ਗੁਰੂ ਗ੍ਰੰਥ ਸਾਹਿਬ 1412 · Salok Vaaraan Thay Vadheek · Guru Nanak Dev Ji
1ਸਭਨੀ ਘਟੀ ਸਹੁ ਵਸੈ ਸਹ ਬਿਨੁ ਘਟੁ ਨ ਕੋਇ ॥
2ਨਾਨਕ ਤੇ ਸੋਹਾਗਣੀ ਜਿਨੑਾ ਗੁਰਮੁਖਿ ਪਰਗਟੁ ਹੋਇ ॥੧੯॥
3ਜਉ ਤਉ ਪ੍ਰੇਮ ਖੇਲਣ ਕਾ ਚਾਉ ॥
4ਸਿਰੁ ਧਰਿ ਤਲੀ ਗਲੀ ਮੇਰੀ ਆਉ ॥
5ਇਤੁ ਮਾਰਗਿ ਪੈਰੁ ਧਰੀਜੈ ॥
6ਸਿਰੁ ਦੀਜੈ ਕਾਣਿ ਨ ਕੀਜੈ ॥੨੦॥
7ਨਾਲਿ ਕਿਰਾੜਾ ਦੋਸਤੀ ਕੂੜੈ ਕੂੜੀ ਪਾਇ ॥
8ਮਰਣੁ ਨ ਜਾਪੈ ਮੂਲਿਆ ਆਵੈ ਕਿਤੈ ਥਾਇ ॥੨੧॥
9ਗਿਆਨ ਹੀਣੰ ਅਗਿਆਨ ਪੂਜਾ ॥
10ਅੰਧ ਵਰਤਾਵਾ ਭਾਉ ਦੂਜਾ ॥੨੨॥
11ਗੁਰ ਬਿਨੁ ਗਿਆਨੁ ਧਰਮ ਬਿਨੁ ਧਿਆਨੁ ॥
12ਸਚ ਬਿਨੁ ਸਾਖੀ ਮੂਲੋ ਨ ਬਾਕੀ ॥੨੩॥
13ਮਾਣੂ ਘਲੈ ਉਠੀ ਚਲੈ ॥
14ਸਾਦੁ ਨਾਹੀ ਇਵੇਹੀ ਗਲੈ ॥੨੪॥
15ਰਾਮੁ ਝੁਰੈ ਦਲ ਮੇਲਵੈ ਅੰਤਰਿ ਬਲੁ ਅਧਿਕਾਰ ॥
16ਬੰਤਰ ਕੀ ਸੈਨਾ ਸੇਵੀਐ ਮਨਿ ਤਨਿ ਜੁਝੁ ਅਪਾਰੁ ॥
17ਸੀਤਾ ਲੈ ਗਇਆ ਦਹਸਿਰੋ ਲਛਮਣੁ ਮੂਓ ਸਰਾਪਿ ॥
18ਨਾਨਕ ਕਰਤਾ ਕਰਣਹਾਰੁ ਕਰਿ ਵੇਖੈ ਥਾਪਿ ਉਥਾਪਿ ॥੨੫॥
19ਮਨ ਮਹਿ ਝੂਰੈ ਰਾਮਚੰਦੁ ਸੀਤਾ ਲਛਮਣ ਜੋਗੁ ॥
20ਹਣਵੰਤਰੁ ਆਰਾਧਿਆ ਆਇਆ ਕਰਿ ਸੰਜੋਗੁ ॥
21ਭੂਲਾ ਦੈਤੁ ਨ ਸਮਝਈ ਤਿਨਿ ਪ੍ਰਭ ਕੀਏ ਕਾਮ ॥
22ਨਾਨਕ ਵੇਪਰਵਾਹੁ ਸੋ ਕਿਰਤੁ ਨ ਮਿਟਈ ਰਾਮ ॥੨੬॥
23ਲਾਹੌਰ ਸਹਰੁ ਜਹਰੁ ਕਹਰੁ ਸਵਾ ਪਹਰੁ ॥੨੭॥
24ਮਹਲਾ ੩ ॥
25ਲਾਹੌਰ ਸਹਰੁ ਅੰਮ੍ਰਿਤ ਸਰੁ ਸਿਫਤੀ ਦਾ ਘਰੁ ॥੨੮॥
26ਮਹਲਾ ੧ ॥
27ਉਦੋਸਾਹੈ ਕਿਆ ਨੀਸਾਨੀ ਤੋਟਿ ਨ ਆਵੈ ਅੰਨੀ ॥
28ਉਦੋਸੀਅ ਘਰੇ ਹੀ ਵੁਠੀ ਕੁੜਿੲਂੀ ਰੰਨੀ ਧੰਮੀ ॥
29ਸਤੀ ਰੰਨੀ ਘਰੇ ਸਿਆਪਾ ਰੋਵਨਿ ਕੂੜੀ ਕੰਮੀ ॥
30ਜੋ ਲੇਵੈ ਸੋ ਦੇਵੈ ਨਾਹੀ ਖਟੇ ਦੰਮ ਸਹੰਮੀ ॥੨੯॥
31ਪਬਰ ਤੂੰ ਹਰੀਆਵਲਾ ਕਵਲਾ ਕੰਚਨ ਵੰਨਿ ॥
32ਕੈ ਦੋਖੜੈ ਸੜਿਓਹਿ ਕਾਲੀ ਹੋਈਆ ਦੇਹੁਰੀ ਨਾਨਕ ਮੈ ਤਨਿ ਭੰਗੁ ॥
33ਜਾਣਾ ਪਾਣੀ ਨਾ ਲਹਾਂ ਜੈ ਸੇਤੀ ਮੇਰਾ ਸੰਗੁ ॥
34ਜਿਤੁ ਡਿਠੈ ਤਨੁ ਪਰਫੁੜੈ ਚੜੈ ਚਵਗਣਿ ਵੰਨੁ ॥੩੦॥
35ਰਜਿ ਨ ਕੋਈ ਜੀਵਿਆ ਪਹੁਚਿ ਨ ਚਲਿਆ ਕੋਇ ॥
36ਗਿਆਨੀ ਜੀਵੈ ਸਦਾ ਸਦਾ ਸੁਰਤੀ ਹੀ ਪਤਿ ਹੋਇ ॥
37ਸਰਫੈ ਸਰਫੈ ਸਦਾ ਸਦਾ ਏਵੈ ਗਈ ਵਿਹਾਇ ॥
38ਨਾਨਕ ਕਿਸ ਨੋ ਆਖੀਐ ਵਿਣੁ ਪੁਛਿਆ ਹੀ ਲੈ ਜਾਇ ॥੩੧॥
39ਦੋਸੁ ਨ ਦੇਅਹੁ ਰਾਇ ਨੋ ਮਤਿ ਚਲੈ ਜਾਂ ਬੁਢਾ ਹੋਵੈ ॥
40ਗਲਾਂ ਕਰੇ ਘਣੇਰੀਆ ਤਾਂ ਅੰਨੑੇ ਪਵਣਾ ਖਾਤੀ ਟੋਵੈ ॥੩੨॥
41ਪੂਰੇ ਕਾ ਕੀਆ ਸਭ ਕਿਛੁ ਪੂਰਾ ਘਟਿ ਵਧਿ ਕਿਛੁ ਨਾਹੀ ॥
42ਨਾਨਕ ਗੁਰਮੁਖਿ ਐਸਾ ਜਾਣੈ ਪੂਰੇ ਮਾਂਹਿ ਸਮਾਂਹੀ ॥੩੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath