ਗੁਰੂ ਗ੍ਰੰਥ ਸਾਹਿਬ 1364 · Chaubolas Fifth Mehl · Guru Arjan Dev Ji
1ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥
2ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥
3ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥
4ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥
5ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥
6ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥
7ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥
8ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥
9ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥
10ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥
11ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥
12ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥
13ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥
14ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥
15ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥
16ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥
17ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥
18ਸਲੋਕ ਭਗਤ ਕਬੀਰ ਜੀਉ ਕੇ
19ੴ ਸਤਿਗੁਰ ਪ੍ਰਸਾਦਿ ॥
20ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥
21ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥
22ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥
23ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥
24ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥
25ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥
26ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥
27ਦੀਸਹਿ ਦਾਧੇ ਕਾਨ ਜਿਉ ਜਿਨੑ ਮਨਿ ਨਾਹੀ ਨਾਉ ॥੪॥
28ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥
29ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥
30ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥
31ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋੁਬਿੰਦੁ ॥੬॥
32ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥
33ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥
34ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥
35ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥
36ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥
37ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥
38ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath