ਗੁਰੂ ਗ੍ਰੰਥ ਸਾਹਿਬ 1373 · Salok Kabeer Jee · Bhagat Kabeer Ji
1ਤਾਸੁ ਪਟੰਤਰ ਨ ਪੁਜੈ ਹਰਿ ਜਨ ਕੀ ਪਨਿਹਾਰਿ ॥੧੫੯॥
2ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ ਕਉ ਮਾਨੁ ॥
3ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥੧੬੦॥
4ਕਬੀਰ ਥੂਨੀ ਪਾਈ ਥਿਤਿ ਭਈ ਸਤਿਗੁਰ ਬੰਧੀ ਧੀਰ ॥
5ਕਬੀਰ ਹੀਰਾ ਬਨਜਿਆ ਮਾਨ ਸਰੋਵਰ ਤੀਰ ॥੧੬੧॥
6ਕਬੀਰ ਹਰਿ ਹੀਰਾ ਜਨ ਜਉਹਰੀ ਲੇ ਕੈ ਮਾਂਡੈ ਹਾਟ ॥
7ਜਬ ਹੀ ਪਾਈਅਹਿ ਪਾਰਖੂ ਤਬ ਹੀਰਨ ਕੀ ਸਾਟ ॥੧੬੨॥
8ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥
9ਅਮਰਾ ਪੁਰ ਬਾਸਾ ਕਰਹੁ ਹਰਿ ਗਇਆ ਬਹੋਰੈ ਬਿਤ ॥੧੬੩॥
10ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥
11ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥੧੬੪॥
12ਕਬੀਰ ਜਿਹ ਮਾਰਗਿ ਪੰਡਿਤ ਗਏ ਪਾਛੈ ਪਰੀ ਬਹੀਰ ॥
13ਇਕ ਅਵਘਟ ਘਾਟੀ ਰਾਮ ਕੀ ਤਿਹ ਚੜਿ ਰਹਿਓ ਕਬੀਰ ॥੧੬੫॥
14ਕਬੀਰ ਦੁਨੀਆ ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ ॥
15ਤਬ ਕੁਲੁ ਕਿਸ ਕਾ ਲਾਜਸੀ ਜਬ ਲੇ ਧਰਹਿ ਮਸਾਨਿ ॥੧੬੬॥
16ਕਬੀਰ ਡੂਬਹਿਗੋ ਰੇ ਬਾਪੁਰੇ ਬਹੁ ਲੋਗਨ ਕੀ ਕਾਨਿ ॥
17ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥੧੬੭॥
18ਕਬੀਰ ਭਲੀ ਮਧੂਕਰੀ ਨਾਨਾ ਬਿਧਿ ਕੋ ਨਾਜੁ ॥
19ਦਾਵਾ ਕਾਹੂ ਕੋ ਨਹੀ ਬਡਾ ਦੇਸੁ ਬਡ ਰਾਜੁ ॥੧੬੮॥
20ਕਬੀਰ ਦਾਵੈ ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ ॥
21ਜੋ ਜਨੁ ਨਿਰਦਾਵੈ ਰਹੈ ਸੋ ਗਨੈ ਇੰਦ੍ਰ ਸੋ ਰੰਕ ॥੧੬੯॥
22ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥
23ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥੧੭੦॥
24ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ ॥
25ਏ ਦੁਇ ਅਖਰ ਨਾ ਖਿਸਹਿ ਸੋ ਗਹਿ ਰਹਿਓ ਕਬੀਰੁ ॥੧੭੧॥
26ਕਬੀਰ ਕੋਠੀ ਕਾਠ ਕੀ ਦਹ ਦਿਸਿ ਲਾਗੀ ਆਗਿ ॥
27ਪੰਡਿਤ ਪੰਡਿਤ ਜਲਿ ਮੂਏ ਮੂਰਖ ਉਬਰੇ ਭਾਗਿ ॥੧੭੨॥
28ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ ॥
29ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ ਲਾਇ ॥੧੭੩॥
30ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥
31ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥੧੭੪॥
32ਕਬੀਰ ਮਨੁ ਸੀਤਲੁ ਭਇਆ ਪਾਇਆ ਬ੍ਰਹਮ ਗਿਆਨੁ ॥
33ਜਿਨਿ ਜੁਆਲਾ ਜਗੁ ਜਾਰਿਆ ਸੁ ਜਨ ਕੇ ਉਦਕ ਸਮਾਨਿ ॥੧੭੫॥
34ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥
35ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥
36ਕਬੀਰ ਭਲੀ ਭਈ ਜੋ ਭਉ ਪਰਿਆ ਦਿਸਾ ਗੲਂੀ ਸਭ ਭੁਲਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath