ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 139 · Raag Maajh · Guru Angad Dev Ji

1ਸੋਭਾ ਸੁਰਤਿ ਸੁਹਾਵਣੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੨॥

2ਸਲੋਕੁ ਮਃ ੨ ॥

3ਅਖੀ ਬਾਝਹੁ ਵੇਖਣਾ ਵਿਣੁ ਕੰਨਾ ਸੁਨਣਾ ॥

4ਪੈਰਾ ਬਾਝਹੁ ਚਲਣਾ ਵਿਣੁ ਹਥਾ ਕਰਣਾ ॥

5ਜੀਭੈ ਬਾਝਹੁ ਬੋਲਣਾ ਇਉ ਜੀਵਤ ਮਰਣਾ ॥

6ਨਾਨਕ ਹੁਕਮੁ ਪਛਾਣਿ ਕੈ ਤਉ ਖਸਮੈ ਮਿਲਣਾ ॥੧॥

7ਮਃ ੨ ॥

8ਦਿਸੈ ਸੁਣੀਐ ਜਾਣੀਐ ਸਾਉ ਨ ਪਾਇਆ ਜਾਇ ॥

9ਰੁਹਲਾ ਟੁੰਡਾ ਅੰਧੁਲਾ ਕਿਉ ਗਲਿ ਲਗੈ ਧਾਇ ॥

10ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥

11ਨਾਨਕੁ ਕਹੈ ਸਿਆਣੀਏ ਇਵ ਕੰਤ ਮਿਲਾਵਾ ਹੋਇ ॥੨॥

12ਪਉੜੀ ॥

13ਸਦਾ ਸਦਾ ਤੂੰ ਏਕੁ ਹੈ ਤੁਧੁ ਦੂਜਾ ਖੇਲੁ ਰਚਾਇਆ ॥

14ਹਉਮੈ ਗਰਬੁ ਉਪਾਇ ਕੈ ਲੋਭੁ ਅੰਤਰਿ ਜੰਤਾ ਪਾਇਆ ॥

15ਜਿਉ ਭਾਵੈ ਤਿਉ ਰਖੁ ਤੂ ਸਭ ਕਰੇ ਤੇਰਾ ਕਰਾਇਆ ॥

16ਇਕਨਾ ਬਖਸਹਿ ਮੇਲਿ ਲੈਹਿ ਗੁਰਮਤੀ ਤੁਧੈ ਲਾਇਆ ॥

17ਇਕਿ ਖੜੇ ਕਰਹਿ ਤੇਰੀ ਚਾਕਰੀ ਵਿਣੁ ਨਾਵੈ ਹੋਰੁ ਨ ਭਾਇਆ ॥

18ਹੋਰੁ ਕਾਰ ਵੇਕਾਰ ਹੈ ਇਕਿ ਸਚੀ ਕਾਰੈ ਲਾਇਆ ॥

19ਪੁਤੁ ਕਲਤੁ ਕੁਟੰਬੁ ਹੈ ਇਕਿ ਅਲਿਪਤੁ ਰਹੇ ਜੋ ਤੁਧੁ ਭਾਇਆ ॥

20ਓਹਿ ਅੰਦਰਹੁ ਬਾਹਰਹੁ ਨਿਰਮਲੇ ਸਚੈ ਨਾਇ ਸਮਾਇਆ ॥੩॥

21ਸਲੋਕੁ ਮਃ ੧ ॥

22ਸੁਇਨੇ ਕੈ ਪਰਬਤਿ ਗੁਫਾ ਕਰੀ ਕੈ ਪਾਣੀ ਪਇਆਲਿ ॥

23ਕੈ ਵਿਚਿ ਧਰਤੀ ਕੈ ਆਕਾਸੀ ਉਰਧਿ ਰਹਾ ਸਿਰਿ ਭਾਰਿ ॥

24ਪੁਰੁ ਕਰਿ ਕਾਇਆ ਕਪੜੁ ਪਹਿਰਾ ਧੋਵਾ ਸਦਾ ਕਾਰਿ ॥

25ਬਗਾ ਰਤਾ ਪੀਅਲਾ ਕਾਲਾ ਬੇਦਾ ਕਰੀ ਪੁਕਾਰ ॥

26ਹੋਇ ਕੁਚੀਲੁ ਰਹਾ ਮਲੁ ਧਾਰੀ ਦੁਰਮਤਿ ਮਤਿ ਵਿਕਾਰ ॥

27ਨਾ ਹਉ ਨਾ ਮੈ ਨਾ ਹਉ ਹੋਵਾ ਨਾਨਕ ਸਬਦੁ ਵੀਚਾਰਿ ॥੧॥

28ਮਃ ੧ ॥

29ਵਸਤ੍ਰ ਪਖਾਲਿ ਪਖਾਲੇ ਕਾਇਆ ਆਪੇ ਸੰਜਮਿ ਹੋਵੈ ॥

30ਅੰਤਰਿ ਮੈਲੁ ਲਗੀ ਨਹੀ ਜਾਣੈ ਬਾਹਰਹੁ ਮਲਿ ਮਲਿ ਧੋਵੈ ॥

31ਅੰਧਾ ਭੂਲਿ ਪਇਆ ਜਮ ਜਾਲੇ ॥

32ਵਸਤੁ ਪਰਾਈ ਅਪੁਨੀ ਕਰਿ ਜਾਨੈ ਹਉਮੈ ਵਿਚਿ ਦੁਖੁ ਘਾਲੇ ॥

33ਨਾਨਕ ਗੁਰਮੁਖਿ ਹਉਮੈ ਤੁਟੈ ਤਾ ਹਰਿ ਹਰਿ ਨਾਮੁ ਧਿਆਵੈ ॥

34ਨਾਮੁ ਜਪੇ ਨਾਮੋ ਆਰਾਧੇ ਨਾਮੇ ਸੁਖਿ ਸਮਾਵੈ ॥੨॥

35ਪਵੜੀ ॥

36ਕਾਇਆ ਹੰਸਿ ਸੰਜੋਗੁ ਮੇਲਿ ਮਿਲਾਇਆ ॥

37ਤਿਨ ਹੀ ਕੀਆ ਵਿਜੋਗੁ ਜਿਨਿ ਉਪਾਇਆ ॥

38ਮੂਰਖੁ ਭੋਗੇ ਭੋਗੁ ਦੁਖ ਸਬਾਇਆ ॥

39ਸੁਖਹੁ ਉਠੇ ਰੋਗ ਪਾਪ ਕਮਾਇਆ ॥

40ਹਰਖਹੁ ਸੋਗੁ ਵਿਜੋਗੁ ਉਪਾਇ ਖਪਾਇਆ ॥

41ਮੂਰਖ ਗਣਤ ਗਣਾਇ ਝਗੜਾ ਪਾਇਆ ॥

42ਸਤਿਗੁਰ ਹਥਿ ਨਿਬੇੜੁ ਝਗੜੁ ਚੁਕਾਇਆ ॥

43ਕਰਤਾ ਕਰੇ ਸੁ ਹੋਗੁ ਨ ਚਲੈ ਚਲਾਇਆ ॥੪॥

44ਸਲੋਕੁ ਮਃ ੧ ॥

45ਕੂੜੁ ਬੋਲਿ ਮੁਰਦਾਰੁ ਖਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath