ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1353 · Raag Jaijaavantee · Guru Tegh Bahaadur Ji

1ਅਸਥਿਰੁ ਜੋ ਮਾਨਿਓ ਦੇਹ ਸੋ ਤਉ ਤੇਰਉ ਹੋਇ ਹੈ ਖੇਹ ॥

2ਕਿਉ ਨ ਹਰਿ ਕੋ ਨਾਮੁ ਲੇਹਿ ਮੂਰਖ ਨਿਲਾਜ ਰੇ ॥੧॥

3ਰਾਮ ਭਗਤਿ ਹੀਏ ਆਨਿ ਛਾਡਿ ਦੇ ਤੈ ਮਨ ਕੋ ਮਾਨੁ ॥

4ਨਾਨਕ ਜਨ ਇਹ ਬਖਾਨਿ ਜਗ ਮਹਿ ਬਿਰਾਜੁ ਰੇ ॥੨॥੪॥

5ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

6ਸਲੋਕ ਸਹਸਕ੍ਰਿਤੀ ਮਹਲਾ ੧ ॥

7ਪੜਿੑ ਪੁਸ੍ਤਕ ਸੰਧਿਆ ਬਾਦੰ ॥

8ਸਿਲ ਪੂਜਸਿ ਬਗੁਲ ਸਮਾਧੰ ॥

9ਮੁਖਿ ਝੂਠੁ ਬਿਭੂਖਨ ਸਾਰੰ ॥

10ਤ੍ਰੈਪਾਲ ਤਿਹਾਲ ਬਿਚਾਰੰ ॥

11ਗਲਿ ਮਾਲਾ ਤਿਲਕ ਲਿਲਾਟੰ ॥

12ਦੁਇ ਧੋਤੀ ਬਸਤ੍ਰ ਕਪਾਟੰ ॥

13ਜੋ ਜਾਨਸਿ ਬ੍ਰਹਮੰ ਕਰਮੰ ॥

14ਸਭ ਫੋਕਟ ਨਿਸਚੈ ਕਰਮੰ ॥

15ਕਹੁ ਨਾਨਕ ਨਿਸਚੌ ਧੵਿਾਵੈ ॥

16ਬਿਨੁ ਸਤਿਗੁਰ ਬਾਟ ਨ ਪਾਵੈ ॥੧॥

17ਨਿਹਫਲੰ ਤਸੵ ਜਨਮਸੵ ਜਾਵਦ ਬ੍ਰਹਮ ਨ ਬਿੰਦਤੇ ॥

18ਸਾਗਰੰ ਸੰਸਾਰਸੵ ਗੁਰ ਪਰਸਾਦੀ ਤਰਹਿ ਕੇ ॥

19ਕਰਣ ਕਾਰਣ ਸਮਰਥੁ ਹੈ ਕਹੁ ਨਾਨਕ ਬੀਚਾਰਿ ॥

20ਕਾਰਣੁ ਕਰਤੇ ਵਸਿ ਹੈ ਜਿਨਿ ਕਲ ਰਖੀ ਧਾਰਿ ॥੨॥

21ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਤ ਬ੍ਰਾਹਮਣਹ ॥

22ਖੵਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥

23ਸਰਬ ਸਬਦੰ ਤ ਏਕ ਸਬਦੰ ਜੇ ਕੋ ਜਾਨਸਿ ਭੇਉ ॥

24ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਉ ॥੩॥

25ਏਕ ਕ੍ਰਿਸ੍ਨੰ ਤ ਸਰਬ ਦੇਵਾ ਦੇਵ ਦੇਵਾ ਤ ਆਤਮਹ ॥ ਆਤਮੰ ਸ੍ਰੀ ਬਾਸ੍ਵਦੇਵਸੵ ਜੇ ਕੋਈ ਜਾਨਸਿ ਭੇਵ ॥

26ਨਾਨਕ ਤਾ ਕੋ ਦਾਸੁ ਹੈ ਸੋਈ ਨਿਰੰਜਨ ਦੇਵ ॥੪॥

27ਸਲੋਕ ਸਹਸਕ੍ਰਿਤੀ ਮਹਲਾ ੫

28ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

29ਕਤੰਚ ਮਾਤਾ ਕਤੰਚ ਪਿਤਾ ਕਤੰਚ ਬਨਿਤਾ ਬਿਨੋਦ ਸੁਤਹ ॥

30ਕਤੰਚ ਭ੍ਰਾਤ ਮੀਤ ਹਿਤ ਬੰਧਵ ਕਤੰਚ ਮੋਹ ਕੁਟੰਬੵਤੇ ॥

31ਕਤੰਚ ਚਪਲ ਮੋਹਨੀ ਰੂਪੰ ਪੇਖੰਤੇ ਤਿਆਗੰ ਕਰੋਤਿ ॥

32ਰਹੰਤ ਸੰਗ ਭਗਵਾਨ ਸਿਮਰਣ ਨਾਨਕ ਲਬਧੵੰ ਅਚੁਤ ਤਨਹ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath