ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1372 · Salok Kabeer Jee · Bhagat Kabeer Ji

1ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥

2ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥

3ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ ॥੧੪੨॥

4ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥

5ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥੧੪੩॥

6ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥

7ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥੧੪੪॥

8ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾ ਮੇਲੀਂ ਚਾਰਿ ॥

9ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥੧੪੫॥

10ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥

11ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥੧੪੬॥

12ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥

13ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥੧੪੭॥

14ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥

15ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥੧੪੮॥

16ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥

17ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥

18ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥

19ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥੧੫੦॥

20ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥

21ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ ॥੧੫੧॥

22ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥

23ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥੧੫੨॥

24ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥

25ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥੧੫੩॥

26ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ ॥

27ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥੧੫੪॥

28ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥

29ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥੧੫੫॥

30ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥

31ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥

32ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥

33ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥੧੫੭॥

34ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥

35ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥

36ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath