ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1397 · Svaiyay Mehl 5 · Bhatt Kal

1ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜੑਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥

2ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥

3ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥

4ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥

5ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥

6ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥

7ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥

8ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥

9ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥

10ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥

11ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥

12ਗੁਰ ਰਾਮਦਾਸ ਕਲੵੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥

13ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥

14ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥

15ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥

16ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥

17ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ ॥

18ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥

19ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥

20ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥

21ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥

22ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥

23ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥

24ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥

25ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥

26ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥

27ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥

28ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥

29ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰ ਸਬਦੁ ਵਸਾਇਅਉ ॥

30ਗੁਰ ਰਾਮਦਾਸ ਕਲੵੁਚਰੈ ਤੈ ਜਗਤ ਉਧਾਰਣੁ ਪਾਇਅਉ ॥੮॥

31ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥

32ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥

33ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥

34ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥

35ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥

36ਗੁਰ ਰਾਮਦਾਸ ਕਲੵੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath