ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1363 · Phunhay Fifth Mehl · Guru Arjan Dev Ji

1ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥

2ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥

3ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥

4ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥

5ਤੀਖਣ ਬਾਣ ਚਲਾਇ ਨਾਮੁ ਪ੍ਰਭ ਧੵਾਈਐ ॥

6ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥

7ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥

8ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥

9ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥

10ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥

11ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥

12ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥

13ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥

14ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥

15ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥

16ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥

17ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥

18ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥

19ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥

20ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥

21ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥

22ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥

23ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥

24ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥

25ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥

26ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥

27ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥

28ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥

29ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥

30ਹਰਿਹਾਂ ਹਉ ਬਲਿਹਾਰੀ ਤਿੰਨੑ ਜਿ ਹਰਿ ਰੰਗੁ ਰਾਵਣੇ ॥੨੨॥

31ਵੈਦਾ ਸੰਦਾ ਸੰਗੁ ਇਕਠਾ ਹੋਇਆ ॥

32ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥

33ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥

34ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥

35ਚਉਬੋਲੇ ਮਹਲਾ ੫

36ੴ ਸਤਿਗੁਰ ਪ੍ਰਸਾਦਿ ॥

37ਸੰਮਨ ਜਉ ਇਸ ਪ੍ਰੇਮ ਕੀ ਦਮ ਕੵਿਹੁ ਹੋਤੀ ਸਾਟ ॥

38ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥

39ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥

40ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath