ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1356 · Salok Sehskritee · Guru Arjan Dev Ji

1ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ ॥

2ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥੨੧॥

3ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ ॥

4ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥੨੨॥

5ਭਰਣ ਪੋਖਣ ਕਰੰਤ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ ॥

6ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥

7ਵਰਤੰਤਿ ਸੁਖ ਆਨੰਦ ਪ੍ਰਸਾਦਹ ॥

8ਸਿਮਰੰਤ ਨਾਨਕ ਹਰਿ ਹਰਿ ਹਰੇ ॥

9ਅਨਿਤੵ ਰਚਨਾ ਨਿਰਮੋਹ ਤੇ ॥੨੩॥

10ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥

11ਬਿਪਰੀਤ ਬੁਧੵੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥੨੪॥

12ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸੵ ਸਿਮਰਣ ਰਿਦੰਤਰਹ ॥

13ਆਰੋਗੵੰ ਮਹਾ ਰੋਗੵੰ ਬਿਸਿਮ੍ਰਿਤੇ ਕਰੁਣਾ ਮਯਹ ॥੨੫॥

14ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ ॥

15ਅੰਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਨ ਤ੍ਰਿਪੵਤੇ ॥੨੬॥

16ਸਹਣ ਸੀਲ ਸੰਤੰ ਸਮ ਮਿਤ੍ਰਸੵ ਦੁਰਜਨਹ ॥

17ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥੨੭॥

18ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ ॥

19ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥

20ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥੨੮॥

21ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ ॥

22ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ ॥

23ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ ਮਾਰਗਹ ॥

24ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੋੁਪਾਲ ਕੀਰਤਨਹ ॥

25ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸੵੰ ਕਰੋਤਿ ਪੰਚ ਤਸਕਰਹ ॥੨੯॥

26ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ ॥

27ਤਤਹ ਕੁਟੰਬ ਮੋਹ ਮਿਥੵਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥੩੦॥

28ਨਚ ਬਿਦਿਆ ਨਿਧਾਨ ਨਿਗਮੰ ਨਚ ਗੁਣਗੵ ਨਾਮ ਕੀਰਤਨਹ ॥

29ਨਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ ॥

30ਭਾਗ ਉਦਿਮ ਲਬਧੵੰ ਮਾਇਆ ਨਾਨਕ ਸਾਧਸੰਗਿ ਖਲ ਪੰਡਿਤਹ ॥੩੧॥

31ਕੰਠ ਰਮਣੀਯ ਰਾਮ ਰਾਮ ਮਾਲਾ ਹਸਤ ਊਚ ਪ੍ਰੇਮ ਧਾਰਣੀ ॥

32ਜੀਹ ਭਣਿ ਜੋ ਉਤਮ ਸਲੋਕ ਉਧਰਣੰ ਨੈਨ ਨੰਦਨੀ ॥੩੨॥

33ਗੁਰ ਮੰਤ੍ਰ ਹੀਣਸੵ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥

34ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥੩੩॥

35ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath