ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1405 · Svaiyay Mehl 5 · Bhatt Mathuraa

1ਤਾਰੵਉ ਸੰਸਾਰੁ ਮਾਯਾ ਮਦ ਮੋਹਿਤ ਅੰਮ੍ਰਿਤ ਨਾਮੁ ਦੀਅਉ ਸਮਰਥੁ ॥

2ਫੁਨਿ ਕੀਰਤਿਵੰਤ ਸਦਾ ਸੁਖ ਸੰਪਤਿ ਰਿਧਿ ਅਰੁ ਸਿਧਿ ਨ ਛੋਡਇ ਸਥੁ ॥

3ਦਾਨਿ ਬਡੌ ਅਤਿਵੰਤੁ ਮਹਾਬਲਿ ਸੇਵਕਿ ਦਾਸਿ ਕਹਿਓ ਇਹੁ ਤਥੁ ॥

4ਤਾਹਿ ਕਹਾ ਪਰਵਾਹ ਕਾਹੂ ਕੀ ਜਾ ਕੈ ਬਸੀਸਿ ਧਰਿਓ ਗੁਰਿ ਹਥੁ ॥੭॥੪੯॥

5ਤੀਨਿ ਭਵਨ ਭਰਪੂਰਿ ਰਹਿਓ ਸੋਈ ॥

6ਅਪਨ ਸਰਸੁ ਕੀਅਉ ਨ ਜਗਤ ਕੋਈ ॥

7ਆਪੁਨ ਆਪੁ ਆਪ ਹੀ ਉਪਾਯਉ ॥

8ਸੁਰਿ ਨਰ ਅਸੁਰ ਅੰਤੁ ਨਹੀ ਪਾਯਉ ॥

9ਪਾਯਉ ਨਹੀ ਅੰਤੁ ਸੁਰੇ ਅਸੁਰਹ ਨਰ ਗਣ ਗੰਧ੍ਰਬ ਖੋਜੰਤ ਫਿਰੇ ॥

10ਅਬਿਨਾਸੀ ਅਚਲੁ ਅਜੋਨੀ ਸੰਭਉ ਪੁਰਖੋਤਮੁ ਅਪਾਰ ਪਰੇ ॥

11ਕਰਣ ਕਾਰਣ ਸਮਰਥੁ ਸਦਾ ਸੋਈ ਸਰਬ ਜੀਅ ਮਨਿ ਧੵਾਇਯਉ ॥

12ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੧॥

13ਸਤਿਗੁਰਿ ਨਾਨਕਿ ਭਗਤਿ ਕਰੀ ਇਕ ਮਨਿ ਤਨੁ ਮਨੁ ਧਨੁ ਗੋਬਿੰਦ ਦੀਅਉ ॥

14ਅੰਗਦਿ ਅਨੰਤ ਮੂਰਤਿ ਨਿਜ ਧਾਰੀ ਅਗਮ ਗੵਾਨਿ ਰਸਿ ਰਸੵਉ ਹੀਅਉ ॥

15ਗੁਰਿ ਅਮਰਦਾਸਿ ਕਰਤਾਰੁ ਕੀਅਉ ਵਸਿ ਵਾਹੁ ਵਾਹੁ ਕਰਿ ਧੵਾਇਯਉ ॥

16ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੨॥

17ਨਾਰਦੁ ਧ੍ਰੂ ਪ੍ਰਹਲਾਦੁ ਸੁਦਾਮਾ ਪੁਬ ਭਗਤ ਹਰਿ ਕੇ ਜੁ ਗਣੰ ॥

18ਅੰਬਰੀਕੁ ਜਯਦੇਵ ਤ੍ਰਿਲੋਚਨੁ ਨਾਮਾ ਅਵਰੁ ਕਬੀਰੁ ਭਣੰ ॥

19ਤਿਨ ਕੌ ਅਵਤਾਰੁ ਭਯਉ ਕਲਿ ਭਿੰਤਰਿ ਜਸੁ ਜਗਤ੍ਰ ਪਰਿ ਛਾਇਯਉ ॥

20ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੩॥

21ਮਨਸਾ ਕਰਿ ਸਿਮਰੰਤ ਤੁਝੈ ਨਰ ਕਾਮੁ ਕ੍ਰੋਧੁ ਮਿਟਿਅਉ ਜੁ ਤਿਣੰ ॥

22ਬਾਚਾ ਕਰਿ ਸਿਮਰੰਤ ਤੁਝੈ ਤਿਨੑ ਦੁਖੁ ਦਰਿਦ੍ਰੁ ਮਿਟਯਉ ਜੁ ਖਿਣੰ ॥

23ਕਰਮ ਕਰਿ ਤੁਅ ਦਰਸ ਪਰਸ ਪਾਰਸ ਸਰ ਬਲੵ ਭਟ ਜਸੁ ਗਾਇਯਉ ॥

24ਸ੍ਰੀ ਗੁਰ ਰਾਮਦਾਸ ਜਯੋ ਜਯ ਜਗ ਮਹਿ ਤੈ ਹਰਿ ਪਰਮ ਪਦੁ ਪਾਇਯਉ ॥੪॥

25ਜਿਹ ਸਤਿਗੁਰ ਸਿਮਰੰਤ ਨਯਨ ਕੇ ਤਿਮਰ ਮਿਟਹਿ ਖਿਨੁ ॥

26ਜਿਹ ਸਤਿਗੁਰ ਸਿਮਰੰਥਿ ਰਿਦੈ ਹਰਿ ਨਾਮੁ ਦਿਨੋ ਦਿਨੁ ॥

27ਜਿਹ ਸਤਿਗੁਰ ਸਿਮਰੰਥਿ ਜੀਅ ਕੀ ਤਪਤਿ ਮਿਟਾਵੈ ॥

28ਜਿਹ ਸਤਿਗੁਰ ਸਿਮਰੰਥਿ ਰਿਧਿ ਸਿਧਿ ਨਵ ਨਿਧਿ ਪਾਵੈ ॥

29ਸੋਈ ਰਾਮਦਾਸੁ ਗੁਰੁ ਬਲੵ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ॥

30ਜਿਹ ਸਤਿਗੁਰ ਲਗਿ ਪ੍ਰਭੁ ਪਾਈਐ ਸੋ ਸਤਿਗੁਰੁ ਸਿਮਰਹੁ ਨਰਹੁ ॥੫॥੫੪॥

31ਜਿਨਿ ਸਬਦੁ ਕਮਾਇ ਪਰਮ ਪਦੁ ਪਾਇਓ ਸੇਵਾ ਕਰਤ ਨ ਛੋਡਿਓ ਪਾਸੁ ॥

32ਤਾ ਤੇ ਗਉਹਰੁ ਗੵਾਨ ਪ੍ਰਗਟੁ ਉਜੀਆਰਉ ਦੁਖ ਦਰਿਦ੍ਰ ਅੰਧੵਾਰ ਕੋ ਨਾਸੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath