੇ ਹਰਿ ਲਿਵ ਲਾਇ ॥੫॥

35ਅਹੰਮੇਵ ਸਿਉ ਮਸਲਤਿ ਛੋਡੀ ॥

36ਗੁਰਿ ਕਹਿਆ ਇਹੁ ਮੂਰਖੁ ਹੋਡੀ ॥

37ਇਹੁ ਨੀਘਰੁ ਘਰੁ ਕਹੀ ਨ ਪਾਏ ॥

38ਹਮ ਗੁਰਿ ਰਾਖਿ ਲੀਏ ਲਿਵ ਲਾਏ ॥੬॥

39ਇਨ ਲੋਗਨ ਸਿਉ ਹਮ ਭਏ ਬੈਰਾਈ ॥

40ਏਕ ਗ੍ਰਿਹ ਮਹਿ ਦੁਇ ਨ ਖਟਾਂਈ ॥

41ਆਏ ਪ੍ਰਭ ਪਹਿ ਅੰਚਰਿ ਲਾਗਿ ॥

42ਕਰਹੁ ਤਪਾਵਸੁ ਪ੍ਰਭ ਸਰਬਾਗਿ ॥੭॥

43ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥

44ਸਗਲ ਦੂਤ ਮੇਰੀ ਸੇਵਾ ਲਾਏ ॥

45ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥

46ਕਹੁ ਨਾਨਕ ਗੁਰਿ ਕੀਆ ਨਿਬੇਰਾ ॥੮॥੧॥

47ਪ੍ਰਭਾਤੀ ਮਹਲਾ ੫ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath