ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1387 · Svaiyay Mehl 5 · Guru Arjan Dev Ji

1ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥

2ਬਲਿਓ ਚਰਾਗੁ ਅੰਧੵਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥

3ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥

4ਸਵਯੇ ਸ੍ਰੀ ਮੁਖਬਾਕੵ ਮਹਲਾ ੫

5ੴ ਸਤਿਗੁਰ ਪ੍ਰਸਾਦਿ ॥

6ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥

7ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥

8ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥

9ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥

10ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥

11ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥

12ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥

13ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥

14ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥

15ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥

16ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥

17ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥

18ਸਿਖੵਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥

19ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥

20ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥

21ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥

22ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥

23ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥

24ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥

25ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥

26ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥

27ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥

28ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥

29ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥

30ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath