ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1427 · Salok Mehl 9 · Guru Tegh Bahaadur Ji

1ਜਿਹ ਸਿਮਰਤ ਗਤਿ ਪਾਈਐ ਤਿਹ ਭਜੁ ਰੇ ਤੈ ਮੀਤ ॥

2ਕਹੁ ਨਾਨਕ ਸੁਨੁ ਰੇ ਮਨਾ ਅਉਧ ਘਟਤ ਹੈ ਨੀਤ ॥੧੦॥

3ਪਾਂਚ ਤਤ ਕੋ ਤਨੁ ਰਚਿਓ ਜਾਨਹੁ ਚਤੁਰ ਸੁਜਾਨ ॥

4ਜਿਹ ਤੇ ਉਪਜਿਓ ਨਾਨਕਾ ਲੀਨ ਤਾਹਿ ਮੈ ਮਾਨੁ ॥੧੧॥

5ਘਟ ਘਟ ਮੈ ਹਰਿ ਜੂ ਬਸੈ ਸੰਤਨ ਕਹਿਓ ਪੁਕਾਰਿ ॥

6ਕਹੁ ਨਾਨਕ ਤਿਹ ਭਜੁ ਮਨਾ ਭਉ ਨਿਧਿ ਉਤਰਹਿ ਪਾਰਿ ॥੧੨॥

7ਸੁਖੁ ਦੁਖੁ ਜਿਹ ਪਰਸੈ ਨਹੀ ਲੋਭੁ ਮੋਹੁ ਅਭਿਮਾਨੁ ॥

8ਕਹੁ ਨਾਨਕ ਸੁਨੁ ਰੇ ਮਨਾ ਸੋ ਮੂਰਤਿ ਭਗਵਾਨ ॥੧੩॥

9ਉਸਤਤਿ ਨਿੰਦਿਆ ਨਾਹਿ ਜਿਹਿ ਕੰਚਨ ਲੋਹ ਸਮਾਨਿ ॥

10ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੪॥

11ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥

12ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥੧੫॥

13ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥

14ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥੧੬॥

15ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥

16ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥੧੭॥

17ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥

18ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥੧੮॥

19ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥

20ਕਹੁ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥੧੯॥

21ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥

22ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥੨੦॥

23ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥

24ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥੨੧॥

25ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥

26ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥੨੨॥

27ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥

28ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥੨੩॥

29ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥

30ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥੨੪॥

31ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥

32ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥੨੫॥

33ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥

34ਕਹੁ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥੨੬॥

35ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥

36ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥੨੭॥

37ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥

38ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥੨੮॥

39ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath