ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1355 · Salok Sehskritee · Guru Arjan Dev Ji

1ਰਾਜੰ ਤ ਮਾਨੰ ਅਭਿਮਾਨੰ ਤ ਹੀਨੰ ॥

2ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨੰ ॥

3ਗੋਬਿੰਦ ਭਜਨ ਸਾਧ ਸੰਗੇਣ ਅਸਥਿਰੰ ਨਾਨਕ ਭਗਵੰਤ ਭਜਨਾਸਨੰ ॥੧੨॥

4ਕਿਰਪੰਤ ਹਰੀਅੰ ਮਤਿ ਤਤੁ ਗਿਆਨੰ ॥

5ਬਿਗਸੀਧੵਿ ਬੁਧਾ ਕੁਸਲ ਥਾਨੰ ॥

6ਬਸੵਿੰਤ ਰਿਖਿਅੰ ਤਿਆਗਿ ਮਾਨੰ ॥

7ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ ॥

8ਰਹੰਤ ਜਨਮੰ ਹਰਿ ਦਰਸ ਲੀਣਾ ॥

9ਬਾਜੰਤ ਨਾਨਕ ਸਬਦ ਬੀਣਾਂ ॥੧੩॥

10ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ ॥

11ਦ੍ਰਿੜੰਤ ਸੁਬਿਦਿਆ ਹਰਿ ਹਰਿ ਕ੍ਰਿਪਾਲਾ ॥

12ਨਾਮ ਦਾਨੁ ਜਾਚੰਤ ਨਾਨਕ ਦੈਨਹਾਰ ਗੁਰ ਗੋਪਾਲਾ ॥੧੪॥

13ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥

14ਨਹ ਚਿੰਤਾ ਬਨਿਤਾ ਸੁਤ ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ ॥

15ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ ॥੧੫॥

16ਅਨਿਤੵ ਵਿਤੰ ਅਨਿਤੵ ਚਿਤੰ ਅਨਿਤੵ ਆਸਾ ਬਹੁ ਬਿਧਿ ਪ੍ਰਕਾਰੰ ॥

17ਅਨਿਤੵ ਹੇਤੰ ਅਹੰ ਬੰਧੰ ਭਰਮ ਮਾਇਆ ਮਲਨੰ ਬਿਕਾਰੰ ॥

18ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧੵੰ ॥

19ਹੇ ਗੋਬਿੰਦ ਕਰਤ ਮਇਆ ਨਾਨਕ ਪਤਿਤ ਉਧਾਰਣ ਸਾਧ ਸੰਗਮਹ ॥੧੬॥

20ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪੵ ਬੈਸ੍ਵਾਂਤਰਹ ॥

21ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰ ਤ ਮਰਣਹ ॥

22ਅਨਿਕ ਸਾਧਨੰ ਨ ਸਿਧੵਤੇ ਨਾਨਕ ਅਸਥੰਭੰ ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥੧੭॥

23ਘੋਰ ਦੁਖੵੰ ਅਨਿਕ ਹਤੵੰ ਜਨਮ ਦਾਰਿਦ੍ਰੰ ਮਹਾ ਬਿਖੵਾਦੰ ॥

24ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥੧੮॥

25ਅੰਧਕਾਰ ਸਿਮਰਤ ਪ੍ਰਕਾਸੰ ਗੁਣ ਰਮੰਤ ਅਘ ਖੰਡਨਹ ॥

26ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥

27ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥

28ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥੧੯॥

29ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥

30ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ ॥

31ਭਗਤੵੰ ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ ॥

32ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿੰ ਨ ਲਭੵਤੇ ॥੨੦॥

33ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥

34ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ ॥

35ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ ॥

36ਸਰਬਗੵ ਪੂਰਨ ਪੁਰਖ ਭਗਵਾਨਹ ਭਗਤਿ ਵਛਲ ਕਰੁਣਾ ਮਯਹ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath